Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਪੰਜਾਬ ਆਉਣ ਲਈ ਈ-ਰਜਿਸਟਰੇਸ਼ਨ ਲਾਜ਼ਮੀ ਲਾਗੂ ਕੀਤੀ ਗਈ

July 08, 2020 01:26 AM

ਚੰਡੀਗੜ੍ਹ, 7 ਜੁਲਾਈ (ਪੋਸਟ ਬਿਊਰੋ)- ਦੂਸਰੇ ਰਾਜਾਂ ਤੋਂ ਪੰਜਾਬ ਆਉਣ ਵਾਲੇ ਯਾਤਰੀਆਂ ਅਤੇ ਹੋਰ ਲੋਕਾਂ ਲਈ ਕੱਲ੍ਹ ਰਾਤ ਤੋਂ ਈ-ਰਜਿਸਟਰੇਸ਼ਨ ਲਾਜ਼ਮੀ ਕਰ ਦਿੱਤੀ ਗਈ ਹੈ। ਇਹ ਈ-ਰਜਿਸਟਰੇਸ਼ਨ ਆਮ ਲੋਕ ਯਾਤਰੀ ਆਪਣੇ ਘਰਾਂ ਤੋਂ ਹੀ ਆਨਲਾਈਨ ਕਰਵਾ ਸਕਦੇ ਹਨ। ਸੜਕ ਰਸਤੇ ਪੰਜਾਬ ਵਿੱਚ ਆਉਣ ਜਾਂ ਪੰਜਾਬ 'ਚੋਂ ਲੰਘਣ ਵਾਲੇ ਯਾਤਰੀਆਂ ਨੂੰ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਜਾਂ ਤਾਂ ਕੋਵਾ ਐਪ ਜਾਂ ਵੈਬ ਲਿੰਕ ਰਾਹੀਂ ਸਵੈ-ਰਜਿਸਟਰਡ ਹੋਣ ਦੀ ਸਲਾਹ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਖੁਦ ਦੀ ਅਤੇ ਸਾਥੀ ਯਾਤਰੂਆਂ ਦੀ ਰਜਿਸਟਰੇਸ਼ਨ ਲਈ ਆਪਣੇ ਸਮਾਰਟ ਫੋਨ 'ਚ ਐਪਲ ਐਪ ਸਟੋਰ ਜਾਂ ਐਂਡਰਾਇਡ ਪਲੇਅ ਸਟੋਰ ਤੋਂ ਕੋਵਾ ਐਪ ਡਾਊਨਲੋਡ ਕਰਨ ਨੂੰ ਕਿਹਾ ਹੈ।
ਇਸ ਬਾਰੇ ਮੈਨਿਊ ਤੋਂ ਪੰਜਾਬ ਵਿੱਚ/ ਰਾਹੀਂ ਯਾਤਰਾ ਲਈ ਸੈੱਲਫ-ਰਜਿਸਟਰੇਸ਼ਨ ਸਿਲੈਕਟ ਕਰ ਕੇ ਸਾਰੇੇ ਵੇਰਵੇ ਭਰਨ ਪਿੱਛੋਂ ਜਦੋਂ ਬਟਨ ਦਬਾਇਆ ਜਾਵੇ ਤਾਂ ਰਜਿਸਟਰੇਸ਼ਨ ਪਿੱਛੋਂ ਮੁੱਢਲੇ ਯਾਤਰੀ ਨੂੰ ਐੱਸ ਐੱਮ ਐੱਸ ਰਾਹੀਂ ਲਿੰਕ ਮਿਲ ਜਾਵੇਗਾ। ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਜਿਹੜੇ ਮੁਸਾਫਰ ਸੂਬੇ ਵਿੱਚ ਆ ਰਹੇ ਹਨ ਅਤੇ ਸਿਰਫ ਇਥੋਂ ਲੰਘ ਨਹੀਂ ਰਹੇ, ਉਨ੍ਹਾਂ ਨੂੰ ਚੈੱਕ-ਪੁਆਇੰਟ ਸਫਲਤਾ ਨਾਲ ਪਾਰ ਕਰ ਲੈਣ ਪਿੱਛੋਂ, ਜਿਨ੍ਹਾਂ ਵਿੱਚ ਲੱਛਣ ਨਾ ਮਿਲੇ, ਨੂੰ 14 ਦਿਨਾਂ ਲਈ ਆਪਣੇ ਘਰਾਂ ਵਿੱਚ ਸਵੈ-ਏਕਾਂਤਵਾਸ ਰਹਿਣਾ ਪਵੇਗਾ। ਏਕਾਂਤਵਾਸ ਦੌਰਾਨ ਉਨ੍ਹਾਂ ਨੂੰ ਆਪਣੀ ਸਿਹਤ ਸੰਬੰਧੀ ਜਾਣਕਾਰੀ ਰੋਜ਼ ਹੈਲਪਲਾਈਨ ਨੰਬਰ 112 ਜਾਂ ਕੋਵਾ ਐਪ ਰਾਹੀਂ ਦੇਣੀ ਪਵੇਗੀ। ਮੁਸਾਫਰਾਂ ਵਿੱਚ ਲੱਛਣ ਪਾਏ ਜਾਣ ਦੀ ਸੂਰਤ ਵਿੱਚ ਚੈਕ ਪੁਆਇੰਟ 'ਤੇ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਜਾਣਗੀਆਂ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ