Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਟੋਰਾਂਟੋ/ਜੀਟੀਏ

ਟੀਟੀਸੀ ਦੀ ਬੱਸ ਸਮੇਤ ਤਿੰਨ ਗੱਡੀਆਂ ਆਪਸ ਵਿੱਚ ਟਕਰਾਈਆਂ, ਇੱਕ ਜ਼ਖ਼ਮੀ

July 03, 2020 05:41 PM

ਨੌਰਥ ਯੌਰਕ, 3 ਜੁਲਾਈ (ਪੋਸਟ ਬਿਊਰੋ) : ਨੌਰਥ ਯੌਰਕ ਵਿੱਚ ਟੀਟੀਸੀ ਦੀ ਬੱਸ ਸਮੇਤ ਤਿੰਨ ਗੱਡੀਆਂ ਦੇ ਆਪਸ ਵਿੱਚ ਟਕਰਾਉਣ ਤੋਂ ਬਾਅਦ 67 ਸਾਲਾ ਵਿਅਕਤੀ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ।

ਪੁਲਿਸ ਨੂੰ ਕੱਲ੍ਹ ਸਵੇਰੇ 10:00 ਵਜੇ ਤੋਂ ਠੀਕ ਬਾਅਦ ਲਾਰੈਂਸ ਐਵਨਿਊ ਵੈਸਟ ਨੇੜੇ ਬਾਥਰਸਟ ਸਟਰੀਟ ਤੇ ਗਲੈਨਗ੍ਰੋਵ ਐਵਨਿਊ ਸੱਦਿਆ ਗਿਆ। ਹਾਦਸਾ ਇੱਕ ਕਾਰ, ਟੀਟੀਸੀ ਬੱਸ ਤੇ ਟਰਾਂਸਪੋਰਟ ਟਰੱਕ ਦਰਮਿਆਨ ਵਾਪਰਿਆ।
ਪੁਲਿਸ ਨੇ ਦੱਸਿਆ ਕਿ ਹਾਦਸਾ ਲਾਂਘੇ ਉੱਤੇ ਵਾਪਰਿਆ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਬੱਸ ਵਿੱਚ ਕੋਈ ਸਵਾਰੀ ਵੀ ਮੌਜੂਦ ਸੀ। ਪੁਲਿਸ ਨੇ ਦੱਸਿਆ ਕਿ ਮੌਕੇ ਤੋਂ ਮਿਲੀਆਂ ਰਿਪੋਰਟਾਂ ਅਨੁਸਾਰ ਟਰੱਕ ਪਲਟ ਗਿਆ ਤੇ ਜਿਸ ਨਾਲ ਸੜਕ ਉੱਤੇ ਫਿਊਲ ਫੈਲ ਗਿਆ। ਡਰਾਈਵਰ ਨੂੰ ਗੰਭੀਰ ਪਰ ਗੈਰ ਜਾਨਲੇਵਾ ਸੱਟਾਂ ਨਾਲ ਹਸਪਤਾਲ ਲਿਜਾਇਆ ਗਿਆ।

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ