Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਨਾਜਾਇਜ਼ ਸਬੰਧਾਂ ਕਾਰਨ 17 ਸਾਲਾ ਨੌਜਵਾਨ ਵੱਲੋਂ ਖ਼ੁਦਕੁਸ਼ੀ

July 02, 2020 02:48 AM

ਮਲੇਰਕੋਟਲਾ, 1 ਜੁਲਾਈ (ਪੋਸਟ ਬਿਊਰੋ)- ਨੇੜਲੇ ਪਿੰਡ ਸਦਰਾਬਾਦ (ਨੌਸਹਿਰਾ) ਦੇ ਇੱਕ 17 ਸਾਲਾ ਨੌਜਵਾਨ ਦੇ ਇੱਕ ਸ਼ਾਦੀ ਸੁਦਾ ਔਰਤ ਨਾਲ ਨਾਜਾਇਜ਼ ਸਬੰਧਾਂ ਕਾਰਨ ਜ਼ਹਿਰੀਲੀ ਵਸਤੂ ਨਿਗਲਣ ਨਾਲ ਮੌਤ ਹੋ ਗਈ।
ਮ੍ਰਿਤਕ ਨੌਜਵਾਨ ਯਾਮੀਨ ਦੀ ਮਾਂ ਖਲੀਲੀਾ ਬੇਗ਼ਮ ਪਤਨੀ ਪੱਪੂੂ ਖਾਨ ਨੇ ਥਾਣਾ ਸਿਟੀ-1 ਮਲੇਰਕੋਟਲਾ ਵਿਖੇ ਦਰਜ ਕਰਵਾਈ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸ ਦਾ 17 ਸਾਲਾ ਪੁੱਤਰ ਯਾਮੀਨ ਇਰਫਾਜ਼ ਕਿਲ੍ਹਾ ਰਹਿਮਤਗੜ੍ਹ ਦੇ ਮੁਹੱਲਾ ਕਸਾਈਆਂ ਵਾਲਾ ਵਿਖੇ 10-11 ਦਿਨਾਂ ਤੋਂ ਇੱਕ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਵਿਆਹੁਤਾ ਔਰਤ ਸੁਖਵਿੰਦਰ ਕੌਰ ਪਤਨੀ ਜਗਸੀਰ ਸਿੰਘ ਵਾਸੀ ਭਸੌੜ ਨਾਲ ਉਸੇ ਦੇ ਘਰ ਵਿੱਚ ਰਹਿ ਰਿਹਾ ਸੀ ਪਰ 28 ਜੂਨ ਦੀ ਰਾਤ ਨੂੰ ਉਸ ਮਹਿਲਾ ਅਤੇ ਉਸ ਦੇ ਪਤੀ ਨੇ ਰਲ ਕੇ ਯਾਮੀਨ ਇਰਫਾਜ਼ ਨੂੰ ਕੋਈ ਜ਼ਹਿਰੀਲੀ ਚੀਜ਼ ਖੁਆ ਕੇ ਮਾਰ ਦਿੱਤਾ ਹੈ। ਮ੍ਰਿਤਕ ਦੀ ਲਾਸ਼ ਉਸ ਮਹਿਲਾ ਦੇ ਘਰੋਂ ਬੈਡ 'ਤੇ ਪਈ ਮਿਲੀ ਹੈ। ਥਾਣਾ ਸਿਟੀ-1 ਦੇ ਐਸ ਐਚ ਓ ਹਰਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਲੜਕੇ ਦੀ ਮਾਂ ਖਲੀਲਾ ਬੇਗ਼ਮ ਪਤਨੀ ਪੱਪੂ ਖਾਨ ਦੇ ਬਿਆਨਾਂ 'ਤੇ ਸੁਖਵਿੰਦਰ ਕੌਰ ਅਤੇ ਉਸ ਦੇ ਪਤੀ ਜਗਸੀਰ ਸਿੰਘ ਉਤੇ ਕੇਸ ਦਰਜ ਕਰਕੇ ਦੋਵਾਂ ਨੂੰ ਗ਼੍ਰਿਫ਼ਤਾਰ ਕਰ ਲਿਆ ਹੈ। ਖਲੀਲਾ ਬੇਗਮ ਦੇ ਮੁਤਾਬਕ ਉਸ ਦੇ ਪੁੱਤਰ ਦੇ ਪਿਛਲੇ 5-6 ਮਹੀਨੇ ਤੋਂ ਸੁਖਵਿੰਦਰ ਕੌਰ ਨਾਲ ਸਬੰਧ ਸਨ ਤੇ 10-11 ਦਿਨ ਤੋਂ ਉਹ ਔਰਤ ਮੁਹੱਲਾ ਕਸਾਈਆਂ ਵਾਲਾ ਦੇ ਇੱਕ ਕਿਰਾਏ ਦੇ ਮਕਾਨ ਵਿੱਚ ਰਹਿਣ ਲੱਗ ਗਈ ਸੀ। ਉਸੇ ਦਿਨ ਤੋਂ ਉਸ ਦਾ ਪੁੱਤਰ ਵੀ ਉਸ ਔਰਤ ਨਾਲ ਉਸੇ ਘਰ ਰਹਿਣ ਲੱਗ ਪਿਆ ਸੀ। ਉਸ ਨੇ ਦੋਸ਼ ਲਾਇਆ ਕਿ ਸੁਖਵਿੰਦਰ ਕੌਰ ਅਤੇ ਉਸ ਦੇ ਪਤੀ ਨੇ ਉਸ ਦੇ ਪੁੱਤਰ ਨੂੰ ਕੋਈ ਜ਼ਹਿਰੀਲੀ ਚੀਜ਼ ਖੁਆ ਜਾਂ ਪਿਲਾ ਕੇ ਮਾਰ ਦਿੱਤਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ