Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਹੈਮਿਲਟਨ ਵਿੱਚ ਪੁਲਿਸ ਵੱਲੋਂ ਚਲਾਈ ਗੋਲੀ ਕਾਰਨ ਇੱਕ ਦੀ ਸਥਿਤੀ ਨਾਜ਼ੁਕ

July 08, 2020 06:28 PM

ਹੈਮਿਲਟਨ, 8 ਜੁਲਾਈ (ਪੋਸਟ ਬਿਊਰੋ) : ਮੰਗਲਵਾਰ ਦੁਪਹਿਰ ਨੂੰ ਹੈਮਿਲਟਨ ਵਿੱਚ ਚੱਲੀ ਗੋਲੀ ਦੇ ਮਾਮਲੇ ਵਿੱਚ ਪੁਲਿਸ ਦੀ ਸ਼ਮੂਲੀਅਤ ਕਾਰਨ ਪ੍ਰੋਵਿੰਸ ਦੀ ਸਪੈਸ਼ਲ ਇਨਵੈਸਟੀਗੇਸ਼ਨ ਯੂਨਿਟ (ਐਸਆਈਯੂ) ਵੱਲੋਂ ਜਾਂਚ ਕੀਤੀ ਜਾਵੇਗੀ।

ਐਸਆਈਯੂ ਨੇ ਆਖਿਆ ਕਿ ਹੈਮਿਲਟਨ ਪੁਲਿਸ ਨੂੰ 3:30 ਵਜੇ ਗੇਜ ਐਵਨਿਊ ਨੌਰਥ ਤੇ ਕੈਨਨ ਸਟਰੀਟ ਈਸਟ ਇਲਾਕੇ ਦੇ ਕਿਸੇ ਘਰ ਤੋਂ ਕਾਲ ਆਈ। 4:00 ਵਜੇ ਦੇ ਨੇੜੇ ਤੇੜੇ ਪੁਲਿਸ ਅਧਿਕਾਰੀਆਂ ਨੇ 42 ਸਾਲਾ ਵਿਅਕਤੀ ਨੂੰ ਇੱਕ ਸਟੋਰ ਦੇ ਪਾਰਕਿੰਗ ਲੌਟ ਵਿੱਚ ਇੱਕ ਗੱਡੀ ਵਿੱਚ ਵੇਖਿਆ।

ਮੰਗਲਵਾਰ ਦੁਪਹਿਰ ਨੂੰ ਐਸਆਈਯੂ ਨੇ ਦੱਸਿਆ ਕਿ ਕਈ ਪੁਲਿਸ ਅਧਿਕਾਰੀ ਉਸ ਗੱਡੀ ਕੋਲ ਪਹੁੰਚੇ ਤੇ ਗੱਡੀ ਵਿੱਚ ਸਵਾਰ ਵਿਅਕਤੀ ਤੇ ਪੁਲਿਸ ਅਧਿਕਾਰੀਆਂ ਦਰਮਿਆਨ ਤਕਰਾਰ ਹੋ ਗਈ ਤੇ ਪੁਲਿਸ ਅਧਿਕਾਰੀਆਂ ਨੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਉਸ ਵਿਅਕਤੀ ਨੂੰ ਲੱਗੀਆਂ। ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਹੈਮਿਲਟਨ ਪੈਰਾਮੈਡਿਕਸ ਅਨੁਸਾਰ ਦੋ ਵਿਅਕਤੀਆਂ ਨੂੰ ਹਸਪਤਾਲ ਲਿਜਾਇਆ ਗਿਆ। ਇੱਕ ਵਿਅਕਤੀ ਦੀ ਸਥਿਤੀ ਨਾਜੁ਼ਕ ਹੈ ਜਦਕਿ ਦੂਜੇ ਦੀ ਸਥਿਤੀ ਗੰਭੀਰ ਪਰ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਇਸ ਮਾਮਲੇ ਦੇ ਸਬੰਧ ਵਿੱਚ ਹੋਰ ਵੇਰਵੇ ਜਾਰੀ ਨਹੀਂ ਕੀਤੇ ਗਏ ਹਨ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ