Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਮਾਰਖਮ ਦੇ ਘਰ ਵਿੱਚ ਲੱਗੀ ਅੱਗ ਵਿੱਚੋਂ ਦੋ ਵਿਅਕਤੀਆਂ ਨੂੰ ਬਚਾਇਆ ਗਿਆ

July 02, 2020 05:31 PM

ਮਾਰਖਮ, 2 ਜੁਲਾਈ (ਪੋਸਟ ਬਿਊਰੋ) : ਮਾਰਖਮ ਦੇ ਇੱਕ ਘਰ ਵਿੱਚ ਲੱਗੀ ਅੱਗ ਵਿੱਚੋਂ ਦੋ ਵ੍ਹੀਲਚੇਅਰ ਵਾਲੇ ਵਿਅਕਤੀਆਂ ਨੂੰ ਮੁਸ਼ਕਲ ਨਾਲ ਬਚਾਇਆ ਗਿਆ।

ਰਾਤੀਂ 2:00 ਵਜੇ ਐਮਰਜੰਸੀ ਅਮਲਾ ਜੌਹਨ ਤੇ ਯੌਂਗ ਸਟਰੀਟ ਨੇੜੇ ਕੌਲਬੌਰਨ ਸਟਰੀਟ ਉੱਤੇ ਪਹੁੰਚਿਆ। ਉਨ੍ਹਾਂ ਤੋਂ ਪਹਿਲਾਂ ਯੌਰਕ ਰੀਜਨਲ ਪੁਲਿਸ ਦੇ ਚਾਰ ਅਧਿਕਾਰੀ ਮੌਕੇ ਉੱਤੇ ਪਹੁੰਚੇ ਤੇ ਇੱਕ ਟੀਨੇਜਰ ਨੇ ਉਨ੍ਹਾਂ ਨੂੰ ਦੱਸਿਆ ਕਿ ਉਸ ਦੇ ਅਪਾਹਜ ਪਿਤਾ ਤੇ ਭੈਣ ਅੱਗ ਵਿੱਚ ਸੜ ਰਹੇ ਘਰ ਦੇ ਅੰਦਰ ਹੀ ਫਸ ਗਏ ਹਨ।

ਇਸ ਤੋਂ ਬਾਅਦ ਪੁਲਿਸ ਅਧਿਕਾਰੀ ਪਿਛਲੇ ਹਿੱਸੇ ਤੋਂ ਘਰ ਵਿੱਚ ਦਾਖਲ ਹੋਏ ਤੇ ਉਨ੍ਹਾਂ ਵ੍ਹੀਲਚੇਅਰ ਉੱਤੇ ਮੌਜੂਦ ਇੱਕ ਵਿਅਕਤੀ ਨੂੰ ਬਾਹਰ ਕੱਢਿਆ। ਫਿਰ ਉਨ੍ਹਾਂ ਉਸ ਸਮੇਂ ਤੱਕ ਮੌਕੇ ਉੱਤੇ ਪਹੁੰਚ ਚੱੁਕੇ ਫਾਇਰਫਾਈਟਰਜ਼ ਦੀ ਮਦਦ ਨਾਲ ਵ੍ਹੀਲਚੇਅਰ ਉੱਤੇ ਬੈਠੀ ਇੱਕ 18 ਸਾਲਾ ਲੜਕੀ ਨੂੰ ਬਾਹਰ ਕੱਢਿਆ। ਘਰ ਵਿੱਚ ਰਹਿਣ ਵਾਲੇ ਚਾਰਾਂ ਮੈਂਬਰਾਂ-ਮਾਤਾ-ਪਿਤਾ ਤੇ ਉਨ੍ਹਾਂ ਦੀਆਂ ਦੋ ਧੀਆਂ ਨੂੰ ਹਸਪਤਾਲ ਲਿਜਾਇਆ ਗਿਆ। ਇਨ੍ਹਾਂ ਸਾਰਿਆਂ ਨੂੰ ਧੂੰਆਂ ਚੜ੍ਹ ਗਿਆ ਸੀ ਤੇ ਇੱਕ ਪੁਲਿਸ ਅਧਿਕਾਰੀ ਨੂੰ ਵੀ ਧੂੰਆਂ ਚੜ੍ਹਨ ਕੱਾਰਨ ਹਸਪਤਾਲ ਲਿਜਾਇਆ ਗਿਆ।

ਡਿਪਟੀ ਫਾਇਰ ਚੀਫ ਐਡਮ ਗ੍ਰਾਂਟ ਨੇ ਦੱਸਿਆ ਕਿ ਅੱਗ ਉਤੇ ਕਾਬੂ ਪਾਉਣ ਲਈ ਢਾਈ ਘੰਟੇ ਦਾ ਸਮਾਂ ਲੱਗਿਆ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ