Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਹਾਈ ਕੋਰਟ ਨੇ ਕਿਹਾ: ਨਿੱਜੀ ਸਕੂਲਾਂ ਤੋਂ ਸੂਚਨਾ ਦੇ ਅਧਿਕਾਰ ਹੇਠ ਜਾਣਕਾਰੀ ਨਹੀਂ ਮੰਗੀ ਜਾ ਸਕਦੀ

July 05, 2020 02:50 AM

ਚੰਡੀਗੜ੍ਹ, 4 ਜੁਲਾਈ (ਪੋਸਟ ਬਿਊਰੋ)- ਪੰਜਾਬ ਹਰਿਆਣਾ ਹਾਈ ਕੋਰਟ ਨੇ ਨਿੱਜੀ ਸਕੂਲਾਂ ਦੀ ਪਟੀਸ਼ਨ ਉਤੇ ਸੁਣਵਾਈ ਕਰਦੇ ਹੋਏ ਸਾਫ ਕਰ ਦਿੱਤਾ ਹੈ ਕਿ ਨਿੱਜੀ ਸਕੂਲਾਂ ਤੋਂ ਸੂਚਨਾ ਅਧਿਕਾਰ (ਆਰ ਟੀ ਆਈ) ਹੇਠ ਜਾਣਕਾਰੀ ਨਹੀਂ ਮੰਗੀ ਜਾ ਸਕਦੀ ਅਤੇ ਜੇ ਸਿੱਖਿਆ ਵਿਭਾਗ ਨਿੱਜੀ ਸਕੁੂਲਾਂ ਦੀ ਕੋਈ ਜਾਣਕਾਰੀ ਆਪਣੇ ਕੋਲ ਰੱਖਦਾ ਹੈ ਤਾਂ ਉਹ ਜਾਣਕਾਰੀ ਕਿਸੇ ਹੋਰ ਵੀ ਨਾਲ ਸਾਂਝੀ ਨਹੀਂ ਕਰ ਸਕਦਾ।
ਇਸ ਮਾਮਲੇ ਵਿੱਚ ਹਾਈ ਕੋਰਟ ਨੇ ਹਰਿਆਣਾ ਸਿੱਖਿਆ ਵਿਭਾਗ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ।ਹਰਿਆਣਾ ਪ੍ਰਾਈਵੇਟ ਸਕੂਲ ਟਰੱਸਟ ਹਿਸਾਰ ਨੇ ਹਾਈ ਕੋਰਟ ਵਿੱਚ ਦਾਇਰ ਅਰਜ਼ੀ ਵਿੱਚ ਹਰਿਆਣਾ ਸਰਕਾਰ ਦਾ ਉਹ ਆਦੇਸ਼ ਰੱਦ ਕਰਨ ਦੀ ਮੰਗ ਕੀਤੀ ਹੈ, ਜਿਸ ਵਿੱਚ ਸਰਕਾਰ ਨੇ ਉਨ੍ਹਾਂ ਨੂੰ ਸੂਚਨਾ ਦੇ ਅਧਿਕਾਰ ਹੇਠ ਜਾਣਕਾਰੀ ਦੇਣ ਦਾ ਆਦੇਸ਼ ਦਿੱਤਾ ਸੀ। ਪਟੀਸ਼ਨਰ ਸਕੂਲ ਨੇ ਹਾਈ ਕੋਰਟ ਨੂੰ ਦੱਸਿਆ ਕਿ ਉਹ ਸੈਲਫ ਫਾਇਨੈਂਸ ਸਕੂਲ ਹੈ। ਸੂਚਨਾ ਦੇ ਅਧਿਕਾਰ ਹੇਠ ਉਸ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਜਾਣਕਾਰੀ ਤੀਸਰੇ ਪੱਖ ਨੂੰ ਨਹੀਂ ਦਿੱਤੀ ਜਾ ਸਕਦੀ। ਹਾਈ ਕੋਰਟ ਇੱਕ ਕੇਸ ਵਿੱਚ ਫ਼ੈਸਲਾ ਦੇ ਚੁੱਕਾ ਹੈ ਕਿ ਨਿੱਜੀ ਸਕੂਲ ਨੂੰ ਸੂਚਨਾ ਦੇ ਅਧਿਕਾਰ ਹੇਠ ਨਹੀਂ ਰੱਖਿਆ ਜਾ ਸਕਦਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ