Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਮਨੋਰੰਜਨ

ਫਿਲਮਾਂ ਵਿੱਚ ਜਾਣ ਤੋਂ ਪਹਿਲਾਂ ਸੁਸ਼ਾਂਤ ਦਾ ਮਿਸਾਲ ਦਿੰਦੀ ਸੀ ਰਾਧਿਕਾ ਮਦਾਨ

July 03, 2020 08:43 AM

ਇਰਫਾਨ ਖਾਨ ਸਟਾਰਰ ‘ਅੰਗਰੇਜ਼ੀ ਮੀਡੀਅਮ’ ਵਿੱਚ ਨਜ਼ਰ ਆਈ ਰਾਧਿਕਾ ਮਦਾਨ ਫਿਲਮਾਂ ਵਿੱਚ ਐਂਟਰੀ ਲੈਣ ਤੋਂ ਪਹਿਲਾਂ ਟੀ ਵੀ ਸ਼ੋਅ ‘ਮੇਰੀ ਆਸ਼ਿਕੀ ਤੁਮਸੇ ਹੀ’ ਦਾ ਹਿੱਸਾ ਰਹੀ ਹੈ। ਸੁਸ਼ਾਂਤ ਦੀ ਮੌਤ ਮਗਰੋਂ ਰਾਧਿਕਾ ਨੇ ਦੱਸਿਆ ਕਿ ਉਹ ਫਿਲਮਾਂ ਵਿੱਚ ਆਉਣ ਤੋਂ ਪਹਿਲਾਂ ਹਰ ਕਿਸੇ ਨੂੰ ਸੁਸ਼ਾਂਤ ਦੀ ਹੀ ਮਿਸਾਲ ਦਿੰਦੀ ਸੀ।
ਇੱਕ ਇੰਟਰਵਿਊ ਵਿੱਚ ਜਦ ਰਾਧਿਕਾ ਤੋਂ ਉਨ੍ਹਾਂ ਦੇ ਟੀ ਵੀ ਤੋਂ ਬਾਲੀਵੁੱਡ ਦੇ ਸਫਰ ਦੇ ਬਾਰੇ ਪੁੱਛਿਆ ਗਿਆ ਤਾਂ ਅਭਿਨੇਤਰੀ ਨੇ ਕਿਹਾ, ‘‘ਸੁਸ਼ਾਂਤ ਨੇ ਮੈਨੂੰ ਇੰਸਪਾਇਰ ਕੀਤਾ ਹੈ। ਮੈਂ ਟੀ ਵੀ ਤੋਂ ਬਾਲੀਵੁੱਡ ਤੱਕ ਦਾ ਸਫਰ ਤੈਅ ਕੀਤਾ ਕਿਉਂਕਿ ਉਨ੍ਹਾਂ ਨੇ ਇਸ ਨੂੰ ਪਾਸੀਬਲ ਹੁੰਦਾ ਦਿਖਾਇਆ। ਜਦ ਵੀ ਲੋਕ ਮੈਨੂੰ ਕਹਿੰਦੇ ਕਿ ਟੀ ਵੀ ਨਾਲ ਜੁੜੇ ਰਹੋ ਕਿਉਂਕਿ ਟੀ ਵੀ ਐਕਟਰ ਨੂੰ ਕੋਈ ਨਹੀਂ ਲੈਂਦਾ ਤਾਂ ਮੈਂ ਸੁਸ਼ਾਂਤ ਦੀ ਮਿਸਾਲ ਦਿੰਦੀ ਸੀ। ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਕੰਮ ਦੇ ਲਈ ਯਾਦ ਰੱਖਾਂਗੀ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਦਿਲਜੀਤ ਨੇ ਹੋ ਰਹੀ ਆਲੋਚਨਾ ਵਿਚਕਾਰ ਕਿਹਾ: ਪੰਜਾਬ ਨੇ ਬਹੁਤ ਕੁਝ ਸਿਹਾ, ਫਿਰ ਵੀ ਪ੍ਰਤੀਭਾਸ਼ਾਲੀ ਲੋਕਾਂ ਨੂੰ ਜਨਮ ਦਿੱਤਾ, ਧੰਨ ਹੈ ਪੰਜਾਬ ਸਾਬਕਾ ਮਚਮਿਊਜਿ਼ਕ ਹੋਸਟ ਅਤੇ ਪ੍ਰਸਟ ਬਲੈਕ ਮਿਸ ਕੈਨੇਡਾ ਜੂਲੀਅਟ ਪਾਵੇਲ ਦਾ 54 ਸਾਲ ਦੀ ਉਮਰ `ਚ ਦਿਹਾਂਤ ਜ਼ੀ5 ਨੇ ਦਿਲਜੀਤ ਦੋਸਾਂਝ ਦੀ ਫਿ਼ਲਮ ‘ਡਿਟੈਕਟਿਵ ਸ਼ੇਰਦਿਲ’ ਦਾ ਟ੍ਰੇਲਰ ਕੀਤਾ ਰਿਲੀਜ਼ ਆਮਿਰ ਖਾਨ ਦੀ ਨਵੀਂ ਫਿਲਮ 'ਸਿਤਾਰੇ ਜ਼ਮੀਨ ਪਰ' ਦਾ ਟ੍ਰੇਲਰ ਹੋਇਆ ਰਿਲੀਜ਼, 20 ਜੂਨ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ ਆਪ੍ਰੇਸ਼ਨ ਸਿੰਦੂਰ 'ਤੇ ਫਿਲਮ ਬਣਾਉਣ ਲਈ ਮੱਚੀ ਹੋੜ, ਟਾਈਟਲ ਲਈ 50 ਤੋਂ ਵੱਧ ਨਿਰਮਾਤਾਵਾਂ ਨੇ ਦਿੱਤੀ ਅਰਜ਼ੀ ਭਾਰਤ-ਪਾਕਿਸਤਾਨ ਤਣਾਅ ਕਾਰਨ ਰਾਜਕੁਮਾਰ ਰਾਓ ਦੀ ਫਿਲਮ ਸਿਨੇਮਾਘਰਾਂ ਵਿੱਚ ਨਹੀਂ ਹੋਵੇਗੀ ਰਿਲੀਜ਼, ਹੁਣ ਹੋਵੇਗੀ ਓਟੀਟੀ `ਤੇ ਸੁਨੀਲ ਸ਼ੈਟੀ ਦੀ ਫਿ਼ਲਮ 'ਕੇਸਰੀ ਵੀਰ’ ਹੁਣ 16 ਮਈ ਨੂੰ ਹੋਵੇਗੀ ਰਿਲੀਜ਼ ਸੰਨੀ ਦਿਓਲ ਦੀ ਫਿਲਮ 'ਜਾਟ' ਦਾ ਨਵਾਂ ਟੀਜ਼ਰ ਰਿਲੀਜ਼ ਗਾਇਕ ਅਤੇ ਅਦਾਕਾਰ ਗੁਰੂ ਰੰਧਾਵਾ ਸ਼ੂਟਿੰਗ ਦੌਰਾਨ ਹੋਏ ਜ਼ਖ਼ਮੀ ਮਨਜਿੰਦਰ ਸਿਰਸਾ ਦੇ ਘਰ ਮੁਲਾਕਾਤ ਕਰਨ ਲਈ ਪਹੁੰਚੇ ਦਿਲਜੀਤ...!!