Welcome to Canadian Punjabi Post
Follow us on

20

September 2024
ਬ੍ਰੈਕਿੰਗ ਖ਼ਬਰਾਂ :
ਐੱਨ.ਡੀ.ਪੀ. ਵੱਲੋਂ ਟਰੂਡੋ ਲਿਬਰਲਜ਼ ਦਾ ਸਮਰਥਨ ਕਰਨ ਦੀ ਗੱਲ ਕਹਿਣ ਤੋਂ ਬਾਅਦ ਸਦਨ ਵਿੱਚ ਪੋਲੀਏਵਰ ਅਤੇ ਜਗਮੀਤ ਸਿੰਘ ਵਿੱਚਕਾਰ ਹੋਈ ਤਿੱਖੀ ਬਹਿਸਪਾਬਲੋ ਰੋਡਰੀਗੇਜ ਦੇ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਪ੍ਰਧਾਨ ਮੰਤਰੀ ਟਰੂਡੋ ਨੇ ਅਨੀਤਾ ਆਨੰਦ ਨੂੰ ਟਰਾਂਸਪੋਰਟ ਮੰਤਰੀ ਕੀਤਾ ਨਿਯੁਕਤਜਦੋਂ ਇੱਕ ਗੋਰੇ ਪ੍ਰਦਰਸ਼ਨਕਾਰੀ ਨੇ NDP ਆਗੂ ਜਗਮੀਤ ਸਿੰਘ ਨੂੰ 'corrupted bastard' ਕਿਹਾ ਤਾਂ..ਜਗਮੀਤ ਸਿੰਘ ਬੋਲੇ- ਮੇਰੇ ਸਾਹਮਣੇ ਕਹੋਪੰਜਾਬ ਦੇ ਨੌਜਵਾਨ ਦੀ ਬ੍ਰਿਟਸ਼ ਆਰਮੀ 'ਚ ਹੋਈ ਚੋਣਦੁਨੀਆਂ ਦੀ ਕੋਈ ਵੀ ਤਾਕਤ ਜੰਮੂ ਕਸ਼ਮੀਰ ’ਚ ਧਾਰਾ 370 ਨੂੰ ਵਾਪਿਸ ਨਹੀਂ ਲਿਆ ਸਕਦੀ : ਪ੍ਰਧਾਨ ਮੰਤਰੀਰਾਹੁਲ ਗਾਂਧੀ ਨੂੰ ਅੱਤਵਾਦੀ ਕਹਿਣ 'ਤੇ ਕੇਂਦਰੀ ਮੰਤਰੀ ਬਿੱਟੂ ਖਿਲਾਫ ਐੱਫ.ਆਈ.ਆਰ.ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ 17 ਨਵੇਂ ਸਹਾਇਕ ਇੰਜੀਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ
 
ਮਨੋਰੰਜਨ

ਦੀਪਿਕਾ ਰੋਜ਼ ਪੜ੍ਹਦੀ ਹੈ ਆਪਣੀ ਅਗਲੀ ਫਿਲਮ ਦੀ ਸਕ੍ਰਿਪਟ

July 06, 2020 09:30 AM

ਜਦ ਤੱਕ ਫਿਲਮਾਂ ਦੀ ਸ਼ੂਟਿੰਗ ਸ਼ੁਰੂ ਨਹੀਂ ਹੋ ਜਾਂਦੀ ਹੈ, ਤਦ ਤੱਕ ਸਿਤਾਰਿਆਂ ਦੇ ਕੋਲ ਨਵੀਂ ਸਕ੍ਰਿਪਟ ਪੜ੍ਹਨ ਜਾਂ ਅਗਲੀ ਸਕ੍ਰਿਪਟ ਨੂੰ ਲੈ ਕੇ ਕਿਰਦਾਰ ਦੀ ਤਿਆਰੀ ਦੇ ਲਈ ਕਾਫੀ ਸਮਾਂ ਹੈ। ਦੀਪਿਕਾ ਪਾਦੁਕੋਣ ਆਪਣੀ ਅਗਲੀ ਫਿਲਮ ਦੀ ਸਕ੍ਰਿਪਟ ਹਰ ਰੋਜ਼ ਪੜ੍ਹਦੀ ਹੈ। ਸੂਤਰਾਂ ਮੁਤਾਬਕ ਦੀਪਿਕਾ ਰੋਜ਼ ਡਾਇਰੈਕਟਰ ਸ਼ਕੁਨ ਬੱਤਰਾ ਦੇ ਨਿਰਦੇਸ਼ਨ ਵਿੱਚ ਬਣਨ ਵਾਲੀ ਅਣਟਾਈਟਲਡ ਫਿਲਮ ਦੀ ਸਕ੍ਰਿਪਟ ਦੇ ਕੁਝ ਪੰਨੇ ਪੜ੍ਹਦੀ ਹੈ। ਹਾਲਾਂਕਿ ਰਣਵੀਰ ਸਿੰਘ ਸ਼ੂਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਕਾਫੀ ਤਿਆਰੀਆਂ ਕਰਦੇ ਹਨ। ਦੀਪਿਕਾ ਜ਼ਿਆਦਾ ਤਿਆਰੀ ਨਹੀਂ ਕਰਨਾ ਚਾਹੁੰਦੀ, ਪਰ ਆਪਣੇ ਕਿਰਦਾਰ ਦੇ ਨਾਲ ਕਨੈਕਸ਼ਨ ਨਹੀਂ ਗੁਆਉਣਾ ਚਾਹੁੰਦੀ, ਕਿਉਂਕਿ ਲਾਕਡਾਊਨ ਤੋਂ ਪਹਿਲਾਂ ਇਸ ਫਿਲਮ 'ਤੇ ਕੰਮ ਚੱਲ ਰਿਹਾ ਸੀ।
ਅਨੰਨਿਆ ਪਾਂਡੇ ਨੇ ਦੱਸਿਆ ਕਿ ਫਿਲਮ ਦੀ ਵਰਕਸ਼ਾਪ ਅਤੇ ਕਈ ਮੀਟਿੰਗਾਂ ਪਹਿਲਾਂ ਹੋ ਚੁੱਕੀਆਂ ਸਨ ਤੇ ਉਨ੍ਹਾਂ ਨੂੰ ਡਾਇਰੈਕਟਰ ਸ਼ਕੁਨ ਬੱਤਰਾ ਅਤੇ ਦੀਪਿਕਾ ਨਾਲ ਕੰਮ ਕਰ ਕੇ ਕਾਫੀ ਕੁਝ ਸਿੱਖਣ ਦਾ ਮੌਕਾ ਮਿਲਣ ਵਾਲਾ ਸੀ। ਦੀਪਿਕਾ ਹਾਲਾਤ ਨਾਰਮਲ ਹੋਣ 'ਤੇ ਸ਼ੂਟਿੰਗ ਸ਼ੁਰੂ ਕਰੇਗੀ। ਇਸ ਫਿਲਮ ਦੀ ਸ਼ੂਟਿੰਗ ਸ੍ਰੀਲੰਕਾ ਤੋਂ ਸ਼ੁਰੂ ਹੋਣ ਵਾਲੀ ਸੀ। ਦੀਪਿਕਾ ਦੇ ਨਾਲ ਅਨੰਨਿਆ ਪਾਂਡੇ ਤੇ ਸਿਧਾਂਤ ਚਤੁਰਵੇਦੀ ਹਨ। ਅਨੰਨਿਆ ਨੇ ਦੱਸਿਆ ਸੀ ਕਿ ਸ਼ਕੁਨ ਰਿਸ਼ਤਿਆਂ ਨੂੰ ਖੂਬਸੂਰਤੀ ਨਾਲ ਦਿਖਾਉਂਦੇ ਆਏ ਹਨ, ਪਰ ਇਸ ਦਾ ਜਾਨਰ ਬਹੁਤ ਅਲੱਗ ਹੋਵੇਗਾ। ਫਿਲਮ ਦਾ ਇੱਕ ਹਿੱਸਾ ਰਿਲੇਸ਼ਨਸ਼ਿਪ ਵੀ ਹੋਵੇਗਾ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਗੁਰਦਾਸ ਮਾਨ ਦੀ ਨਵੀਂ ਐਲਬਮ ਦਾ ਨਵਾਂ ਗੀਤ 'ਮੈਂ ਹੀ ਝੂਠੀ' 5 ਸਤੰਬਰ ਨੂੰ ਹੋਵੇਗਾ ਰਿਲੀਜ਼ ਜਸਟਿਨ ਬੀਬਰ ਬਣੇ ਪਿਤਾ, ਇੰਸਟਾਗਰਾਮ `ਤੇ ਜੋੜੇ ਨੇ ਜੈਕ ਬਲੂਜ ਬੀਬਰ ਦੇ ਜਨਮ ਦੀ ਪਾਈ ਪੋਸਟ ਸਿਨੇਮਾਘਰਾਂ 'ਚ ਧੂੰਮਾਂ ਪਾਉਣ ਤੋਂ ਬਾਅਦ ਹੁਣ OTT `ਤੇ 'ਮੁੰਜਿਆ' ਕਰੇਗੀ ਧਮਾਕਾ ਸ਼ਰਧਾ ਕਪੂਰ ਇੰਸਟਾਗ੍ਰਾਮ 'ਤੇ ਤੀਜੀ ਸਭ ਤੋਂ ਵੱਧ ਫਾਲੋ ਕੀਤੀ ਗਈ ਭਾਰਤੀ ਬਣੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰਿਕਾਰਡ ਤੋੜਿਆ ਜਦੋਂ ਇੱਕ ਪ੍ਰਸੰਸਕ ਔਰਤ ਦਾ ਹੱਥ ਹੇਮਾ ਮਾਲਿਨੀ ਨੂੰ ਲੱਗਾ ਤਾਂ ਬੇਚੈਨ ਹੋਈ ਹੇਮਾ, ਚਿੜਕੇ ਕਿਹਾ-ਹੱਥ ਨਾ ਲਾਓ ਸ਼ਿਲੋਹ ਜੋਲੀ ਨੇ ਆਧਿਕਾਰਿਕ ਤੌਰ `ਤੇ ਪਿਤਾ ਬਰੈਡ ਪਿਟ ਦਾ ਉਪਨਾਮ ਹਟਾਇਆ ਪੈਰਿਸ ਓਲੰਪਿਕ ਦੇ ਸਮਾਪਤੀ ਸਮਾਰੋਹ ਮੌਕੇ ਟੌਮ ਕਰੂਜ਼ ਨੇ ਕੀਤੇ ਸ਼ਾਨਦਾਰ ਸਟੰਟ, ਦੇਖਕੇ ਹਰ ਕੋਈ ਹੈਰਾਨ ਅੱਤਵਾਦੀ ਹਮਲੇ ਦੇ ਸ਼ੱਕ ਕਾਰਨ ਟੇਲਰ ਸਵਿਫ਼ਟ ਦੇ ਵਿਏਨਾ ਸੰਗੀਤ ਪ੍ਰੋਗਰਾਮ ਰੱਦ ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ