Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਅਮਰੀਕੀ ਪਾਰਲੀਮੈਂਟ ਨੇ ਹਾਂਗਕਾਂਗ ਮਾਮਲੇ ਬਾਰੇ ਚੀਨ ਵਿਰੁੱਧ ਬਿੱਲ ਪਾਸਕੀਤਾ

July 05, 2020 02:59 AM

ਵਾਸ਼ਿੰਗਟਨ, 4 ਜੁਲਾਈ (ਪੋਸਟ ਬਿਊਰੋ)- ਅਮਰੀਕੀ ਪਾਰਲੀਮੈਂਟ ਨੇ ਹਾਂਗਕਾਂਗ ਵਿੱਚ ਸਖ਼ਤ ਚੀਨ ਵੱਲੋਂ ‘ਰਾਸ਼ਟਰੀ ਸੁਰੱਖਿਆ’ ਕਾਨੂੰਨ ਲਾਗੂ ਕਰਨ ਦੇ ਵਿਰੁੱਧ ਪ੍ਰਦਰਸ਼ਨਾਂ ਵਿੱਚ ਚੀਨ ਦੇ ਕਦਮ 'ਤੇ ਪਾਬੰਦੀ ਲਾਉਣ ਵਾਲਾ ਬਿੱਲ ਪਾਸ ਕਰ ਦਿੱਤਾ ਹੈ। ਇਸ ਅਮਰੀਕੀ ਇਸ ਬਿੱਲ ਦੇ ਤਹਿਤ ਹਾਂਗਕਾਂਗ ਵਿੱਚ ਪ੍ਰਦਰਸ਼ਨਕਾਰੀਆਂ 'ਤੇ ਕਾਰਵਾਈ ਕਰਨ ਵਾਲੇ ਪੁਲਸ ਅਧਿਕਾਰੀਆਂ ਅਤੇ ਉਹਨ੍ਹਾਂ ਗਰੁੱਪਾਂ 'ਤੇ ਪਾਬੰਦੀਆਂ ਲਾਈਆਂ ਜਾਣਗੀਆਂ ਜੋ ਹਾਂਗਕਾਂਗ ਦੀ ਖੁਦਮੁਖਤਿਆਰੀ ਅਤੇ ਉਸ ਦੇ ਵਸਨੀਕਾਂ ਦੀ ਆਜ਼ਾਦੀ ਨੂੰ ਘੱਟ ਕਰਨ ਦੀ ਕੋਸ਼ਿਸ਼ ਕਰਨਗੇ। ਨਾਲ ਇਸ ਨਵੇਂ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਵਾਲੀ ਚੀਨੀ ਕਮਿਊਨਿਸਟ ਪਾਰਟੀ ਦੇ ਅਧਿਕਾਰੀਆਂ ਉੱਤੇ ਵੀ ਪਾਬੰਦੀ ਲਗਾਈਆਂ ਜਾਣਗੀਆਂ।
ਵਰਨਣ ਯੋਗ ਹੈ ਕਿ ਚੀਨ ਨੇ ਹਾਂਗਕਾਂਗ ਵਿੱਚ ਵੱਖਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ 'ਤੇ ਕਾਰਵਾਈ ਕਰਨ ਲਈ ਵਿਵਾਦਤ ਕਾਨੂੰਨ ਲਾਗੂ ਕਰ ਦਿੱਤਾ ਹੈ। ਲੋਕਾਂ ਨੂੰ ਡਰ ਹੈ ਕਿ ਇਸ ਕਾਨੂੰਨ ਦੀ ਵਰਤੋਂ ਇਸ ਅਰਧ ਖੁਦਮੁਖਤਿਆਰ ਖੇਤਰ ਵਿੱਚ ਵਿਰੋਧ ਦੀ ਆਵਾਜ਼ ਨੂੰ ਦਬਾਉਣ ਲਈ ਕੀਤੀ ਜਾ ਸਕਦੀ ਹੈ। ਇਸ ਬਿੱਲ ਵਿੱਚ ਕਾਨੂੰਨ ਦੀ ਉਲੰਘਣਾ ਕਰਨ ਵਾਲੀਆਂ ਸੰਸਥਾਵਾਂ ਦੇ ਨਾਲ ਕਾਰੋਬਾਰ ਕਰਦੇ ਪਾਏ ਜਾਣ ਵਾਲੇ ਬੈਂਕਾਂ 'ਤੇ ਪਾਬੰਦੀ ਲਾਉਣ ਦੀ ਵਿਵਸਥਾ ਵੀ ਹੈ।ਸੈਨੇਟ ਨੇ ਕੱਲ੍ਹ ਇਸ ਬਿੱਲ ਨੂੰ ਆਖ਼ਰੀ ਮਨਜ਼ੂਰੀ ਦੇ ਦਿੱਤੀ ਹੈ। ਇੱਕ ਦਿਨ ਪਹਿਲਾਂ ਪ੍ਰਤੀਨਿਧ ਸਭਾ ਨੇ ਇਸ ਨੂੰ ਮਨਜ਼ੂਰੀ ਦਿੱਤੀ ਸੀ। ਅੱਗੋਂ ਇਹ ਬਿੱਲ ਰਾਸ਼ਟਰਪਤੀ ਕੋਲ ਜਾਵੇਗਾ। ਸੈਨੇਟ ਵਿੱਚ ਵੋਟਿੰਗ ਦੇ ਵਕਤ ਚੀਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਝਾਓ ਨਿਜਿਯਾਨ ਨੇ ਕਿਹਾ, ‘ਵਿਦੇਸ਼ੀ ਤਾਕਤਾਂ ਦਾ ਕੋਈ ਵੀ ਦਬਾਅ ਚੀਨ ਦੇ ਸੰਕਲਪ ਤੇ ਕੌਮੀ ਪ੍ਰਭੂਸੱਤਾ ਅਤੇ ਹਾਂਗਕਾਂਗ ਦੀ ਖ਼ੁਸ਼ਹਾਲੀ ਅਤੇ ਸਥਿਰਤਾ ਦੀ ਰੱਖਿਆ ਕਰਨ ਦੀ ਆਪਣੀ ਇੱਛਾ ਸ਼ਕਤੀ ਨੂੰ ਹਿਲਾ ਨਹੀਂ ਸਕਦਾ।'' ਉਨ੍ਹਾਂ ਨੇ ਅਮਰੀਕਾ ਨੂੰ ਅੰਤਰਰਾਸ਼ਟਰੀ ਕਾਨੂੰਨ ਦੀ ਪਾਲਣਾ ਕਰਨ ਤੇ ਹਾਂਗਕਾਂਗ ਦੇ ਮਾਮਲਿਆਂ ਵਿੱਚ ਦਖਲ ਅੰਦਾਜ਼ੀ ਨਾ ਕਰਨ ਅਤੇ ਪਾਬੰਦੀ ਵਾਲੇ ਬਿੱਲ 'ਤੇ ਦਸਤਖ਼ਤ ਨਾ ਕਰਨ ਦੀ ਅਪੀਲ ਕੀਤੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ