Welcome to Canadian Punjabi Post
Follow us on

01

May 2024
ਬ੍ਰੈਕਿੰਗ ਖ਼ਬਰਾਂ :
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ
 
ਮਨੋਰੰਜਨ

‘ਬੈੱਲਬਾਟਮ’ ਵਿੱਚ ਵਾਣੀ ਕਪੂਰ

July 07, 2020 09:32 AM

ਪਿਛਲੀ ਸਦੀ ਦੇ ਅੱਠਵਾਂ ਦਹਾਕੇ ਦੀ ਕਹਾਣੀ ਉੱਤੇ ਆਧਾਰਤ ਫਿਲਮ ‘ਬੈੱਲਬਾਟਮ’ ਦੀ ਸ਼ੂਟਿੰਗ ਇਸ ਸਾਲ ਸ਼ੁਰੂ ਹੋਣ ਦੀ ਸੰਭਾਵਨਾ ਹੈ। ਫਿਲਮ ਸੱਚੀਆਂ ਘਟਨਾਵਾਂ ਤੋਂ ਪ੍ਰੇਰਤ ਹੋਵੇਗੀ, ਜਿਸ ਵਿੱਚ ਉਨ੍ਹਾਂ ਨਾਇਕਾਂ ਦੀ ਕਹਾਣੀ ਦਿਖਾਈ ਜਾਵੇਗੀ, ਜਿਨ੍ਹਾਂ ਨੂੰ ਭੁਲਾ ਦਿੱਤਾ ਗਿਆ ਹੈ। ਅਕਸ਼ੈ ਕੁਮਾਰ ਦੇ ਨਾਲ ਫਿਲਮ ਵਿੱਚ ਕਿਹੜੀ ਅਭਿਨੇਤਰੀ ਹੋਵੇਗੀ, ਇਸ ਨੂੰ ਲੈ ਕੇ ਚਰਚਾ ਗਰਮ ਸੀ, ਪਰ ਵਾਣੀ ਕਪੂਰ ਦੇ ਨਾਂਅ 'ਤੇ ਮੋਹਰ ਲੱਗ ਗਈ ਹੈ। ‘ਬੇਫਿਕਰੇ’, ‘ਵਾਰ’ ਵਰਗੀਆਂ ਫਿਲਮਾਂ ਕਰ ਚੁੱਕੀ ਵਾਣੀ ਦੀ ਅਕਸ਼ੈ ਨਾਲ ਇਹ ਪਹਿਲੀ ਫਿਲਮ ਹੋਵੇਗੀ।
ਨਿਰਮਾਤਾ ਜੈਕੀ ਭਗਨਾਨੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਫਿਲਮ ਲਈ ਇੱਕ ਫ੍ਰੈੱਸ਼ ਜੋੜੀ ਚਾਹੀਦੀ ਸੀ। ਉਹ ਚਾਹੁੰਦੇ ਸਨ ਕਿ ਫਿਲਮ ਦੀ ਲੀਡ ਅਭਿਨੇਤਰੀ ਦਾ ਤਾਲਮੇਲ ਅਕਸ਼ੈ ਨਾਲ ਸਕਰੀਨ 'ਤੇ ਜਚੇ। ਇਸ ਕਿਰਦਾਰ ਤੋਂ ਵਾਣੀ ਕਾਫੀ ਉਤਸ਼ਾਹਤ ਹੈ। ਉਸ ਦਾ ਕਹਿਣਾ ਹੈ ਕਿ ਇਹ ਉਤਸ਼ਾਹ ਪਰਦੇ 'ਤੇ ਖੂਬਸੂਰਤੀ ਨਾਲ ਨਜ਼ਰ ਆਏਗਾ। ਡਾਇਰੈਕਟਰ ਰਣਜੀਤ ਐਮ ਤਿਵਾੜੀ ਦਾ ਕਹਿਣਾ ਹੈ ਕਿ ਵਾਣੀ ਦਾ ਕਿਰਦਾਰ ਕਾਫੀ ਪੇਚੀਦਾ ਹੈ। ਉਸ ਦਾ ਇੱਕ ਵੱਖ ਸੁਭਾਅ ਹੋਵੇਗਾ, ਜਿਸ ਦੇ ਲਈ ਉਹ ਸਹੀ ਪਸੰਦ ਹੈ। ‘ਬੈੱਲਬਾਟਮ’ ਅਗਲੇ ਸਾਲ ਦੋ ਅਪ੍ਰੈਲ ਨੂੰ ਰਿਲੀਜ਼ ਕਰਨ ਦੀ ਯੋਜਨਾ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ