Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਫੈਡਰਲ ਸਰਕਾਰ ਦੇ ਵਾਲੰਟੀਅਰ ਪ੍ਰੋਗਰਾਮ ਨੂੰ ਨਹੀਂ ਚਲਾ ਪਾਵੇਗਾ ਵੁਈ ਗਰੱੁਪ

July 03, 2020 11:31 PM

ਓਟਵਾ, 3 ਜੁਲਾਈ (ਪੋਸਟ ਬਿਊਰੋ) : ਯੂਥ ਮੰਤਰੀ ਬਰਦੀਸ਼ ਚੱਗੜ ਦਾ ਕਹਿਣਾ ਹੈ ਕਿ ਇਨ੍ਹਾਂ ਗਰਮੀਆਂ ਵਿੱਚ ਵੁਈ ਆਰਗੇਨਾਈਜ਼ੇਸ਼ਨ ਵਾਲੰਟੀਅਰ ਕੰਮ ਲਈ ਵਿਦਿਆਰਥੀਆਂ ਤੇ ਨਵੇਂ ਬਣੇ ਗ੍ਰੈਜੂਏਟਸ ਲਈ ਫੈਡਰਲ ਸਰਕਾਰ ਦੇ 900 ਮਿਲੀਅਨ ਡਾਲਰ ਦੇ ਪ੍ਰੋਗਰਾਮ ਨੂੰ ਮੈਨੇਜ ਨਹੀਂ ਕਰ ਸਕੇਗੀ।

ਅੱਜ ਸਵੇਰੇ ਚੱਗੜ ਨੇ ਆਖਿਆ ਕਿ ਇਹ ਆਪਸੀ ਸਹਿਮਤੀ ਨਾਲ ਲਿਆ ਗਿਆ ਫੈਸਲਾ ਹੈ। ਇਹ ਚੈਰਿਟੀ ਕ੍ਰੇਗ ਤੇ ਮਾਰਕ ਕੇਲਬਰਗਰ ਭਰਾਵਾਂ ਵੱਲੋਂ ਸ਼ੁਰੂ ਕੀਤੀ ਗਈ ਸੀ ਤੇ ਪਿਛਲੇ ਹਫਤੇ ਇਸ ਚੈਰਿਟੀ ਨੂੰ ਪ੍ਰੋਗਰਾਮ ਦਾ ਮੈਨੇਜਰ ਥਾਪਿਆ ਗਿਆ ਸੀ। ਇਸ ਤਰ੍ਹਾਂ ਇੱਕ ਚੈਰਿਟੀ ਨੂੰ ਇਸ ਪ੍ਰੋਗਰਾਮ ਦਾ ਮੈਨੇਜਰ ਥਾਪੇ ਜਾਣ ਕਾਰਨ ਫੈਡਰਲ ਸਰਕਾਰ ਦੀ ਕਾਫੀ ਨੁਕਤਾਚੀਨੀ ਹੋ ਰਹੀ ਸੀ ਕਿਉਂਕਿ ਇਸ ਗਰੱੁਪ ਨਾਲ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਨੇੜਲਾ ਸਬੰਧ ਹੈ।

ਟਰੂਡੋ ਤੇ ਚੱਗੜ ਕਈ ਵਾਰੀ ਇਹ ਆਖ ਚੱੁਕੇ ਹਨ ਕਿ ਇਸ ਕੰਮ ਲਈ ਵੁਈ ਸਰਵਿਸ ਦੀ ਵਰਤੋਂ ਕਰਨ ਦੀ ਸਿਫਾਰਸ਼ ਸਿਆਸਤਦਾਨਾਂ ਵੱਲੋਂ ਨਹੀਂ ਸਗੋਂ ਪਬਲਿਕ ਸਰਵਿਸ ਵੱਲੋਂ ਆਈ ਸੀ। ਇਸ ਵਾਲੰਟੀਅਰ ਪ੍ਰੋਗਰਾਮ ਤਹਿਤ 500 ਘੰਟੇ ਵਾਲੰਟੀਅਰ ਵਜੋਂ ਕੰਮ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲਿੰਗ ਲਈ 5000 ਡਾਲਰ ਦਿੱਤੇ ਜਾਣੇ ਹਨ। ਫੈਡਰਲ ਸਰਕਾਰ ਵੱਲੋਂ ਵੁਈ ਚੈਰਿਟੀ ਨੂੰ ਪਹਿਲਾਂ ਹੀ ਦਿੱਤੀ ਜਾ ਚੁੱਕੀ ਰਕਮ ਨੂੰ ਚੈਰਿਟੀ ਵੱਲੋਂ ਮੋੜਿਆ ਜਾਵੇਗਾ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ