Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਟੋਰਾਂਟੋ/ਜੀਟੀਏ

ਟਰੈਕਟਰ ਹਾਦਸੇ ਵਿੱਚ 3 ਬੱਚਿਆਂ ਦੀ ਮੌਤ, 7 ਜ਼ਖ਼ਮੀ

July 02, 2020 10:59 PM

ਮਾਂਟਰੀਅਲ, 2 ਜੁਲਾਈ (ਪੋਸਟ ਬਿਊਰੋ) : ਮਾਂਟਰੀਅਲ ਦੇ ਦੱਖਣਪੂਰਬ ਵਿੱਚ ਸ਼ਾਮ ਸਮੇਂ ਵਾਪਰੇ ਟਰੈਕਟਰ ਹਾਦਸੇ ਵਿੱਚ 5 ਸਾਲ ਤੋਂ ਘੱਟ ਉਮਰ ਦੇ ਤਿੰਨ ਬੱਚਿਆਂ ਦੀ ਮੌਤ ਹੋ ਗਈ ਤੇ 7 ਹੋਰ ਜ਼ਖ਼ਮੀ ਹੋ ਗਏ।

ਪ੍ਰੋਵਿੰਸ਼ੀਅਲ ਪੁਲਿਸ ਨੇ ਦੱਸਿਆ ਕਿ ਮਾਂਟਰੀਅਲ ਤੋਂ 55 ਕਿਲੋਮੀਟਰ ਦੱਖਣਪੂਰਬ ਵੱਲ ਸਥਿਤ ਨੌਤਰੇ-ਡੇਮ-ਡੀ-ਸਟੈਨਬ੍ਰਿਜ ਵਿੱਚ ਹੋਏ ਹਾਦਸੇ ਵਿੱਚ ਸੱਤ ਹੋਰ ਵਿਅਕਤੀ ਜ਼ਖਮੀ ਹੋ ਗਏ। ਜ਼ਖ਼ਮੀਆਂ ਵਿੱਚ ਤਿੰਨ ਬੱਚੇ ਤੇ ਚਾਰ ਬਾਲਗ ਸ਼ਾਮਲ ਹਨ। ਇਨ੍ਹਾਂ ਵਿੱਚੋਂ ਦੋ ਬਾਲਗਾਂ ਦੀ ਹਾਲਤ ਨਾਜ਼ੁਕ ਦੱਸੀ ਜਾਂਦੀ ਹੈ।

ਇਹ ਹਾਦਸਾ ਸ਼ਾਮੀਂ 7:00 ਵਜੇ ਵਾਪਰਿਆ। ਇਹ ਫਾਰਮ ਟਰੈਕਟਰ 10 ਵਿਅਕਤੀਆਂ ਨੂੰ ਲਿਜਾ ਰਿਹਾ ਸੀ ਤੇ ਇਸ ਟਰੈਕਟਰ ਵਿੱਚ ਲਕੜਾਂ ਵੀ ਸਨ। ਪ੍ਰੋਵਿੰਸ਼ੀਅਲ ਪੁਲਿਸ ਦੇ ਬੁਲਾਰੇ ਅਨਿਕ ਲੈਮਿਰਾਂਦੇ ਨੇ ਦੱਸਿਆ ਕਿ ਅਚਾਨਕ ਹੀ ਸਾਰੇ ਲੋਕ ਟਰੈਕਟਰ ਤੋਂ ਹੇਠਾਂ ਜਾ ਡਿੱਗੇ।

ਪੁਲਿਸ ਦਾ ਮੰਨਣਾ ਹੈ ਕਿ ਇਸ ਹਾਦਸੇ ਪਿੱਛੇ ਸ਼ਰਾਬ ਕਾਰਨ ਹੋ ਸਕਦੀ ਹੈ ਤੇ ਇਸ ਟਰੈਕਟਰ ਦੇ ਡਰਾਈਵਰ, ਜੋ ਕਿ ਆਪਣੇ 30ਵਿਆਂ ਵਿੱਚ ਹੈ, ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਉਸ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜ ਪੂਰਬੀ ਯੌਰਕ ਵਿੱਚ ਗੋਲੀਬਾਰੀ ਦੇ ਸਬੰਧ `ਚ 2 ਕਾਬੂ ਪੀਲ ਪੁਲਿਸ ਵੱਲੋਂ ਵਿਅਕਤੀ `ਤੇ ਫਾਇਰਿੰਗ ਦੀ ਸਪੈਸ਼ਲ ਇਨਵੈਸਟੀਗੇਸ਼ੰਜ਼ ਯੂਨਿਟ ਕਰ ਰਹੀ ਜਾਂਚ ਬਿੱਲ ਸੀ-5 ‘ਵੱਨ ਕੈਨੇਡੀਅਨ ਇਕਾਨੌਮੀ’ ਐਕਟ ਦਾ ਪਾਸ ਹੋਣਾ ਕੈਨੇਡਾ ਨੂੰ ਮਜ਼ਬੂਤ ਬਣਾਉਣਵਾਲਾਇੱਕ ਅਹਿਮਕਦਮ ਹੈ : ਸੋਨੀਆ ਸਿੱਧੂ ਬਰੈਂਪਟਨ ਵੂਮੈਨ ਸੀਨੀਅਰਜ਼ ਕਲੱਬ ਨੇ ਲਾਇਆ ਬੱਸ ਟੂਰ ਪੀਲ ਪੁਲਿਸ ਵੱਲੋਂ ਕਰਵਾਈ ਗਈ ‘24ਵੀਂ ਰੇਸ ਅਗੇਨਸਟ ਰੇਸਿਜ਼ਮ’ ਵਿਚ ਟੀਪੀਏਆਰ ਕਲੱਬ ਦੇ 97 ਮੈਂਬਰਾਂ ਨੇ ਲਿਆ ਹਿੱਸਾ ਮੇਅਰ ਚਾਓ ਨੇ ਗਰਮੀ ਰਾਹਤ ਰਣਨੀਤੀ ਦੀ ਸਮੀਖਿਆ ਦੀ ਕੀਤੀ ਮੰਗ ਟੋਰਾਂਟੋ ਦੇ ਦੋ ਵਿਅਕਤੀਆਂ ਸਣੇ ਤਿੰਨ `ਤੇ ਈਨੋਵੇਸ਼ਨ ਘੁਟਾਲੇ ਵਿਚ 3 ਲੱਖ ਡਾਲਰ ਦੀ ਧੋਖਾਧੜੀ ਦੇ ਲੱਗੇ ਦੋਸ਼ ਦਿਲਜੀਤ ਦੋਸਾਂਝ 'ਤੇ ਟੋਰਾਂਟੋ ਮੈਟਰੋਪੋਲੀਟਨ ਯੂਨੀਵਰਸਿਟੀ ਸ਼ੁਰੂ ਕਰੇਗੀ ਕੋਰਸ