Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਅੰਤਰਰਾਸ਼ਟਰੀ

ਵਾਅਨ ਵਿੱਚ 30 ਮਸ਼ਰੂਮ ਫਾਰਮ ਵਰਕਰਜ਼ ਪਾਏ ਗਏ ਕੋਵਿਡ-19 ਪਾਜ਼ੀਟਿਵ

July 07, 2020 05:56 PM

ਵਾਅਨ, 7 ਜੁਲਾਈ (ਪੋਸਟ ਬਿਊਰੋ) : ਯੌਰਕ ਰੀਜਨ ਪਬਲਿਕ ਹੈਲਥ ਦਾ ਕਹਿਣਾ ਹੈ ਕਿ ਵਾਅਨ ਇਲਾਕੇ ਦੇ ਮਸ਼ਰੂਮ ਫਾਰਮ ਵਿੱਚ 30 ਵਰਕਰਜ਼ ਦੇ ਕਰੋਨਾਵਾਇਰਸ ਸਬੰਧੀ ਟੈਸਟ ਪਾਜ਼ੀਟਿਵ ਆਏ ਹਨ।

ਹੈਲਥ ਯੂਨਿਟ ਦਾ ਕਹਿਣਾ ਹੈ ਕਿ ਇਹ ਸਾਰੇ ਵਰਕਰਜ਼, ਕਿੰਗ ਵਾਅਨ ਰੋਡ, ਜੋ ਕਿ ਵੈਸਟਨ ਰੋਡ ਤੇ ਪਾਈਨ ਵੈਲੀ ਡਰਾਈਵ ਦਰਮਿਆਨ ਮੌਜੂਦ ਹੈ, ਉੱਤੇ ਸਥਿਤ ਰੇਵੀਨ ਮਸ਼ਰੂਮ ਫਾਰਮ ਵਿੱਚ ਕੰਮ ਕਰਦੇ ਸਨ। ਉਨ੍ਹਾਂ ਦੱਸਿਆ ਕਿ ਸੱਭ ਤੋਂ ਪਹਿਲਾਂ ਉਨ੍ਹਾਂ ਨੂੰ 27 ਜੂਨ ਨੂੰ ਇਸ ਸਥਿਤੀ ਬਾਰੇ ਪਤਾ ਲੱਗਿਆ। ਪਾਜ਼ੀਟਿਵ ਪਾਏ ਗਏ ਵਿਅਕਤੀਆਂ ਵਿੱਚੋਂ 24 ਇਸ ਇਲਾਕੇ ਦੇ ਹੀ ਰਹਿਣ ਵਾਲੇ ਹਨ। ਇਹ ਜਾਣਕਾਰੀ ਹੈਲਥ ਯੂਨਿਟ ਵੱਲੋਂ ਆਪਣੀ ਵੈਬਸਾਈਟ ਉੱਤੇ ਦਿੱਤੀ ਗਈ।

ਮੈਡੀਕਲ ਆਫੀਸਰ ਆਫ ਹੈਲਥ ਡਾ. ਕਰੀਮ ਕੁਰਜ਼ੀ ਨੇ ਦੱਸਿਆ ਕਿ ਇਸ ਆਊਟਬ੍ਰੇਕ ਨੂੰ ਵੱਡਾ ਮੰਨਿਆ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਇਸ ਫਾਰਮ ੳੱੁਤੇ ਇਹ ਵੱਡਾ ਆਊਟਬ੍ਰੇਕ ਹੈ ਤੇ ਯੌਰਕ ਰੀਜਨ ਵਿੱਚ ਕਈ ਫਾਰਮਾਂ ਉੱਤੇ ਕਰੋਨਾਵਾਇਰਸ ਦੇ ਕੁੱਝ ਹੋਰ ਮਾਮਲੇ ਵੀ ਹਨ। ਉਨ੍ਹਾਂ ਦੱਸਿਆ ਕਿ ਪਬਲਿਕ ਹੈਲਥ ਇੰਸਪੈਕਟਰਜ਼ ਵੱਲੋਂ ਇਨ੍ਹਾਂ ਸਾਈਟਸ ਦਾ ਦੌਰਾ ਕੀਤਾ ਜਾ ਚੱੁਕਿਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ