Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਜਾਪਾਨ 'ਚ ਹੜ੍ਹ ਨਾਲ 40 ਲੋਕਾਂ ਦੀ ਜਾਨ ਗਈ

July 08, 2020 01:16 AM

ਟੋਕੀਉ, 7 ਜੁਲਾਈ (ਪੋਸਟ ਬਿਊਰੋ)- ਦੱਖਣੀ ਜਾਪਾਨ ਵਿੱਚ ਹੜ੍ਹ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਿੱਚ ਕੱਲ੍ਹ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ। ਕਈ ਹਾਲੇ ਵੀ ਹੜ੍ਹਪੀੜਤ ਇਲਾਕਿਆਂ ਵਿੱਚ ਫਸੇ ਹੋਏ ਹਨ ਅਤੇ ਮਦਦ ਦਾ ਇੰਤਜ਼ਾਰ ਕਰ ਰਹੇ ਹਨ। ਕੁਮਾਮੋਟੋ ਤੋਂ ਕਈ ਲੋਕਾਂ ਨੂੰ ਹੈਲੀਕਾਪਟਰ ਅਤੇ ਕਿਸ਼ਤੀਆਂ ਰਾਹੀਂ ਬਾਹਰ ਕਢਿਆ। ਰਖਿਅਕ ਅਤੇ ਫ਼ਾਇਰ ਵਿਭਾਗ ਦੇ 40,000 ਤੋਂ ਵਧੇਰੇ ਕਰਮਚਾਰੀ ਬਚਾਅ ਕੰਮ ਵਿੱਚ ਜੁਟੇ ਹੋਏ ਹਨ। ਮੌਸਮ ਏਜੰਸੀ ਨੇ ਉਤਰੀ ਕਯੂਸ਼ੂ ਦੇ ਤਿੰਨ ਖੇਤਰਾਂ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ।
ਕੁਮਾ ਨਦੀ ਨਾਲ ਲੱਗਦੇ ਇਲਾਕੇ ਦਾ ਵੱਡਾ ਹਿੱਸਾ ਹੜ੍ਹ ਵਿੱਚ ਰੁੜ੍ਹ ਗਿਆ ਹੈ। ਕੁਮਾ ਦੇ ਇੱਕ ਬਿਰਧ ਆਸ਼ਰਮ ਵਿੱਚ 14 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਇਥੇ ਬਚਾਅ ਮੁਹਿੰਮ ਕੱਲ੍ਹ ਵੀ ਜਾਰੀ ਰਹੀ। ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਸੇਂਜੁਏਨ ਦੇਖਭਾਲ ਕੇਂਦਰ ਵਿੱਚ ਰਹਿੰਦੇ ਕਰੀਬ 65 ਲੋਕ ਤੇ ਉਨ੍ਹਾਂ ਦੀ ਦੇਖਭਾਲ ਕਰਨ ਵਾਲੇ 30 ਵਿਅਕਤੀ ਉਥੇ ਫਸ ਗਏ ਸਨ। ਇਸ ਤੋਂ ਬਾਅਦ ਉਥੇ ਫਸੇ ਰਹਿ ਗਏ ਬਾਕੀ 51 ਲੋਕਾਂ ਨੂੰ ਕੱਲ੍ਹ ਬਚਾ ਲਿਆ ਗਿਆ। ਸਥਾਨਕ ਰਾਫ਼ਟਿੰਗ ਕੰਪਨੀ ਦੇ ਸੰਚਾਲਕ ਸ਼ੀਗੇਮਿਸਤੋ ਨੇ ਦਸਿਆ ਕਿ ਕੁੱਲ 18 ਲੋਕ ਮਾਰੇ ਗਏ ਹਨ ਜਦਕਿ 16 ਹੋਰ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਉਥੇ ਕੱਲ੍ਹ ਦੁਪਹਿਰ ਤੱਕ ਹੋਰ 14 ਲੋਕ ਲਾਪਤਾ ਸਨ। ਫ਼ਾਇਰ ਅਤੇ ਆਫ਼ਤ ਪ੍ਰਬੰਧਨ ਏਜੰਸੀ ਮੁਤਾਬਕ ਕੋਈ ਲੋਕ ਹਾਲੇ ਵੀ ਹੜ੍ਹਪੀੜਤ ਇਲਾਕਿਆਂ ਵਿੱਚ ਫਸੇ ਹੋਏ ਹਨ ਅਤੇ ਮਦਦ ਦਾ ਇੰਤਜ਼ਾਰ ਕਰ ਰਹੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ