Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਹਰਿਆਣੇ ਵਿੱਚ ਦੋ ਪੁਲਸ ਵਾਲਿਆਂ ਦਾ ਕਤਲ, ਇੱਕ ਬਦਮਾਸ਼ ਨੂੰ ਮਾਰ ਸੁੱਟਿਆ

July 02, 2020 02:55 AM

ਸੋਨੀਪਤ, 1 ਜੁਲਾਈ (ਪੋਸਟ ਬਿਊਰੋ)- ਹਰਿਆਣਾ ਦੇ ਸੋਨੀਪਤ ਵਿੱਚ ਬਦਮਾਸ਼ਾਂ ਨੇ ਕੱਲ੍ਹ ਰਾਤ ਪੁਲਸ ਚੌਕੀ ਵਿੱਚ ਦੋ ਪੁਲਸ ਵਾਲਿਆਂ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਕੱਲ੍ਹ ਸਵੇਰੇ ਬੁਟਾਨਾ ਪੁਲਸ ਚੌਕੀ ਤੋਂ ਸਿਰਫ 800 ਕਿਲੋਮੀਟਰ ਦੂਰ ਦੋਵਾਂ ਦੀਆਂ ਲਾਸ਼ਾਂ ਸੜਕ ਕਿਨਾਰੇ ਮਿਲੀਆਂ। ਉਨ੍ਹਾਂ ਦੀ ਮੋਟਰ ਸਾਈਕਲ ਨੇੜੇ ਖੜ੍ਹੀ ਸੀ। ਪੁਲਸ ਨੇ ਦੋਵਾਂ ਦੀ ਹੱਤਿਆ ਵਿੱਚ ਦੋਸ਼ੀਆਂ ਦੀ ਤਲਾਸ਼ ਸ਼ੁਰੂ ਕੀਤੀ ਤਾਂ ਜੀਂਦ ਵਿੱਚ ਇੱਕ ਬਦਮਾਸ਼ ਮੁਕਾਬਲੇ ਵਿੱਚ ਮਾਰਿਆ ਗਿਆ।
ਇਸ ਬਾਰੇ ਪੁਲਸ ਟੀਮ ਨੂੰ ਜਾਣਕਾਰੀ ਮਿਲੀ ਸੀ ਕਿ ਪੁਲਸ ਮੁਲਾਜ਼ਮਾਂ ਦੀ ਹੱਤਿਆ ਵਿੱਚ ਸ਼ਾਮਲ ਚਾਰ ਬਦਮਾਸ਼ ਜੀਂਦ ਵਿੱਚ ਰੋਹਤਕ ਰੋਡ ਉੱਤੇ ਬਣੇ ਇੱਕ ਮਕਾਨ ਵਿੱਚ ਛਿਪੇ ਬੈਠੇ ਹਨ। ਜੀਂਦ ਵਿੱਚ ਰੋਹਤਕ ਰੋਡ 'ਤੇ ਸਟੇਟ ਬੈਂਕ ਆਫ ਇੰਡੀਆ ਦੇ ਨੇੜੇ ਭਗਵਾਨ ਨਗਰ ਵਿੱਚ ਉਸ ਮਕਾਨ ਨੂੰ ਘੇਰ ਕੇ ਪੁਲਸ ਨੇੜੇ ਗਈ ਤਾਂ ਓਥੇ ਛਿਪੇ ਬਦਮਾਸ਼ਾਂ ਨੇ ਪੁਲਸ ਟੀਮ 'ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ। ਇਸ ਵਿੱਚ ਸੋਨੀਪਤ ਸੀ ਆਈ ਏ ਦੇ ਇੰਸਪੈਕਟਰ ਅਨਿਲ ਕੁਮਾਰ ਅਤੇ ਸਾਈਬਰ ਕਰਾਈਮ ਦੇ ਇੰਸਪੈਕਟਰ ਪ੍ਰਸ਼ਾਂਤ ਗੰਭੀਰ ਜ਼ਖਮੀ ਹੋ ਗਏ ਅਤੇ ਏ ਐੱਸ ਆਈ ਮਨਦੀਪ ਤੇ ਸਿਪਾਹੀ ਰਾਜੇਸ਼ ਨੂੰ ਵੀ ਹਮਲੇ ਵਿੱਚ ਕਾਫੀ ਸੱਟਾਂ ਲੱਗੀਆਂ। ਬਦਮਾਸ਼ਾਂ ਦੇ ਨਾਲ ਪੁਲਸ ਦੀ ਮੁੱਠਭੇੜ ਵਿੱਚ ਪੁਲਸ ਨੂੰ ਵੀ ਫਾਇਰਿੰਗ ਕਰਨੀ ਪਈ। ਇਸ ਵਿੱਚ ਅਮਿਤ ਨਾਂਅ ਦੇ ਇੱਕ ਬਦਮਾਸ਼ ਦੀ ਪੁਲਸ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ