Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਹਜ਼ੂਰ ਸਾਹਿਬ ਦੇ ਗੁਰਦੁਆਰਿਆਂ ਨੂੰ ਕੰਟੇਨਮੈਂਟ ਜ਼ੋਨ ਵਿੱਚੋਂ ਕੱਢਿਆ

July 02, 2020 02:51 AM

ਔਰੰਗਾਬਾਦ, 1 ਜੁਲਾਈ (ਪੋਸਟ ਬਿਊਰੋ)- ਮਹਾਰਾਸ਼ਟਰ ਦੇ ਨਾਂਦੇੜ ਸ਼ਹਿਰ ਵਿੱਚਲੇ ਦੋ ਪ੍ਰਮੁੱਖ ਗੁਰਦੁਆਰੇ ਕੱਲ੍ਹ ਤੋਂ ਕੰਟੇਨਮੈਂਟ ਜ਼ੋਨਾਂ ਦਾ ਹਿੱਸਾ ਨਹੀਂ ਰਹੇ, ਕਿਉਂਕਿ ਪਿਛਲੇ ਵੀਹ ਦਿਨਾਂ ਵਿੱਚ ਇਸ ਖੇਤਰ ਵਿੱਚੋਂ ਕੋਵਿਡ 19 ਦਾ ਕੋਈ ਵੀ ਨਵਾਂ ਕੇਸ ਸਾਹਮਣੇ ਨਹੀਂ ਆਇਆ। ਇਹ ਜਾਣਕਾਰੀ ਜ਼ਿਲਾ ਅਧਿਕਾਰੀ ਨੇ ਦਿੱਤੀ ਹੈ।
ਗੁਰਦੁਆਰਾ ਸਚਖੰਡ ਹਜ਼ੂਰ ਸਾਹਿਬ ਦੇ ਪ੍ਰਬੰਧਕਾਂ ਅਨੁਸਾ ਇਸ ਖੇਤਰ ਨੂੰ ਕੰਟੇਨਮੈਂਟ ਜ਼ੋਨ 'ਚੋਂ ਕੱਢੇ ਜਾਣ ਦੇ ਬਾਵਜੂਦ ਸਰਕਾਰ ਦੇ ਅਗਲੇ ਹੁਕਮਾਂ ਤੱਕ ਗੁਰਦੁਆਰਾ ਲੰਗਰ ਸਾਹਿਬ ਅਤੇ ਗੁਰਦੁਆਰਾ ਹਜ਼ੂਰ ਸਾਹਿਬ ਦੇ ਦਰਵਾਜ਼ੇ ਸ਼ਰਧਾਲੂਆਂ ਲਈ ਬੰਦ ਰੱਖੇ ਜਾਣਗੇ। ਵਰਨਣ ਯੋਗ ਹੈ ਕਿ ਪਹਿਲੀ ਮਈ ਨੂੰ ਨਾਂਦੇੜ ਤੋਂ ਪੰਜਾਬ ਪੁੱਜੇ ਕਰੀਬ 91 ਤੋਂ ਵੱਧ ਲੋਕਾਂ ਦੇ ਕੋਰੋਨਾ ਵਾਇਰਸ ਪਾਜ਼ੀਟਿਵ ਪਾਏ ਜਾਣ ਮਗਰੋਂ ਗੁਰਦੁਆਰਾ ਹਜ਼ੂਰ ਸਾਹਿਬ ਨੂੰ ਸੀਲ ਕਰ ਦਿੱਤਾ ਗਿਆ ਸੀ। ਪੰਜਾਬ ਵਿਚਲੇ ਅਧਿਕਾਰੀਆਂ ਨੇ ਦੱਸਿਆ ਸੀ ਕਿ ਨਾਂਦੇੜ ਦੇ ਗੁਰਦੁਆਰਿਆਂ ਤੋਂ ਪਰਤੇ 3500 ਸ਼ਰਧਾਲੂਆਂ ਵਿੱਚੋਂ 197 ਕੋਰੋਨਾ ਵਾਇਰਸ ਪਾਜ਼ੀਟਿਵ ਪਾਏ ਗਏ ਸਨ। ਨਾਂਦੇੜ ਦੇ ਕੁਲੈਕਟਰ ਵਿਪਨ ਇਟਾਂਕਰ ਨੇ ਦੱਸਿਆ, ਗੁਰਦੁਆਰਾ ਹਜ਼ੂਰ ਸਾਹਿਬ, ਜਿਸ ਨੂੰ ਤਖਤ ਹਜ਼ੂਰ ਸਾਹਿਬ ਸੱਚਖੰਡ ਕਿਹਾ ਜਾਂਦਾ ਹੈ ਅਤੇ ਗੁਰਦੁਆਰਾ ਲੰਗਰ ਸਾਹਿਬ ਅੱਜ ਤੋਂ ਕੰਟੇਨਮੈਂਟ ਜ਼ੋਨਾਂ ਵਿੱਚ ਨਹੀਂ ਹਨ। ਸਾਨੂੰ ਇਸ ਖੇਤਰ ਵਿੱਚ ਪਿਛਲੇ ਵੀਹ ਦਿਨਾਂ ਤੋਂ ਕੋਈ ਵੀ ਮਰੀਜ਼ ਨਹੀਂ ਮਿਲਿਆ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼