Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

2036 ਤੱਕ ਪੁਤਿਨ ਬਣੇ ਰਹਿਣਗੇ ਰਾਸ਼ਟਰਪਤੀ!

July 02, 2020 07:06 AM

ਮਾਸਕੋ, 1 ਜੁਲਾਈ (ਪੋਸਟ ਬਿਊਰੋ) : ਰੂਸ ਦੇ ਵੋਟਰਾਂ ਨੇ ਉਨ੍ਹਾਂ ਸੰਵਿਧਾਨਕ ਤਬਦੀਲੀਆਂ ਨੂੰ ਮਨਜੂ਼ਰੀ ਦੇ ਦਿੱਤੀ ਹੈ ਜਿਸ ਰਾਹੀਂ 2036 ਤੱਕ ਵਲਾਦੀਮੀਰ ਪੁਤਿਨ ਰਾਸ਼ਟਰਪਤੀ ਬਣੇ ਰਹਿਣਗੇ। ਪਰ ਬੱੁਧਵਾਰ ਨੂੰ ਮੁੱਕੇ ਤੇ ਇੱਕ ਹਫਤੇ ਤੱਕ ਚਲੇ ਜਨਮਤ ਬਾਰੇ ਇਹ ਰਿਪੋਰਟਾਂ ਮਿਲੀਆਂ ਹਨ ਕਿ ਵੋਟਰਾਂ ਉੱਤੇ ਦਬਾਅ ਪਾਇਆ ਗਿਆ ਤੇ ਹੋਰ ਵੀ ਕਈ ਕਿਸਮ ਦੀਆਂ ਬੇਨਿਯਮੀਆਂ ਹੋਈਆਂ।

ਚੋਣ ਅਧਿਕਾਰੀਆਂ ਅਨੁਸਾਰ 77.6 ਫੀ ਸਦੀ ਲੋਕਾਂ ਨੇ ਸੰਵਿਧਾਨਕ ਤਬਦੀਲੀਆਂ ਦੇ ਹੱਕ ਵਿੱਚ ਵੋਟ ਪਾਈ। ਰੂਸ ਵਿੱਚ ਪਹਿਲੀ ਵਾਰੀ ਇੱਕ ਹਫਤੇ ਲਈ ਚੋਣ ਪ੍ਰਕਿਰਿਆ ਚੱਲੀ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਕਰੋਨਾਵਾਇਰਸ ਮਹਾਂਮਾਰੀ ਕਾਰਨ ਚੋਣ ਬੂਥ ਉੱਤੇ ਭੀੜ ਤੋਂ ਟਲਣ ਲਈ ਇਹ ਫੈਸਲਾ ਲਿਆ ਗਿਆ। ਆਲੋਚਕਾਂ ਦਾ ਕਹਿਣਾ ਹੈ ਕਿ ਇਹ ਸੱਭ ਨਤੀਜਿਆਂ ਨੂੰ ਇੱਛਾ ਮੁਤਾਬਕ ਢਾਲਣ ਦੀ ਹੀ ਕਵਾਇਦ ਸੀ।

ਜ਼ੋਰ-ਸੋ਼ਰ ਨਾਲ ਕੀਤੇ ਗਏ ਪ੍ਰਚਾਰ ਤੇ ਵਿਰੋਧੀ ਧਿਰ ਵੱਲੋਂ ਕੋਈ ਵੱਡੀ ਚੁਣੌਤੀ ਪੇਸ਼ ਨਾ ਕਰਨ ਕਾਰਨ ਹੀ ਪੁਤਿਨ ਇੱਛਾ ਮੁਤਾਬਕ ਨਤੀਜੇ ਹਾਸਲ ਕਰ ਸਕਣ ਵਿੱਚ ਕਾਮਯਾਬ ਰਹੇ। ਪਰ ਜਨਮਤ ਲਈ ਗੈਰਸੰਵਿਧਾਨਕ ਤਰੀਕਿਆਂ ਦੀ ਕੀਤੀ ਗਈ ਵਰਤੋਂ ਨਾਲ ਪੁਤਿਨ ਦੇ ਅਕਸ ਨੂੰ ਢਾਹ ਵੀ ਲੱਗ ਸਕਦੀ ਹੈ।

ਇੱਥੇ ਦੱਸਣਾ ਬਣਦਾ ਹੈ ਕਿ ਇਨ੍ਹਾਂ ਸੋਧਾਂ ਨਾਲ ਹੁਣ ਪੁਤਿਨ 2024 ਤੇ 2030 ਵਿੱਚ ਛੇ-ਛੇ ਸਾਲ ਦੇ ਕਾਰਜਕਾਲ ਲਈ ਚੋਣਾਂ ਲੜਨ ਦੇ ਯੋਗ ਹੋ ਗਏ ਹਨ। ਇਨ੍ਹਾਂ ਤਬਦੀਲੀਆਂ ਤਹਿਤ ਸਮਲਿੰਗੀ ਵਿਆਹਾਂ ਨੂੰ ਨਿਯਮ ਵਿਰੋਧੀ ਦੱਸਿਆ ਗਿਆ ਅਤੇ ਕੌਮਾਂਤਰੀ ਨਿਯਮਾਂ ਤੋਂ ਰੂਸੀ ਕਾਨੂੰਨ ਨੂੰ ਅਹਿਮੀਅਤ ਉੱਤੇ ਜੋ਼ਰ ਦਿੱਤਾ ਗਿਆ।

 

 

 

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ