Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਕੈਨੇਡਾ

ਅਗਲੇ ਪੜਾਅ ਵਿੱਚ ਜਲਦ ਹੀ ਜਾਵੇਗਾ ਓਨਟਾਰੀਓ : ਕ੍ਰਿਸਟੀਨ ਐਲੀਅਟ

July 02, 2020 12:31 AM

ਓਨਟਾਰੀਓ, 1 ਜੁਲਾਈ (ਪੋਸਟ ਬਿਊਰੋ) : ਅਰਥਚਾਰੇ ਨੂੰ ਮੁੜ ਖੋਲ੍ਹਣ ਦੇ ਅਗਲੇ ਪੜਾਅ ਵਿੱਚ ਦਾਖਲ ਹੋਣਾ ਸੁਰੱਖਿਅਤ ਹੋਵੇਗਾ ਜਾਂ ਨਹੀਂ ਇਹ ਪਤਾ ਲਾਉਣ ਲਈ ਪਬਲਿਕ ਹੈਲਥ ਅਧਿਕਾਰੀਆਂ ਨੂੰ ਘੱਟੋ ਘੱਟ ਇੱਕ ਹਫਤਾ ਹੋਰ ਕੋਵਿਡ-19 ਡਾਟਾ ਦਾ ਮੁਲਾਂਕਣ ਕਰਨਾ ਹੋਵੇਗਾ।

ਹਾਲਾਂਕਿ ਸਾਰਾ ਪ੍ਰੋਵਿੰਸ ਹੀ ਹੁਣ ਦੂਜੇ ਪੜਾਅ ਵਿੱਚ ਪਹੁੰਚ ਚੱੁਕਿਆ ਹੈ, ਇਸ ਤੋਂ ਭਾਵ ਹੈ ਕਿ ਬਹੁਤੇ ਕਾਰੋਬਾਰਾਂ ਨੂੰ ਖੁੱਲ੍ਹਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ ਤੇ ਰੈਸਟੋਰੈਂਟਸ ਆਪਣੇ ਪੈਟੀਓਜ਼ ਵਿੱਚ ਖਾਣਾ ਖੁਆ ਸਕਦੇ ਹਨ ਪਰ ਸਿਹਤ ਮੰਤਰੀ ਕ੍ਰਿਸਟੀਨ ਐਲੀਅਟ ਨੇ ਆਖਿਆ ਕਿ ਉਹ ਹੋਰ ਪਾਬੰਦੀਆਂ ਹਟਾਉਣ ਲਈ ਸਾਰਿਆਂ ਦੀ ਕਾਹਲ ਨੂੰ ਸਮਝ ਸਕਦੇ ਹਨ। ਕਲ੍ਹ ਕੁਈਨਜ਼ ਪਾਰਕ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਲੀਅਟ ਨੇ ਆਖਿਆ ਕਿ ਦੂਜੇ ਪੜਾਅ ਵਿੱਚ ਵੀ ਸੱਭ ਕੱੁਝ ਠੀਕ ਚੱਲ ਰਿਹਾ ਹੈ, ਪਰ ਅਸੀਂ ਅੱਗੇ ਵਧਣ ਤੋਂ ਪਹਿਲਾਂ ਅਜੇ ਇਹ ਵੇਖਣਾ ਚਾਹੁੰਦੇ ਹਾਂ ਕਿ ਕਿਸੇ ਤਰ੍ਹਾਂ ਦੀ ਚਿੰਤਾ ਕਰਨ ਦੀ ਤਾਂ ਕੋਈ ਲੋੜ ਨਹੀਂ ਹੈ।

ਉਨ੍ਹਾਂ ਆਖਿਆ ਕਿ ਅਸੀਂ ਇਸ ਸਬੰਧ ਵਿੱਚ ਗੱਲਬਾਤ ਵੀ ਕਰ ਰਹੇ ਹਾਂ। ਅਸੀਂ ਇਹ ਵੀ ਸਮਝਣਾ ਚਾਹੁੰਦੇ ਹਾਂ ਕਿ ਸਾਨੂੰ ਇਹ ਪੂਰੇ ਪ੍ਰੋਵਿੰਸ ਵਿੱਚ ਕਰਨਾ ਚਾਹੀਦਾ ਹੈ ਜਾਂ ਰੀਜਨਲ ਪੱਧਰ ਉੱਤੇ ਕਰਨਾ ਚਾਹੀਦਾ ਹੈ। ਸਾਨੂੰ ਆਸ ਹੈ ਕਿ ਅਸੀਂ ਜਲਦ ਤੋਂ ਜਲਦ ਅਗਲੇ ਪੜਾਅ ਵਿੱਚ ਦਾਖਲ ਹੋ ਜਾਵਾਂਗੇ। ਇਸ ਦੌਰਾਨ ਕੈਨੇਡਾ ਦੀ ਚੀਫ ਪਬਲਿਕ ਹੈਲਥ ਆਫੀਸਰ ਡਾ. ਥੈਰੇਸਾ ਟੈਮ ਨੇ ਆਖਿਆ ਕਿ ਕੈਨੇਡਾ ਵਿੱਚ ਭਾਵੇਂ ਕੋਵਿਡ-19 ਦੇ ਮਾਮਲਿਆਂ ਵਿੱਚ ਗਿਰਾਵਟ ਆਈ ਹੈ ਪਰ ਕਈ ਹੋਰਨਾਂ ਦੇਸ਼ਾਂ ਵਿੱਚ ਸੰਕ੍ਰਮਣ ਦੇ ਮਾਮਲਿਆਂ ਵਿੱਚ ਮੁੜ ਹੋਏ ਵਾਧੇ ਤੋਂ ਸਾਨੂੰ ਸਬਕ ਸਿੱਖਣਾ ਚਾਹੀਦਾ ਹੈ ਕਿ ਇਹ ਵਾਇਰਸ ਕਿੰਨੀ ਤੇਜੀ ਨਾਲ ਫੈਲ ਸਕਦਾ ਹੈ। ਸਾਨੂੰ ਚੌਕਸ ਰਹਿਣਾ ਚਾਹੀਦਾ ਹੈ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼