Welcome to Canadian Punjabi Post
Follow us on

29

March 2024
 
ਕੈਨੇਡਾ

ਗ੍ਰੇਡ 9 ਵਿੱਚ ਸਟ੍ਰੀਮਿੰਗ ਖ਼ਤਮ ਕਰੇਗੀ ਫੋਰਡ ਸਰਕਾਰ

July 07, 2020 06:36 AM

ਓਨਟਾਰੀਓ, 6 ਜੁਲਾਈ (ਪੋਸਟ ਬਿਊਰੋ) : ਓਨਟਾਰੀਓ ਦਾ ਕਹਿਣਾ ਹੈ ਕਿ ਉਹ ਗ੍ਰੇਡ 9 ਵਿੱਚ ਸਟ੍ਰੀਮਿੰਗ ਖ਼ਤਮ ਕਰ ਦੇਵੇਗਾ। ਇਹ ਅਜਿਹੀ ਪ੍ਰੈਕਟਿਸ ਹੈ ਜਿਸ ਨੂੰ ਆਲੋਚਕ ਵੱਖ ਵੱਖ ਨਸਲਾਂ ਦੇ ਵਿਦਿਆਰਥੀਆਂ ਖਿਲਾਫ ਪੱਖਪਾਤਪੂਰਣ ਮੰਨਦੇ ਹਨ।

ਸਿੱਖਿਆ ਮੰਤਰੀ ਸਟੀਫਨ ਲਿਚੇ ਦੇ ਆਫਿਸ ਦਾ ਕਹਿਣਾ ਹੈ ਕਿ ਹੁਣ ਵਿਦਿਆਰਥੀਆਂ ਨੂੰ ਹਾਈ ਸਕੂਲ ਸ਼ੁਰੂ ਕਰਨ ਸਮੇਂ ਅਪਲਾਈਡ ਜਾਂ ਐਕੇਡੈਕਿਮ ਸਟ੍ਰੀਮ ਚੁਣਨ ਲਈ ਨਹੀਂ ਆਖਿਆ ਜਾਵੇਗਾ। ਸਰਕਾਰ ਦਾ ਕਹਿਣਾ ਹੈ ਕਿ ਸਕੂਲ ਬੋਰਡ ਦੇ ਅੰਕੜੇ ਦੱਸਦੇ ਹਨ ਕਿ ਇਹ ਰੁਝਾਨ ਇਸ ਲਈ ਹੋਂਦ ਵਿੱਚ ਆਇਆ ਤਾਂ ਕਿ ਬਲੈਕ ਤੇ ਮੂਲਵਾਸੀ ਵਿਦਿਆਰਥੀ ਵੱਡੀ ਗਿਣਤੀ ਵਿੱਚ ਅਪਲਾਈਡ ਕਲਾਸਿਜ਼ ਵਿੱਚ ਜਾਣ ਤੇ ਹੋਰਨਾਂ ਵਿਦਿਆਰਥੀਆਂ ਦੇ ਮੁਕਾਬਲੇ ਉਨ੍ਹਾਂ ਨੂੰ ਡਿਪਲੋਮਾ ਮਿਲਣ ਦੀ ਸੰਭਾਵਨਾ ਘੱਟ ਹੋਵੇੇ।

ਲਿਚੇ ਦੇ ਆਫਿਸ ਨੇ ਆਖਿਆ ਕਿ ਸਰਕਾਰ ਜੂਨੀਅਰ ਕਿੰਡਰਗਾਰਟਨ ਤੋਂ ਲੈ ਕੇ ਗ੍ਰੇਡ 3 ਤੱਕ ਦੇ ਵਿਦਿਆਰਥੀਆਂ ਲਈ ਸਸਪੈਨਸ਼ਨ ਵੀ ਖ਼ਤਮ ਕਰੇਗੀ। ਇਸ ਤਰ੍ਹਾਂ ਦੇ ਰੁਝਾਨ ਨੂੰ ਖ਼ਤਮ ਕਰਨ ਦੀ ਅਪੀਲ ਕਰਨ ਵਾਲੇ ਪੀਪਲ ਫੌਰ ਐਜੂਕੇਸ਼ਨ ਗਰੱੁਪ ਵੱਲੋਂ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਗਿਆ ਹੈ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਵਿੱਚ ਚਾਈਲਡ ਕੇਅਰ ਲਈ ਇੱਕ ਬਿਲੀਅਨ ਡਾਲਰ ਦੇਣ ਦੀ ਟਰੂਡੋ ਨੇ ਕੀਤੀ ਪੇਸ਼ਕਸ਼ ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼