Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਪਾਵਨ ਸਰੂਪਾਂ ਦਾ ਮਾਮਲਾ ਲੁਧਿਆਣੇ ਵਾਲੇ ਬੈਂਸਾਂ ਨੇ ਪੁਲਸ ਕੋਲ ਜਾ ਪੁਚਾਇਆ

July 08, 2020 01:20 AM

* ਪੁਲਸ ਕਮਿਸ਼ਨਰ ਨੂੰ ਜਾਂਚ ਲਈ ਮੰਗ ਪੱਤਰ ਪੇਸ਼

ਅੰਮ੍ਰਿਤਸਰ, 7 ਜੁਲਾਈ (ਪੋਸਟ ਬਿਊਰੋ)- ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਸਾਲ 2016 ਵਿੱਚ ਅੱਗ ਲੱਗਣ ਨਾਲ ਅਗਨ ਭੇਟ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੀੜਾਂ ਤੇ ਸ਼੍ਰੋਮਣੀ ਗੁਰਦੁਆਰਾਾ ਪ੍ਰਬੰਧਕ ਕਮੇਟੀ ਦੇ ਰਿਕਾਰਡ 'ਚੋਂ 267 ਪਾਵਨ ਸਰੂਪ ਲਾਪਤਾ ਹੋਣ ਦੇ ਮੁੱਦੇ ਨੂੰ ਕੌਮ ਕੋਲੋਂ ਲੁਕਾਏ ਜਾਣ ਦੀ ਜਾਂਚ ਕਰਨ ਅਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਵਾਸਤੇ ਵਿਧਾਇਕ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਬਲਵਿੰਦਰ ਸਿੰਘ ਬੈਂਸ ਚੇਅਰਮੈਨ ਲੋਕ ਇਨਸਾਫ਼ ਪਾਰਟੀ ਨੇ ਸਾਥੀਆਂ ਸਮੇਤ ਪੁਲਸ ਕਮਿਸ਼ਨਰ ਅੰਮ੍ਰਿਤਸਰ ਨੂੰ ਮੰਗ ਪੱਤਰ ਦਿੱਤਾ ਹੈ।
ਇਸ ਸੰਬੰਧ ਵਿੱਚ ਬਲਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿੱਚ 18 ਅਤੇ 19 ਮਈ 2016 ਦੀ ਦਰਮਿਆਨੀ ਰਾਤ ਨੂੰ ਅੱਗ ਲੱਗਣ ਨਾਲ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ ਹੋਏ ਸਨ, ਜਿਸ 'ਤੇ ਸ਼੍ਰੋਮਣੀ ਕਮੇਟੀ ਦੇ ਸੇਵਾਦਾਰਾਂ ਨੇ ਫਾਇਰ ਬ੍ਰਿਗੇਡ ਵਾਲੇ ਸੱਦੇ ਅਤੇ ਅੱਗ ਬੁਝਾਉਣ ਲਈ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ, ਜਿਸ ਨਾਲ ਹੋਰ ਪਾਵਨ ਸਰੂਪਾਂ ਦੀ ਵੀ ਬੇਅਦਬੀ ਹੋਈ ਸੀ। ਉਸ ਮੌਕੇ ਸ਼ੋ੍ਰਮਣੀ ਕਮੇਟੀ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ, ਪਰ ਮੀਡੀਆ ਨੂੰ ਇਸ ਤੋਂ ਦੂਰ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਇਸ ਬੇਅਦਬੀ ਬਾਰਟ ਕੋਈ ਜਾਂਚ ਟੀਮ ਨਹੀਂ ਬਣਾਈ ਗਈ ਤੇ ਨਾ ਕੋਈ ਪੁਲਸ ਰਿਪੋਰਟ ਦਰਜ ਕਰਵਾਈ ਗਈ ਸੀ। ਉਨ੍ਹਾਂ ਮੰਗ ਕੀਤੀ ਕਿ ਇਸ ਦੀ ਸੀਨੀਅਰ ਅਫ਼ਸਰਾਂ ਤੋਂ ਜਾਂਚ ਕਰਵਾਈ ਜਾਵੇ ਤੇ ਦੋਸ਼ੀਆਂ ਨੂੰ ਸਜ਼ਾ ਦਿਵਾਈ ਜਾਵੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ