Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਟੋਰਾਂਟੋ/ਜੀਟੀਏ

ਸੜਕ ਹਾਦਸੇ ਵਿਚ ਇਕ ਲੜਕੀ ਦੀ ਹੋਈ ਮੌਤ, ਦੋ ਹੋਰ ਜਖਮੀ

July 01, 2020 11:44 PM

ਦਰਹਾਮ, 1 ਜੁਲਾਈ (ਪੋਸਟ ਬਿਊਰੋ) : ਦਰਹਾਮ ਇਲਾਕੇ ਵਿੱਚ ਹੋਏ ਹਾਦਸੇ ਵਿੱਚ ਇੱਕ 18 ਸਾਲਾ ਲੜਕੀ ਦੀ ਮੌਤ ਹੋ ਗਈ ਤੇ ਦੋ ਹੋਰ ਜ਼ਖ਼ਮੀ ਹੋ ਗਏ।

ਪੁਲਿਸ ਨੇ ਦੱਸਿਆ ਕਿ ਕੱਲ੍ਹ ਰਾਤ 11:15 ਵਜੇ ਇੱਕ ਐਸਯੂਵੀ ਯੌਰਕ ਦਰਹਾਮ ਟਾਊਨਲਾਈਨ ਦੇ ਪੂਰਬ ਵੱਲ ਵੈਬ ਰੋਡ ਉੱਤੇ ਪੱਛਮ ਵਲ ਜਾ ਰਹੀ ਸੀ ਜਦੋਂ ਡਰਾਈਵਰ ਗੱਡੀ ਤੋਂ ਨਿਯੰਤਰਣ ਗੁਆ ਬੈਠਿਆ। ਇਸ ਤੋਂ ਬਾਅਦ ਗੱਡੀ ਡੂੰਘੀ ਥਾਂ ਉੱਤੇ ਜਾ ਵੜੀ ਤੇ ਇੱਕ ਰੁੱਖ ਨਾਲ ਜਾ ਟਕਰਾਈ। ਇੱਕ ਸਵਾਰੀ ਤਾਂ ਗੱਡੀ ਵਿੱਚੋਂ ਬਾਹਰ ਜਾ ਡਿੱਗੀ ਜਦਕਿ ਦੋ ਹੋਰਨਾਂ ਨੂੰ ਗੱਡੀ ਕੱਟ ਕੇ ਬਾਹਰ ਕੱਢਣਾ ਪਿਆ।

ਦੋ ਲੜਕਿਆਂ ਤੇ ਇੱਕ ਲੜਕੀ ਨੂੰ ਟੋਰਾਂਟੋ ਦੇ ਟਰੌਮਾ ਸੈਂਟਰ ਲਿਜਾਇਆ ਗਿਆ ਜਿੱਥੇ ਲੜਕੀ ਦੀ ਮੌਤ ਹੋ ਗਈ। ਆਪਰੇਸ਼ਨ ਤੋਂ ਬਾਅਦ ਇੱਕ ਲੜਕੇ ਦੀ ਹਾਲਤ ਨਾਜ਼ੁਕ ਪਰ ਸਥਿਰ ਦੱਸੀ ਜਾਂਦੀ ਹੈ ਜਦਕਿ 18 ਸਾਲਾ ਲੜਕੇ ਨੂੰ ਘੱਟ ਗੰਭੀਰ ਸੱਟਾਂ ਲੱਗੀਆਂ ਦੱਸੀਆਂ ਜਾਂਦੀਆਂ ਹਨ। ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ ਪਰ ਤੇਜ ਰਫਤਾਰ ਨੂੰ ਹੀ ਹਾਦਸੇ ਦਾ ਕਾਰਨ ਮੰਨਿਆ ਜਾ ਰਿਹਾ ਹੈ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਬੋਨੀਗਲਿਨ ਫ਼ਾਰਮਪਾਰਕ ਸੀਨੀਅਰਜ਼ ਕਲੱਬ ਨੇ ਮਨਾਇਆ’ਕੈਨੇਡਾ ਡੇਅ’ ਕੰਪਿਊਟਰ ਦੇ ਧਨੰਤਰ ਕਿਰਪਾਲ ਸਿੰਘ ਪੰਨੂੰ ਨੂੰ ਕੈਨੇਡੀਅਨ ਅਵਾਰਡ ਮਿਸੀਸਾਗਾ ‘ਚ ਪੁਲਿਸ ਕਰੂਜ਼ਰ ਨੂੰ ਗੱਡੀ ਚਾਲਕ ਨੇ ਮਾਰੀ ਟੱਕਰ ਕੈਨੇਡੀਅਨ ਪੰਜਾਬੀ ਪੋਸਟ ਅਖ਼ਬਾਰ ਨੇ ਪੂਰੇ ਕੀਤੇ ਆਪਣੇ 23 ਸਾਲ, 24ਵੇਂ ਸਾਲ ਵਿਚ ਕੀਤਾ ਪ੍ਰਵੇਸ਼ ਮਿਲਟਨ ਮਸਾਜ ਥੈਰੇਪਿਸਟ 'ਤੇ ਲੱਗਾ ਜਿਣਸੀ ਹਮਲੇ ਦਾ ਦੋਸ਼ ਵਾਤਾਵਰਣ ਦੀ ਬੇਹਤਰੀ ਲਈ ‘ਗਰੀਨ ਫਰੇਟ ਆਈਨੋਵੇਸ਼ਨ ਫੋਰਮ’ ਨਾਂ ਹੇਠ ਆਯੋਜਿਤ ਕੀਤੀ ਗਈ ਇੱਕ-ਰੋਜ਼ਾ ਕਾਨਫ਼ਰੰਸ ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਟੂਰ ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ