Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਕੜਾਹ ਪ੍ਰਸ਼ਾਦ ਵਿੱਚ ਜ਼ਹਿਰ ਮਿਲਾਉਣ ਦੇ ਦੋਸ਼ ਵਿੱਚ ਇੱਕ ਔਰਤ ਸਣੇ ਤਿੰਨ ਜਣੇ ਫੜੇ

July 06, 2020 11:18 PM

ਤਰਨ ਤਾਰਨ, 6 ਜੁਲਾਈ (ਪੋਸਟ ਬਿਊਰੋ)- ਇਸ ਨਗਰ ਦੇ ਨੂਰਦੀ ਚੌਂਕ ਵਿੱਚ ਗੁਰੂਦੁਆਰਾ ਭਗਤ ਨਾਮਦੇਵ ਜੀ ਵਿਖੇ ਕੱਲ੍ਹ ਜ਼ਹਿਰੀਲਾ ਪ੍ਰਸ਼ਾਦ ਖਾਣ ਨਾਲ 10 ਲੋਕ ਬੀਮਾਰ ਹੋ ਗਏ ਸਨ, ਜਿਨ੍ਹਾਂ ਦੀ ਹਾਲਤ ਵਿੱਚ ਸੁਧਾਰ ਆ ਰਿਹਾ ਹੈ। ਪੁਲਸ ਨੇ ਇਸ ਕੇਸ ਵਿੱਚ ਥਾਣਾ ਸਿਟੀ ਵਿੱਚ ਅਣਜਾਣ ਵਿਅਕਤੀ ਦੇ ਖ਼ਿਲਾਫ਼ ਪਰਚਾ ਦਰਜ ਕਰ ਇੱਕ ਮਹਿਲਾ ਸਮੇਤ ਤਿੰਨ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਵਰਨਣ ਯੋਗ ਹੈ ਕਿ ਰਘਬੀਰ ਸਿੰਘ ਨਿਵਾਸੀ ਮੁਹੌਲਾ ਟਾਂਕ ਸ਼ਾਸਤਰੀ ਗਲੀ ਮਾਤਾ ਲੱਛੋ ਵਾਲੀ ਤਰਨ ਤਾਰਨ ਦੀ ਮਾਤਾ ਸ਼ਰਨਜੀਤ ਕੌਰ ਦੀ ਮੌਤ ਪਿੱਛੋਂ ਕੱਲ੍ਹ ਬਾਅਦ ਪਾਠ ਦਾ ਭੋਗ ਪਾਇਆ ਗਿਆ ਤਾਂ ਇਸ ਮੌਕੇ ਗੁਰੂਦੁਆਰਾ ਸਾਹਿਬ ਦੇ ਗ੍ਰੰਥੀ ਬਲਬੀਰ ਸਿੰਘ ਨੇ ਕੜਾਹ ਪ੍ਰਸਾਦ ਵੰਡਿਆ ਸੀ, ਜਿਸ ਨੂੰ ਖਾਣ ਨਾਲ ਬਲਬੀਰ ਸਿੰਘ, ਉਸ ਦੀ ਪਤਨੀ ਗੁਰਮੀਤ ਕੌਰ, ਪੋਤੇ ਤੇਜਿੰਦਰ ਪਾਲ ਸਿੰਘ (11) ਅਤੇ ਗੁਰਜੋਤ ਪਾਲ ਸਿੰਘ (9) ਦੇ ਇਲਾਵਾ ਜਸ਼ਨਪ੍ਰੀਤ ਸਿੰਘ, ਪਰਮਜੀਤ ਕੌਰ ਵਾਸੀ ਬੰਗਾ, ਜ਼ਿਲ੍ਹਾ ਨਵਾਂਸ਼ਹਿਰ ਅਤੇ ਰਘਬੀਰ ਸਿੰਘ ਵਾਸੀ ਗਲੀ ਮਾਤਾ ਲੱਛੋ ਵਾਲੀ ਤਰਨ ਤਾਰਨ ਅਤੇ ਕੁਝ ਹੋਰਾਂ ਦੀ ਸਿਹਤ ਖ਼ਰਾਬ ਹੋ ਗਈ ਸੀ। ਉਨ੍ਹਾਂ ਨੂੰ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ ਤਾਂ ਡਾਕਟਰਾਂ ਨੇ ਰਘਬੀਰ ਸਿੰਘ, ਜਸ਼ਨਪ੍ਰੀਤ ਸਿੰਘ ਅਤੇ ਪਰਮਜੀਤ ਕੌਰ ਦੀ ਹਾਲਤ ਵੱਧ ਖ਼ਰਾਬ ਹੋਣ 'ਤੇ ਅੰਮ੍ਰਿਤਸਰ ਦੇ ਗੁਰੂ ਦੇਵ ਹਸਪਤਾਲ ਰੈਫਰ ਕਰ ਦਿੱਤਾ ਸੀ। ਪੁਲਸ ਚੌਂਕੀ ਟਾਊਨ ਦੇ ਇੰਚਾਰਜ ਏ ਐਸ ਆਈ ਮਨਜੀਤ ਸਿੰਘ ਦੇ ਨੇ ਇਸ ਕੇਸ ਵਿੱਚ ਇੱਕ ਮਹਿਲਾ ਅਤੇ ਦੋ ਵਿਅਕਤੀਆਂ ਨੂੰ ਜਾਂਚ ਦੇ ਲਈ ਹਿਰਾਸਤ ਵਿੱਚ ਲਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ