Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਮਨੋਰੰਜਨ

419 ਰੁਪਏ ਲੈ ਕੇ ਮੁੰਬਈ ਆਏ ਸਨ ਅਨੂੰ ਕਪੂਰ

July 06, 2020 09:29 AM

ਆਪਣੇ ਬਿਹਤਰੀਨ ਕਿਰਦਾਰਾਂ ਤੋਂ ਸਿਨੇ ਪ੍ਰੇਮੀਆਂ ਦੇ ਦਿਲਾਂ ਵਿੱਚ ਆਪਣੀ ਖਾਸ ਜਗ੍ਹਾ ਬਣਾ ਚੁੱਕੇ ਅਨੂੰ ਕਪੂਰ ਨੇ ਹਿੰਦੀ ਸਿਨੇਮਾ ਵਿੱਚ 38 ਸਾਲ ਦਾ ਸਫਰ ਪੂਰਾ ਕੀਤਾ ਹੈ। ਇਸ ਮੌਕੇ 'ਤੇ ਟਵਿੱਟਰ 'ਤੇ ਇੱਕ ਤਸਵੀਰ ਸਾਂਝੀ ਕਰਦੇ ਹੋਏ ਅਨੂੰ ਨੇ ਲਿਖਿਆ, ‘‘ਹਿੰਦੀ ਸਿਨੇਮਾ ਵਿੱਚ ਆਪਣੇ 38 ਸਾਲਾਂ ਦੇ ਸੰਘਰਸ਼ ਦਾ ਜਸ਼ਨ ਮਨਾ ਰਿਹਾ ਹਾਂ। 29 ਜੂਨ 1982 ਨੂੰ ਜੇਬ ਵਿੱਚ 419 ਰੁਪਏ 25 ਪੈਸਿਆਂ ਨਾਲ ਮੈਂ ਸੁਫਨਿਆਂ ਦੇ ਸ਼ਹਿਰ ਪਹੁੰਚਿਆ ਸਾਂ।”
ਵਰਨਣ ਯੋਗ ਹੈ ਕਿ ਥੀਏਟਰ ਤੇ ਨਾਟਕਾਂ ਤੋਂ ਹੁੰਦੇ ਹੋਏ ਅਨੂੰ ਕਪੂਰ ਨੂੰ ਸਾਲ 1983 ਵਿੱਚ ਪਹਿਲੀ ਵਾਰ ਸ਼ਿਆਮ ਬੈਨੇਗਲ ਦੇ ਨਿਰਦੇਸ਼ਨ ਵਿੱਚ ਫਿਲਮ ‘ਮੰਡੀ’ ਵਿੱਚ ਕੰਮ ਕਰਨ ਦਾ ਮੌਕਾ ਮਿਲਿਆ। ਉਸ ਦੇ ਬਾਅਦ ਉਨ੍ਹਾਂ ਦੇ ਕਰੀਅਰ ਦੀ ਗੱਡੀ ਚਲ ਪਈ। ‘ਉਤਸਵ’, ‘ਮਿਸਟਰ ਇੰਡੀਆ’, ‘ਤੇਜਾਬ’ ਅਤੇ ‘ਸਾਤ ਖੂਨ ਮੁਆਫ’ ਵਰਗੀਆਂ ਫਿਲਮਾਂ ਨਾਲ ਉਨ੍ਹਾਂ ਨੇ ਆਪਣੀ ਅਲੱਗ ਪਛਾਣ ਬਣਾਈ। ਸਾਲ 2012 ਵਿੱਚ ਬਣੀ ਫਿਲਮ ‘ਵਿੱਕੀ ਡੋਨਰ’ ਵਿੱਚ ਡਾਕਟਰ ਬਲਦੇਵ ਚੱਢਾ ਦੇ ਕਿਰਦਾਰ ਲਈ ਉਨ੍ਹਾਂ ਨੂੰ ਫਿਲਮਫੇਅਰ ਬੈਸਟ ਸਪੋਰਟਿੰਗ ਐਕਟਰ ਦਾ ਪੁਰਸਕਾਰ ਮਿਲਿਆ। ਅੰਤਾਕਸ਼ਰੀ ਅਤੇ ਜਲਸਾ ਵਰਗੇ ਟੀ ਵੀ ਸ਼ੋਜ਼ ਵਿੱਚ ਉਹ ਘਰ ਘਰ ਲੋਕਪ੍ਰਿਯ ਹੋਏ। ਆਉਣ ਵਾਲੇ ਸਮੇਂ ਵਿੱਚ ਅਨੂੰ ਇਮਰਾਨ ਹਾਸ਼ਮੀ ਅਤੇ ਅਮਿਤਾਬ ਬੱਚਨ ਦੀ ਫਿਲਮ ‘ਚਿਹਰੇ' ਵਿੱਚ ਨਜ਼ਰ ਆਉਣਗੇ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ