Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਭਾਰਤ

ਸਰਹੱਦ ਉੱਤੇ ਸਖਤੀ ਨਾਲ ਭਾਰਤ-ਨੇਪਾਲ ਦੇ ਕਿਸਾਨਾਂ ਦੇ ਪੈਰ ਰੁਕੇ

July 04, 2020 12:30 AM

ਸ਼੍ਰਾਵਸਤੀ, 3 ਜੁਲਾਈ (ਪੋਸਟ ਬਿਊਰੋ)- ਭਾਰਤ-ਨੇਪਾਲ ਵਿਚਾਲੇ ਉੱਤਰ ਪ੍ਰਦੇਸ਼ ਦੇ ਸ਼੍ਰਾਵਸਤੀ ਦੇ ਦੇਵੀਪਾਟਨ ਡਵੀਜ਼ਨ ਦੀ 250 ਕਿਲੋਮੀਟਰ ਸਰਹੱਦ ਖੁੱਲ੍ਹੀ ਹੈ। ਇਸ ਦੇ ਲਗਭਗ ਤੀਹ ਪਿੰਡ ਸਰਹੱਦ ਨਾਲ ਲੱਗਦੇ ਹਨ। ਇਥੋਂ ਦੇ ਲੋਕਾਂ ਦਾ ਨੇਪਾਲ ਵਿੱਚ ਰੋਜ਼ ਆਉਣ-ਜਾਣਾ ਹੈ। ਦੋਵੇਂ ਪਾਸੇ ਲੋਕਾਂ ਦੀ ਰਿਸ਼ਤੇਦਾਰੀ ਅਤੇ ਇੱਕੋ ਜਿਹਾ ਰਹਿਣ-ਸਹਿਣ ਰਿਸ਼ਤਿਆਂ ਦੀ ਗੰਢ ਨੂੰ ਮਜ਼ਬੂਤ ਕਰ ਰਿਹਾ ਹੈ। ਸਰਹੱਦ 'ਤੇ ਵਧੀ ਸਖਤੀ ਅਤੇ ਲਾਕਡਾਊਨ ਦੀਆਂ ਬੰਦਿਸ਼ਾਂ ਦੇ ਕਾਰਨ ਦੋਵਾਂ ਦੇਸ਼ਾਂ ਦੇ ਕਿਸਾਨਾਂ ਨੂੰ ਖੇਤੀ ਬਾਰੇ ਪ੍ਰੇਸ਼ਾਨੀ ਆਉਣ ਲੱਗ ਪਈ ਹੈ।
ਇਸ ਬਾਰੇ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰਾਂ ਸਖਤ ਹੋਈਆਂ ਤਾਂ ਉਨ੍ਹਾਂ ਦੇ ਖੇਤ ਸੁੱਕ ਜਾਣਗੇ ਅਤੇ ਆਰਥਿਕ ਵਿਵਸਥਾ ਨੂੰ ਝਟਕਾ ਲੱਗੇਗਾ। ਇਸ ਬਾਰੇ ਭਾਰਤੀ ਅਤੇ ਨੇਪਾਲੀ ਕਿਸਾਨ ਬੇਚੈਨ ਹਨ। ਉਨ੍ਹਾਂ ਦੇ ਪੈਰ ਖੇਤਾਂ ਵੱਲ ਜਾਣ ਤੋਂ ਝਿਜਕਦੇ ਹਨ ਅਤੇ ਮੱਥੇ 'ਤੇ ਚਿੰਤਾ ਦੀਆਂ ਲਕੀਰਾਂ ਗਹਿਰੀਆਂ ਹੋ ਰਹੀਆਂ ਹਨ ਕਿ ਖਾਲੀ ਖੇਤਾਂ ਵਿੱਚ ਝੋਨੇ ਦੀ ਬਿਜਾਈ ਕਿਵੇਂ ਹੋਵੇਗੀ। ਭਾਰਤ ਦੇ ਚੀਨ ਨਾਲ ਚੱਲਦੇ ਤਣਾਅ ਕਾਰਨ ਨੇਪਾਲ ਦੀ ਮੌਜੂਦਾ ਸਰਕਾਰ ਦੇ ਵਿਹਾਰ ਦਾ ਅਸਰ ਸਰਹੱਦੀ ਪਿੰਡਾਂ ਦੇ ਕਿਸਾਨਾਂ 'ਤੇ ਸਾਫ ਦਿੱਸਦਾ ਹੈ। ਮੀਡੀਆ ਟੀਮ ਸਰਹੱਦੀ ਪਿੰਡ ਅਸਨਹਰੀਆ, ਰੋਸ਼ਨਪੁਰਵਾ ਤੇ ਘੋੜਦੌਰੀਆ ਵਿੱਚ ਪਹੁੰਚੀ ਤਾਂ ਪਤਾ ਲੱਗਾ ਕਿ ਇਨ੍ਹਾਂ ਪਿੰਡਾਂ ਦੇ ਤਕਰੀਬਨ ਇੱਕ ਹਜ਼ਾਰ ਕਿਸਾਨ ਨੇਪਾਲ ਦੇ ਕਾਸ਼ਤਕਾਰ ਹਨ। ਸਰਹੱਦੀ ਵਿਵਾਦ ਕਾਰਨ ਲਾਕਡਾਊਨ ਦੇ ਬਹਾਨੇ ਸਰਹੱਦ 'ਤੇ ਨੇਪਾਲ ਨੇ ਹੋਰ ਸਖਤੀ ਵਧਾ ਦਿੱਤੀ ਹੈ। ਰੋਸ਼ਨਪੁਰਵਾ ਦੇ ਅਬਦੁਲ, ਝਲਾਹੀ, ਸ਼ਾਹਿਦ ਅਤੇ ਫਕੀਰੇ ਸਮੇਤ ਪੰਜਾਹ ਕਿਸਾਨਾਂ ਦੇ ਖੇਤ ਨੇਪਾਲ ਵਿੱਚ ਹਨ। ਇਸੇ ਪ੍ਰਕਾਰ ਨੇਪਾਲ ਦੇ ਰੋਸ਼ਨਪੁਰਵਾ ਵਾਸੀ ਮੁਸੱਬਿਰ ਸਮੇਤ ਕਈ ਨੇਪਾਲੀ ਭਾਰਤ ਦੇ ਕਿਸਾਨ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ