Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਮੈਕਸਿਕੋ ਵਿੱਚ ਗੰਨਮੈਨ ਨੇ ਚਲਾਈਆਂ ਅੰਨੇ੍ਹਵਾਹ ਗੋਲੀਆਂ, 24 ਹਲਾਕ, 7 ਜ਼ਖ਼ਮੀ

July 02, 2020 05:28 PM

ਮੈਕਸਿਕੋ ਸਿਟੀ, 2 ਜੁਲਾਈ (ਪੋਸਟ ਬਿਊਰੋ) : ਕੇਂਦਰੀ ਮੈਕਸਿਕੋ ਦੇ ਇੱਕ ਨਸ਼ਾ ਛੁਡਾਊ ਕੇਂਦਰ ਵਿੱਚ ਗੰਨਮੈਨ ਨੇ ਦਾਖਲ ਹੋ ਕੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਘਟਨਾ ਵਿੱਚ 24 ਵਿਅਕਤੀਆਂ ਦੀ ਮੌਤ ਹੋ ਗਈ ਤੇ ਸੱਤ ਹੋਰ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ।

ਗੁਆਨਾਜੁਆਤੋ ਦੇ ਨੌਰਥ ਸੈਂਟਰਲ ਸਟੇਟ ਦੀ ਪੁਲਿਸ ਨੇ ਦੱਸਿਆ ਕਿ ਇਹ ਘਟਨਾ ਇਰਾਪੁਆਤੋ ਸਿਟੀ ਵਿੱਚ ਵਾਪਰੀ। ਜ਼ਖ਼ਮੀ ਹੋਏ ਸੱਤ ਵਿਅਕਤੀਆਂ ਵਿੱਚੋਂ ਤਿੰਨ ਦੀ ਹਾਲਤ ਨਾਜੁ਼ਕ ਦੱਸੀ ਜਾਂਦੀ ਹੈ। ਜ਼ਾਹਿਰਾ ਤੌਰ ਉੱਤੇ ਹਮਲਾਵਰ ਨੇ ਇਸ ਨਸ਼ਾ ਛੁਡਾਊ ਕੇਂਦਰ ਉੱਤੇ ਹਰ ਕਿਸੇ ਨੂੰ ਹੀ ਗੋਲੀ ਮਾਰੀ। ਸਟੇਟ ਪੁਲਿਸ ਨੇ ਦੱਸਿਆ ਕਿ ਕਿਸੇ ਨੂੰ ਵੀ ਅਗਵਾ ਨਹੀਂ ਕੀਤਾ ਗਿਆ। ਇਸ ਘਟਨਾ ਦੀਆਂ ਜਾਰੀ ਕੀਤੀਆਂ ਗਈਆਂ ਤਸਵੀਰਾਂ ਵਿੱਚ ਨਜ਼ਰ ਆ ਰਿਹਾ ਹੈ ਕਿ ਗੋਲੀਆਂ ਚੱਲਦੇ ਸਮੇਂ ਲੋਕ ਜ਼ਮੀਨ ਉੱਤੇ ਪਏ ਹਨ।

ਗੁਆਨਾਜੁਆਤੋ ਵਿੱਚ ਜੈਲਿਸਕੋ ਕਾਰਟਲ ਤੇ ਲੋਕਲ ਗੈਂਗ ਦਰਮਿਆਨ ਵਾਰ ਵੀ ਚੱਲ ਰਹੀ ਹੈ। ਮੈਕਸਿਕੋ ਦੇ ਇਸ ਸਟੇਟ ਵਿੱਚ ਹਿੰਸਾ ਕਾਫੀ ਜਿ਼ਆਦਾ ਹੈ। ਹਮਲੇ ਦਾ ਕੋਈ ਕਾਰਨ ਨਹੀਂ ਦੱਸਿਆ ਗਿਆ। ਪਰ ਗਵਰਨਰ ਡਿਏਗੋ ਸਿਨਹੁਏ ਰੌਡਰਿਗਜ਼ ਵਾਲੇਜੋ ਨੇ ਆਖਿਆ ਕਿ ਇਹ ਘਟਨਾ ਨਸਿ਼ਆ ਕਰਕੇ ਹੋਣ ਵਾਲੀ ਗੈਂਗ ਵਾਰ ਦਾ ਹੀ ਹਿੱਸਾ ਲੱਗਦੀ ਹੈ। ਗਵਰਨਰ ਨੇ ਆਖਿਆ ਕਿ ਇਸ ਘਟਨਾ ਦਾ ਉਨ੍ਹਾਂ ਨੂੰ ਬੇਹੱਦ ਅਫਸੋਸ ਹੈ ਤੇ ਇਸ ਤਰ੍ਹਾਂ ਦੀ ਵਾਰਦਾਤ ਦੀ ਉਹ ਸਖ਼ਤ ਨਿਖੇਧੀ ਕਰਦੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ