Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

ਵਿੰਡਸਰ-ਐਸੈਕਸ ਦੇ ਫਾਰਮ ਉੱਤੇ ਆਊਟਬ੍ਰੇਕ, 191 ਕੇਸ ਮਿਲੇ

July 02, 2020 05:29 PM

ਵਿੰਡਸਰ, 2 ਜੁਲਾਈ (ਪੋਸਟ ਬਿਊਰੋ) : ਵਿੰਡਸਰ-ਐਸੈਕਸ ਰੀਜਨ ਦੇ ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਇੱਕ ਫਾਰਮ ਉੱਤੇ ਕੋਵਿਡ-19 ਆਊਟਬ੍ਰੇਕ ਹੋਣ ਕਾਰਨ ਉਨ੍ਹਾਂ ਵੱਲੋਂ ਉੱਥੇ ਕੰਮ ਬੰਦ ਕਰਵਾ ਦਿੱਤਾ ਗਿਆ ਹੈ।

ਲੋਕਲ ਪਬਲਿਕ ਹੈਲਥ ਯੂਨਿਟ ਦਾ ਕਹਿਣਾ ਹੈ ਕਿ ਵੀਕੈਂਡ ੳੱੁਤੇ ਇੱਕ ਫਾਰਮ ਤੋਂ ਹੀ ਵਾਇਰਸ ਦੇ 191 ਕੇਸ ਮਿਲੇ। ਚੀਫ ਮੈਡੀਕਲ ਆਫੀਸਰ ਡਾ. ਵਾਜਿਦ ਅਹਿਮਦ ਨੇ ਫੌਰੀ ਤੌਰ ਉੱਤੇ ਕਦਮ ਚੁਕਦਿਆਂ ਫਾਰਮ ਉੱਤੇ ਕੰਮ ਬੰਦ ਕਰਨ ਦੇ ਹੁਕਮ ਦਿੱਤੇ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਰਮਚਾਰੀਆਂ ਨੂੰ ਆਈਸੋਲੇਟ ਕੀਤਾ ਜਾਵੇ ਤੇ ਹਰ ਤਰ੍ਹਾਂ ਦਾ ਕੰਮ ਬੰਦ ਕਰ ਦਿੱਤਾ ਜਾਵੇ।

ਅਹਿਮਦ ਨੇ ਦੱਸਿਆ ਕਿ ਇਸ ਇਲਾਕੇ ਦੇ ਫਾਰਮਜ਼ ਵਿੱਚ ਵੱਧ ਤੋਂ ਵੱਧ ਟੈਸਟ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ। ਵਿੰਡਸਰ-ਐਸੈਕਸ ਰੀਜਨ ਵਿੱਚ ਕੱਲ੍ਹ ਵੀ ਕੋਵਿਡ-19 ਦੇ ਨੌਂ ਨਵੇਂ ਮਾਮਲੇ ਸਾਹਮਣੇ ਆਏ। ਇਨ੍ਹਾਂ ਵਿੱਚੋਂ ਸੱਤ ਐਗਰੀ-ਫਾਰਮ ਸੈਕਟਰ ਨਾਲ ਜੁੜੇ ਹੋਏ ਸਨ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ