Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਇਸਰਾਈਲੀ ਰੱਖਿਆ ਮੰਤਰੀ ਨੇ ਅਸਤੀਫਾ ਦੇ ਕੇ ਚੋਣਾਂ ਕਰਵਾਉਣ ਦੀ ਮੰਗ ਰੱਖੀ

November 16, 2018 07:05 AM

ਯੇਰੂਸ਼ਲਮ, 15 ਨਵੰਬਰ (ਪੋਸਟ ਬਿਊਰੋ)- ਇਸਰਾਈਲ ਦੇ ਰੱਖਿਆ ਮੰਤਰੀ ਏਵੀਗਦੋਰ ਲਿਬਰਮੈਨ ਨੇ ਕੱਲ੍ਹ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਉੱਤੇ ਹਮਾਸ ਦੇ ਸਾਹਮਣੇ ਆਤਮ ਸਮਰਪਣ ਕਰਨ ਦਾ ਦੋਸ਼ ਲਗਾਉਂਦੇ ਹੋਏ ਅਸਤੀਫਾ ਦੇ ਦਿੱਤਾ ਅਤੇ ਦੇਸ਼ ਵਿੱਚ ਜਲਦੀ ਚੋਣਾਂ ਕਰਵਾਏ ਜਾਣ ਦੀ ਮੰਗ ਕੀਤੀ।
ਵਰਨਣ ਯੋਗ ਹੈ ਕਿ ਇਸਰਾਈਲ ਦੀ ਫੌਜ ਮੁਤਾਬਕ ਹਮਾਸ ਨੇ ਬੀਤੇ ਦਿਨੀਂ ਅਤੇ ਕੱਲ੍ਹ ਕਰੀਬ 25 ਘੰਟਿਆਂ ਦੇ ਦੌਰਾਨ ਦੱਖਣੀ ਇਸਰਾਈਲ ਉੱਤੇ ਕੁੱਲ 460 ਰਾਕੇਟ ਅਤੇ ਮੋਰਟਾਰ ਦਾਗੇ ਤੇ ਇਸਰਾਈਲ ਦੇ ਆਇਰਨ ਡੋਮ ਮਿਸਾਈਲ ਡਿਫੈਂਸ ਸਿਸਟਮ ਨੇ 100 ਤੋਂ ਵੱਧ ਰਾਕੇਟ ਤੇ ਮੋਟਾਰਰਾਂ ਨੂੰ ਹਵਾ ਵਿੱਚ ਹੀ ਨਸ਼ਟ ਕਰ ਦਿੱਤਾ। ਹਮਾਸ ਦੇ ਹਮਲੇ ਵਿੱਚ ਇਸਰਾਈਲ ਦਾ ਇਕ ਨਾਗਰਿਕ ਮਰਨ ਦੇ ਨਾਲ ਦਰਜਨ ਤੋਂ ਵੱਧ ਜ਼ਖਮੀ ਹੋ ਗਏ। ਕਈ ਇਮਾਰਤਾਂ ਨੂੰ ਵੀ ਨੁਕਸਾਨ ਪਹੁੰਚਿਆ। ਇਸ ਹਮਲੇ ਦੇ ਬਾਅਦ ਲਿਬਰਮੈਨ ਨੇ ਪ੍ਰਧਾਨ ਮੰਤਰੀ 'ਤੇ ਅੱਤਵਾਦ ਅੱਗੇ ਝੁਕਾਅ ਰੱਖਣ ਦਾ ਦੋਸ਼ ਲਾਇਆ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੇਤਨਯਾਹੂ ਦੇ ਗੱਠਜੋੜ ਤੋਂ ਆਪਣੀ ਪਾਰਟੀ ਨੂੰ ਵੱਖ ਕਰਨ ਦਾ ਐਲਾਨ ਕਰ ਦਿੱਤਾ। ਲਿਬਰਮੈਨ ਦੇ ਇਸ ਫੈਸਲੇ ਨਾਲ ਸਰਕਾਰ ਦੇ ਕਮਜ਼ੋਰ ਪੈਣ ਦੀ ਸੰਭਾਵਨਾ ਬਣ ਗਈ ਹੈ। ਉਨ੍ਹਾਂ ਨੇ ਕਿਹਾ, ਮੈਂ ਕੈਬਨਿਟ ਵਿੱਚ ਇਕ ਵਫਾਦਾਰ ਮੈਂਬਰ ਬਣੇ ਰਹਿਣ ਦੀ ਕੋਸ਼ਿਸ਼ ਕੀਤੀ, ਪਰ ਇਸ ਦਾ ਕੋਈ ਫਾਇਦਾ ਨਹੀਂ ਹੋਇਆ। ਅਸੀਂ ਕਾਰਵਾਈ ਕਰਨਾ ਚਾਹੁੰਦੇ ਹਨ, ਪਰ ਨੇਤਨਾਯਾਹੂ ਦੀ ਸਰਕਾਰ ਇਸ ਦੇ ਪੱਖ ਵਿੱਚ ਨਹੀਂ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ