Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਮਨੋਰੰਜਨ

31 ਜੁਲਾਈ ਨੂੰ ਅਮੇਜ਼ਨ ਪ੍ਰਾਈਮ ਉੱਤੇ ਆਵੇਗੀ ‘ਸ਼ਕੁੰਤਲਾ ਦੇਵੀ’

July 07, 2020 09:33 AM

ਵਿਦਿਆ ਬਾਲਨ ਦੇ ਗਣਿਤ ਦੇ ਸਵਾਲਾਂ ਨੂੰ ਸਮਝਾਉਂਦੇ ਹੋਏ ਬੜੇ ਮਜ਼ੇਦਾਰ ਢੰਗ ਨਾਲ ਆਪਣੀ ਫਿਲਮ ‘ਸ਼ਕੁੰਤਲਾ ਦੇਵੀ’ ਦੀ ਨਵੀਂ ਰਿਲੀਜ਼ ਤਰੀਕ ਦੱਸੀ ਹੈ। ਸਿਨੇਮਾਘਰਾਂ ਦੇ ਬੰਦ ਹੋਣ ਕਾਰਨ ਇਸ ਨੂੰ ਡਿਜੀਟਲ 'ਤੇ ਰਿਲੀਜ਼ ਕਰਨ ਦਾ ਐਲਾਨ ਕੀਤਾ ਗਿਆ ਸੀ। ਉਸ ਦੌਰਾਨ ਫਿਲਮ ਦੀ ਰਿਲੀਜ਼ ਤਰੀਕ ਦੇ ਬਾਰੇ ਨਹੀਂ ਦੱਸਿਆ ਗਿਆ ਸੀ। ਵਿਦਿਆ ਬਾਲਨ ਨੇ ਇੰਸਟਾਗ੍ਰਾਮ 'ਤੇ ਇੱਕ ਵੀਡੀਓ ਦੇ ਜ਼ਰੀਏ ਇਸ ਦੀ ਜਾਣਕਾਰੀ ਦਿੱਤੀ ਹੈ। ‘ਸ਼ਕੁੰਤਲਾ ਦੇਵੀ’ 31 ਜੁਲਾਈ ਨੂੰ ਅਮੇਜ਼ਨ ਪ੍ਰਾਈਮ ਵੀਡੀਓ 'ਤੇ ਰਿਲੀਜ਼ ਹੋਵੇਗੀ। ਵਿਦਿਆ ਨੇ ਇਸ ਨੂੰ ਫਿਲਮ ਦਾ ਵਰਲਡ ਪ੍ਰੀਮੀਅਰ ਦੱਸਿਆ ਹੈ।
ਗਣਿਤ ਦੇ ਸਵਾਲਾਂ ਦੇ ਰਾਹੀਂ ਵਿਦਿਆ ਬਾਲਨ ਨੇ ਤਰੀਕ ਦਾ ਐਲਾਨ ਇਸ ਲਈ ਕੀਤਾ ਹੈ, ਕਿਉਂਕਿ ਇਹ ਫਿਲਮ ਗਣਿਤ ਅਤੇ ਮਨੁੱਖੀ ਕੰਪਿਊਟਰ ਕਹੀ ਜਾਣ ਵਾਲੀ ਗਣਿਤ ਦਾ ਮਾਹਰ ਸ਼ਕੁੰਤਲਾ ਦੇਵੀ ਦੀ ਬਾਇਓਪਿਕ ਹੈ। ਫਿਲਮ ਵਿੱਚ ਵਿਦਿਆ ਦੀ ਬੇਟੀ ਦਾ ਕਿਰਦਾਰ ਸਾਨਿਆ ਮਲਹੋਤਰਾ ਨੇ ਨਿਭਾਇਆ ਹੈ, ਜਦ ਕਿ ਫਿਲਮ ਦਾ ਨਿਰਦੇਸ਼ਨ ਅਨੂ ਮੇਨਨ ਨੇ ਕੀਤਾ ਹੈ। ਇਸ ਤੋਂ ਪਹਿਲਾਂ ‘ਗੁਲਾਬੋ ਸਿਤਾਬੋ' ਅਮੇਜ਼ਨ ਪ੍ਰਾਈਮ ਵੀਡੀਓ 'ਤੇ ਰਿਲੀਜ਼ ਹੋ ਚੁੱਕੀ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ