Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

50 ਕਨਾਲ 9 ਮਰਲੇ ਜ਼ਮੀਨ ਵੇਚਣ ਦੇ ਝਾਂਸੇ ਨਾਲ ਇੱਕ ਕਰੋੜ ਠੱਗੇ

July 04, 2020 12:26 AM

ਜਲੰਧਰ, 3 ਜੁਲਾਈ (ਪੋਸਟ ਬਿਊਰੋ)- ਇਸ ਮਹਾਨਗਰ ਦੇ ਥਾਣਾ ਬਾਰਾਦਰੀ ਦੀ ਪੁਲਸ ਨੇ ਕਾਹਲਵਾਂ ਪਿੰਡ ਵਿੱਚ 50 ਕਨਾਲ 9 ਮਰਲੇ ਜ਼ੀਮਨ ਵੇਚਣ ਦਾ ਝਾਂਸਾ ਦੇ ਕੇ ਇੱਕ ਕਰੋੜ ਦੀ ਠਗੀ ਕਰਨ ਵਾਲੇ ਦੋਸ਼ੀਆਂ ਦੇ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ ਅਤੇ ਇਸ ਬਾਰੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਸੰਬੰਧ ਵਿੱਚ ਕਵਲਜੀਤ ਸਿੰਘ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਦੋਸ਼ੀਆਂ ਨੇ ਉਨ੍ਹਾਂ ਨਾਲ ਸੰਪਰਕ ਕਰ ਕੇ ਦੱਸਿਆ ਸੀ ਕਿ ਉਨ੍ਹਾਂ ਕੋਲ ਕਰਤਾਰਪੁਰ ਦੇ ਕਾਹਲਵਾਂ ਪਿੰਡ ਵਿੱਚ 50 ਕਨਾਲ 9 ਮਰਲੇ ਜ਼ਮੀਨ ਹੈ ਅਤੇ ਉਹ ਵੇਚਣਾ ਚਾਹੁੰਦੇ ਹਨ, ਜਿਸ ਦੇ ਬਾਅਦ ਉਨ੍ਹਾਂ ਨੇ ਜ਼ਮੀਨ ਦਿਖਾਈ ਸੀ। ਪਸੰਦ ਆਉਣ 'ਤੇ ਸੌਦਾ ਸੱਤ ਕਰੋੜ 70 ਲੱਖ 75 ਹਜ਼ਾਰ ਰੁਪਏ ਦਾ ਹੋਇਆ, ਜਿਸ ਦੇ ਬਦਲੇ ਦੋਸ਼ੀਆਂ ਨੂੰ ਇੱਕ ਕਰੋੜ ਰੁਪਏ ਬਿਆਨਾ ਦਿੱਤੇ ਸਨ। ਇਸ ਪਿੱਛੋਂ 15 ਮਈ 2014 ਨੂੰ ਰਜਿਸਟਰੀ ਕਰਾਨ ਦੀ ਸਹਿਮਤੀ ਹੋਈ ਤਾਂ 15 ਮਈ 2014 ਨੂੰ ਉਹ ਰਜਿਸਟ੍ਰਾਰ ਆਫਿਸ ਵਿੱਚ ਪਹੁੰਚੇ ਪਰ ਦੋਸ਼ੀਆਂ ਵਿੱਚੋਂ ਕੋਈ ਨਹੀਂ ਪਹੁੰਚਿਆ। ਵਾਰ-ਵਾਰ ਸੰਪਰਕ ਕਰਨ 'ਤੇ ਵੀ ਉਹ ਨਹੀਂ ਆਏ। ਬਾਅਦ ਵਿੱਚ ਉਨ੍ਹਾਂ ਤੋਂ ਬਿਆਨੇ ਵਿੱਚ ਦਿੱਤੇ ਇੱਕ ਕਰੋੜ ਰੁਪਏ ਵਾਪਸ ਮੰਗੇ ਤਾਂ ਦੋਸ਼ੀਆਂ ਨੇ ਨਹੀਂ ਵਾਪਸ ਕੀਤੇ। ਕੁਝ ਸਮੇਂ ਬਾਅਦ ਪਤਾ ਲਗਾ ਕਿ ਦੋਸ਼ੀਆਂ ਨੇ ਪਹਿਲਾਂ ਉਸ ਜ਼ਮੀਨ ਦਾ ਸੌਂਦਾ ਕਿਸੀ ਹੋਰ ਵਿਅਕਤੀ ਨਾਲ ਕੀਤਾ ਸੀ ਅਤੇ ਉਸ ਬਾਰੇ ਅਦਾਲਤ ਵਿੱਚ ਕੇਸ ਚੱਲਦਾ ਸੀ। ਦੋਸ਼ੀਆਂ ਨੇ ਜਾਣਕਾਰੀ ਨਹੀਂ ਦਿੱਤੀ ਅਤੇ ਉਨ੍ਹਾਂ ਕੋਲੋਂ ਧੋਖੇ ਨਾਲ ਇੱਕ ਕਰੋੜ ਠਗ ਲਏ। ਪੁਲਸ ਨੇ ਦੋਸ਼ੀਆਂ ਪ੍ਰਣਵ ਅੰਸਲ, ਅਮਿਤ ਰੈਨ, ਦਰਸ਼ਨ ਲਾਲ ਦੇ ਖ਼ਿਲਾਫ਼ ਧਾਰਾ 420 ਅਤੇ 120 ਬੀ ਦੇ ਤਹਿਤ ਕੇਸ ਦਰਜ ਕੀਤਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ