Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਮਨੋਰੰਜਨ

ਸੈਫ ਅਲੀ ਨੇ ਮੁੰਬਈ ਵਿੱਚ ਸ਼ੁਰੂ ਕੀਤੀ ‘ਸੇਕ੍ਰੇਡ ਗੇਮਸ 2’ ਸ਼ੂਟਿੰਗ

November 15, 2018 09:00 AM

ਵੈੱਬ ਸੀਰੀਡ ‘ਸੇਕ੍ਰੇਡ ਗੇਮਸ 2’ ਲਈ ਸ਼ੂਟਿੰਗ ਬੀਤੇ ਦਿਨੀਂ ਮੁੰਬਈ ਵਿੱਚ ਸ਼ੁਰੂ ਹੋ ਗਈ ਹੈ। ਪਿੱਛੇ ਜਿਹੇ ਸੈਫ ਅਲੀ ਖਾਨ ਨੇ ਆਪਣੇ ਕਿਰਦਾਰ ਸਰਦਾਰ ਸਰਤਾਜ ਸਿੰਘ ਦੇ ਰੂਪ ਵਿੱਚ ਸੇਂਟ ਜੇਵੀਅਰ ਕਾਲਜ ਵਿੱਚ ਕੁਝ ਸੀਨ ਸ਼ੂਟ ਕੀਤੇ ਸਨ। ਸੀਰੀਜ ਦੇ ਮੁੰਬਈ ਸ਼ਡਿਊਲ ਦੀ ਸ਼ੂਟਿੰਗ ਦੇ ਬਾਅਦ ਟੀਮ ਅਗਲੇ ਸ਼ਡਿਊਲ ਲਈ ਯੂ ਕੇ ਰਵਾਨਾ ਹੋਵੇਗੀ।
ਇਸ ਫਿਲਮ ਦੇ ਨਾਲ ਸੈਫ ਅਜੈ ਦੇਵਗਨ ਦੀ ਫਿਲਮ ‘ਤਾਨਾਜੀ’ ਦੀ ਸ਼ੂਟਿੰਗ ਵਿੱਚ ਜੁਟ ਗਏ ਹਨ। ਉਨ੍ਹਾਂ ਨੇ ਅਜੇ ਤੱਕ ਫਿਲਮ ਵਿੱਚ ਅਜੈ ਦੇ ਨਾਲ ਕੋਈ ਸੀਨ ਸ਼ੂਟ ਨਹੀਂ ਕੀਤਾ, ਪਰ ਇਸ ਦੇ ਲਈ ਉਹ ਐਕਸਾਈਟਿਡ ਹਨ। ਅਗਲੇ ਸਾਲ ਸੈਫ ਦੀ ਫਿਲਮ ‘ਹੰਟਰ’ ਵੀ ਰਿਲੀਜ਼ ਹੋਵੇਗੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ