Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਕੈਨੇਡਾ

ਰੀਡੋ ਹਾਲ ਦੇ ਬਾਹਰ ਗ੍ਰਿਫਤਾਰ ਵਿਅਕਤੀ ਨੂੰ ਕਰਨਾ ਹੋਵੇਗਾ ਕਈ ਚਾਰਜਿਜ਼ ਦਾ ਸਾਹਮਣਾ

July 03, 2020 11:19 PM

ਓਟਵਾ, 3 ਜੁਲਾਈ (ਪੋਸਟ ਬਿਊਰੋ) : ਆਰਸੀਐਮਪੀ ਦਾ ਕਹਿਣਾ ਹੈ ਕਿ ਰੀਡੋ ਹਾਲ ਦੇ ਗ੍ਰਾਊਂਡ ਤੋਂ ਗ੍ਰਿਫਤਾਰ ਕੀਤੇ ਗਏ ਹਥਿਆਰਬੰਦ ਵਿਅਕਤੀ ਨੂੰ ਕਈ ਚਾਰਜਿਜ਼ ਦਾ ਸਾਹਮਣਾ ਕਰਨਾ ਹੋਵੇਗਾ। ਇਸ ਸਬੰਧ ਵਿੱਚ ਆਰਸੀਐਮਪੀ ਵੱਲੋਂ ਕਥਿਤ ਜੁਰਮਾਂ ਦਾ ਵੇਰਵਾ ਨਹੀਂ ਦਿੱਤਾ ਗਿਆ।

ਆਰਸੀਐਮਪੀ ਡਿਪਟੀ ਕਮਿਸ਼ਨਰ ਮਾਈਕ ਦੁਹੇਮੇ ਨੇ ਆਖਿਆ ਕਿ ਮਸ਼ਕੂਕ ਦੀ ਪਛਾਣ ਕੋਰੀ ਹੁਰੇਨ ਵਜੋਂ ਕੀਤੀ ਗਈ ਹੈ। ਇਹ ਵੀ ਦੱਸਿਆ ਗਿਆ ਕਿ ਜਦੋਂ ਉਸ ਨੇ ਸਾਹਮਣੇ ਵਾਲੇ ਪੈਡੈਸਟਰੀਅਨ ਗੇਟ ਨੂੰ ਤੋੜਿਆ ਸੀ ਤਾਂ ਉਸ ਕੋਲ ਕਈ ਹਥਿਆਰ ਸਨ। ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਜਿੱਥੇ ਉਸ ਖਿਲਾਫ ਚਾਰਜਿਜ਼ ਲਾਏ ਜਾਣਗੇ।

ਅੱਜ ਸਵੇਰੇ ਓਟਵਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੁਹੇਮੇ ਨੇ ਆਖਿਆ ਕਿ ਇਸ ਸਮੇਂ ਉਹ ਅਦਾਲਤ ਵਿੱਚ ਹੈ। ਜਿੰਨੀ ਜਲਦੀ ਆਰਸੀਐਮਪੀ ਹੋਰ ਵੇਰਵੇ ਜਾਰੀ ਕਰਨ ਦੀ ਸਥਿਤੀ ਵਿੱਚ ਹੋਵੇਗੀ ਓਨੀ ਜਲਦੀ ਸਾਰਿਆਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ