Welcome to Canadian Punjabi Post
Follow us on

01

May 2024
ਬ੍ਰੈਕਿੰਗ ਖ਼ਬਰਾਂ :
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ
 
ਭਾਰਤ

ਸੁਪਰ ਐਨਾਕੌਂਡਾ ਰੇਲ ਦੇ ਬਾਅਦ 2.8 ਕਿਲੋਮੀਟਰ ਲੰਬਾ ‘ਸ਼ੇਸ਼ਨਾਗ’ ਰੇਲ ਪਟੜੀ ਉੱਤੇ ਦੌੜਿਆ

July 04, 2020 12:32 AM

ਨਵੀਂ ਦਿੱਲੀ, 3 ਜੁਲਾਈ (ਪੋਸਟ ਬਿਊਰੋ)- ਕੋੋਰੋਨਾ ਦੇ ਰੌਲੇ ਦੌਰਾਨ ਮਾਲਗੱਡੀ ਲੋਕਾਂ ਲਈ ਅੰਨਪੂਰਨਾ ਬਣੀ ਹੋਈ ਹੈ ਅਤੇ ਨਵਾਂ ਰਿਕਾਰਡ ਬਣਾਉਂਦੀ ਜਾ ਰਹੀ ਹੈ।
ਪਰਸੋਂ ਇੱਕ 177 ਵੈਗਨ ਵਾਲੀ ਸੁਪਰ ਐਨਾਕੌਡਾ ਮਾਲਗੱਡੀ ਨੇ ਰਫ਼ਤਾਰ ਦਾ ਨਵਾਂ ਰਿਕਾਰਡ ਬਣਾਇਆ ਤਾਂ ਕੱਲ੍ਹ ਸ਼ੇਸ਼ਨਾਗ ਮਾਲ ਗੱਡੀ ਨੇ ਨਵਾਂ ਰਿਕਾਰਡ ਬਣਾ ਦਿੱਤਾ ਹੈ। ਐਨਾਕੌਂਡਾ ਲੰਬੀ ਮਾਲਗੱਡੀ ਚਾਰ ਇੰਜਨਾਂ ਦੇ ਨਾਲ ਰੇਲ ਪਟੜੀ 'ਤੇ ਦੌੜਨ ਵਾਲੀ ਹਾਲੇ ਤੱਕ ਦੀ ਸਭ ਤੋਂ ਲੰਬੀ ਮਾਲਗੱਡੀ ਹੈ। ਇਸ ਵਿੱਚ 251 ਵੈਗਨ ਹਨ ਅਤੇ ਇਥੇ ਨਾਗਪੁਰ ਸਟੇਸ਼ਨ ਤੋਂ ਸਿਕੰਦਰਾਬਾਦ ਵਿਚਾਲੇ ਚੱਲ ਰਹੀ ਹੈ। ਏਨੀਆਂ ਲੰਮੀਆਂ ਮਾਲਗੱਡੀਆਂ ਚਲਾਉਣਾ ਰੇਲਵੇ ਲਈ ਖਾਸ ਅਨੁਭਵ ਰਿਹਾ, ਜਦੋਂ ਚਾਰ ਮਾਲਗੱਡੀਆਂ ਨੂੰ ਇਕੱਠਾ ਜੋੜ ਕੇ ਸ਼ੇਸ਼ਨਾਗ ਨੂੰ ਚਲਾਇਆ ਗਿਆ। 6000 ਹਾਰਸ ਪਾਵਰ ਦੇ ਚਾਰ ਇੰਜਨਾਂ ਨੂੰ ਇੱਕੋ ਗੱਡੀ ਲਈ ਇਸਤੇਮਾਲ ਕੀਤਾ ਗਿਆ, ਯਾਨੀ ਇਹ 24 ਹਜ਼ਾਰ ਤਾਕਤ ਨਾਲ ਚਲੀ। ਮਾਲਗੱਡੀ ਨੂੰ ਲੋਡ ਕਰਨ ਤੋਂ ਪਹਿਲਾਂ ਇਸ ਵੈਗਨ ਨੂੰ ਟ੍ਰਾਇਲ ਦੇ ਲਈ ਖਾਲੀ ਪੱਟੜੀ 'ਤੇ ਦੌੜਾਇਆ ਗਿਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲ ਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀ ਬੰਗਾਲ ਅਧਿਆਪਕ ਭਰਤੀ ਘਪਲੇ ਦੀ ਜਾਂਚ ਦੇ ਫੈਸਲੇ `ਤੇ ਸੁਪਰੀਮ ਕੋਰਟ ਵੱਲੋਂ ਰੋਕ ਉੱਤਰਾਖੰਡ ਦੇ ਜੰਗਲਾਂ ਨੂੰ ਅੱਗ ਲਾਉਣ ਵਾਲੇ 7 ਮੁਲਜ਼ਮ ਰੰਗੇ ਹੱਥੀਂ ਕਾਬੂ, ਇੱਕ ਨੇਪਾਲੀ ਮਜ਼ਦੂਰ ਵੀ ਸ਼ਾਮਿਲ ਛੱਤੀਸਗੜ੍ਹ 'ਚ ਸੁੱਕੀ ਬਰਫ਼ ਖਾਣ ਨਾਲ ਬੱਚੇ ਦੀ ਮੌਤ, ਕਈ ਬੀਮਾਰ ਬਿਹਾਰ 'ਚ ਹਵਾ 'ਚ ਉਲਝਿਆ ਅਮਿਤ ਸ਼ਾਹ ਦਾ ਹੈਲੀਕਾਪਟਰ, ਪਾਇਲਟ ਨੇ ਕੀਤਾ ਕੰਟਰੋਲ ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ