Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਤਹਿਰਾਨ 'ਚ ਮੈਡੀਕਲ ਕਲੀਨਿਕ ਵਿੱਚ ਗੈਸ ਲੀਕ ਨਾਲ ਧਮਾਕਾ, 19 ਮੌਤਾਂ

July 03, 2020 02:38 AM

ਤਹਿਰਾਨ, 2 ਜੁਲਾਈ (ਪੋਸਟ ਬਿਊਰੋ)- ਉਤਰੀ ਤਹਿਨਾਤ ਦੇ ਇੱਕ ਮੈਡੀਕਲ ਕਲੀਨਿਕ ਵਿੱਚ ਗੈਸ ਲੀਕ ਹੋਣ ਕਾਰਨ ਹੋਏ ਧਮਾਕੇ ਵਿੱਚ 19 ਲੋਕਾਂ ਦੀ ਮੌਤ ਹੋ ਗਈ ਹੈ।
ਈਰਾਨ ਦੇ ਸਰਕਾਰੀ ਟੈਲੀਵਿਜ਼ਨ ਨੇ ਇਹ ਜਾਣਕਾਰੀ ਦਿੱਤੀ ਹੈ। ਅਧਿਕਾਰੀਆਂ ਨੇ ਪਹਿਲਾਂ 13 ਲੋਕਾਂ ਦੀ ਮੌਤ ਦੀ ਖ਼ਬਰ ਦਿੱਤੀ ਸੀ। ਤਹਿਰਾਨ ਦੇ ਫ਼ਾਇਰ ਵਿਭਾਗ ਦੇ ਬੁਲਾਰੇ ਜਲਾਲ ਮਲੇਕੀ ਨੇ ਬਾਅਦ ਵਿੱਚ ਸਰਕਾਰੀ ਟੈਲੀਵਿਜ਼ਨ ਨੂੰ ਦੱਸਿਆ ਕਿ ਮਰਨ ਵਾਲਿਆਂ ਦੀ ਗਿਣਤੀ 19 ਹੋ ਗਈ ਹੈ। ਸਰਕਾਰੀ ਸਮਾਚਾਰ ਏਜੰਸੀ ਮੁਤਾਬਕ ਮਰਨ ਵਾਲਿਆਂ ਵਿੱਚ 15 ਔਰਤਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਅੱਗ ਬੁਝਾਉ ਵਿਭਾਗ ਨੇ 20 ਲੋਕਾਂ ਨੂੰ ਕੱਢ ਲਿਆ ਹੈ। ਤਹਿਰਾਨ ਦੇ ਡਿਪਟੀ ਗਵਰਨਰ ਹਾਮਿਦਰੇਜ਼ਾ ਗੌਦਰਜੀ ਨੇ ਦੱਸਿਆ ਕਿ ਇਮਾਰਤ ਵਿੱਚ ਮੈਡੀਕਲ ਗੈਸ ਟੈਂਕ ਤੋਂ ਗੈਸ ਲੀਕ ਹੋਣ ਕਾਰਨ ਇੱਕ ਧਮਾਕਾ ਹੋਇਆ ਤੇ ਅੱਗ ਲੱਗ ਗਈ। ਸਰਕਾਰੀ ਟੈਲੀਵੀਜ਼ਨ ਦਾ ਕਹਿਣਾ ਹੈ ਕਿ ਉਥੇ ਹੋਰ ਧਮਾਕੇ ਹੋਣ ਦਾ ਡਰ ਬਣਿਆ ਹੋਇਆ ਹੈ ਕਿਉਂਕਿ ਮੈਡੀਕਲ ਸੈਂਟਰ ਵਿੱਚ ਹਾਲੇ ਕਈ ਹੋਰ ਆਕਸੀਜ਼ਨ ਟੈਂਕ ਮੌਜੂਦ ਹੈ। ਮੌਕੇ ਦੇ ਗਵਾਹ ਮਰਜਾਨ ਹੀਘੀਘੀ ਨੇ ਦੱਸਿਆ ਕਿ ਪੁਲਸ ਨੇ ਨੇੜੇ-ਤੇੜੇ ਦੀਆਂ ਸਾਰੀਆਂ ਸੜਕਾਂ 'ਤੇ ਰੁਕਾਵਟਾਂ ਲਗਾ ਦਿੱਤੀਆਂ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ