Welcome to Canadian Punjabi Post
Follow us on

29

March 2024
 
ਕੈਨੇਡਾ

ਟੋਰਾਂਟੋ ਪੁਲਿਸ ਯੂਨੀਅਨ ਦੇ ਮੁਖੀ ਵੱਲੋਂ ਅਹੁਦਾ ਛੱਡਣ ਦਾ ਐਲਾਨ

July 08, 2020 07:31 AM

ਟੋਰਾਂਟੋ, 7 ਜੁਲਾਈ (ਪੋਸਟ ਬਿਊਰੋ) : ਟੋਰਾਂਟੋ ਪੁਲਿਸ ਯੂਨੀਅਨ ਦੇ ਮੁਖੀ ਵੱਲੋਂ ਇਨ੍ਹਾਂ ਗਰਮੀਆਂ ਵਿੱਚ ਆਪਣੇ ਅਹੁਦੇ ਤੋਂ ਹਟਣ ਦਾ ਐਲਾਨ ਕਰ ਦਿੱਤਾ ਗਿਆ ਹੈ।
ਟੋਰਾਂਟੋ ਪੁਲਿਸ ਐਸੋਸਿਏਸ਼ਨ ਦੇ ਪ੍ਰੈਜ਼ੀਡੈਂਟ ਮਾਈਕ ਮੈਕੌਰਮੈਕ ਦੇ ਬੁਲਾਰੇ ਨੇ ਮੰਗਲਵਾਰ ਨੁੂੰ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਉਹ ਪਹਿਲੀ ਅਗਸਤ ਨੂੰ ਆਪਣਾ ਅਹੁਦਾ ਛੱਡ ਦੇਣਗੇ।
ਮੈਕੌਰਮੈਕ ਪਿਛਲੇ 11 ਸਾਲਾਂ ਤੋਂ ਐਸੋਸਿਏਸ਼ਨ ਦੇ ਮੁਖੀ ਹਨ ਤੇ ਉਸ ਤੋਂ ਪਹਿਲਾਂ 24 ਸਾਲਾਂ ਲਈ ਉਹ ਟੋਰਾਂਟੋ ਪੁਲਿਸ ਅਧਿਕਾਰੀ ਰਹਿ ਚੱੁਕੇ ਹਨ। ਉਨ੍ਹਾਂ ਦੀ ਰਿਟਾਇਰਮੈਂਟ ਟੋਰਾਂਟੋ ਪੁਲਿਸ ਚੀਫ ਮਾਰਕ ਸਾਂਡਰਸ ਦੇ ਆਪਣਾ ਅਹੁਦਾ ਛੱਡਣ ਤੋਂ ਠੀਕ ਇੱਕ ਦਿਨ ਬਾਅਦ ਹੋਵੇਗੀ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਵਿੱਚ ਚਾਈਲਡ ਕੇਅਰ ਲਈ ਇੱਕ ਬਿਲੀਅਨ ਡਾਲਰ ਦੇਣ ਦੀ ਟਰੂਡੋ ਨੇ ਕੀਤੀ ਪੇਸ਼ਕਸ਼ ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼