Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਮਹਿਲਾ ਫੌਜੀ ਅਫਸਰਾਂ ਨੂੰ ਪੱਕਾ ਕਮਿਸ਼ਨ: ਸੁਪਰੀਮ ਕੋਰਟ ਨੇ ਕੇਂਦਰ ਨੂੰ ਹੋਰ ਇੱਕ ਮਹੀਨੇ ਦਾ ਸਮਾਂ ਦਿੱਤਾ

July 09, 2020 03:18 AM

ਨਵੀਂ ਦਿੱਲੀ, 8 ਜੁਲਾਈ (ਪੋਸਟ ਬਿਊਰੋ)- ਸੁਪਰੀਮ ਕੋਰਟ ਨੇ ਸਾਰੇ ਸ਼ਾਰਟ ਸਰਵਿਸ ਕਮਿਸ਼ਨ ਮਹਿਲਾ ਅਧਿਕਾਰੀਆਂ ਨੂੰ ਫ਼ੌਜ ਵਿੱਚ ਦੇਣ ਦਾ ਆਪਣਾ ਫ਼ੈਸਲਾ ਲਾਗੂ ਕਰਨ ਲਈ ਕੇਂਦਰ ਨੂੰ ਇੱਕ ਹੋਰ ਮਹੀਨੇ ਦਾ ਸਮਾਂ ਦਿੱਤਾ ਹੈ।
ਜਸਟਿਸ ਡੀ ਵਾਈ ਚੰਦਰਚੂੜ ਦੀ ਪ੍ਰਧਾਨਗੀ ਵਾਲੇ ਬੈਂਚ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਉਸ ਦੇ ਫ਼ੈਸਲੇ ਵਿੱਚ ਦਿੱਤੇ ਗਏ ਨਿਰਦੇਸ਼ ਮੰਨਣੇ ਪੈਣਗੇ। ਕੇਂਦਰ ਨੇ ਬੈਂਚ ਨੂੰ ਦੱਸਿਆ ਕਿ ਇਸ ਦਾ ਫ਼ੈਸਲਾ ਕਰਨ ਦੀ ਕਵਾਇਦ ਆਖ਼ਰੀ ਗੇੜ ਵਿੱਚ ਹੈ ਅਤੇ ਸਿਰਫ ਅਧਿਕਾਰਤ ਹੁਕਮ ਜਾਰੀ ਕਰਨਾ ਹੀ ਬਾਕੀ ਹੈ। ਕੋਰਟ ਦਾ ਹੁਕਮ ਕੇਂਦਰ ਵੱਲੋਂ ਦਾਖ਼ਲ ਅਰਜ਼ੀ 'ਤੇ ਆਇਆ ਜਿਸ ਵਿੱਚ ਉਸ ਨੇ ਕੋਵਿਡ-19 ਮਹਾਂਮਾਰੀ ਦਾ ਹਵਾਲਾ ਦੇ ਕੇ ਫ਼ੈਸਲੇ ਦੇ ਲਾਗੁੂ ਕਰਨ ਲਈ ਛੇ ਮਹੀਨੇ ਦਾ ਸਮਾਂ ਮੰਗਿਆ ਸੀ। ਅਦਾਲਤ ਨੇ 17 ਫਰਵਰੀ ਨੂੰ ਦਿੱਤੇ ਇਤਿਹਾਸਕ ਫ਼ੈਸਲੇ ਵਿੱਚ ਕਿਹਾ ਸੀ ਕਿ ਸਾਰੇ ਮਹਿਲਾ ਅਧਿਕਾਰੀਆਂ ਨੂੰ ਸਥਾਈ ਕਮਿਸ਼ਨ ਅਤੇ ਕਮਾਂਡ ਪੋਸਟਿੰਗ ਦਿੱਤੀ ਜਾਵੇ। ਸੁਪਰੀਮ ਕੋਰਟ ਨੇ ਔਰਤਾਂ ਦੀ ਸਰੀਰਕ ਸਮਰੱਥਾ ਦਾ ਹਵਾਲਾ ਦੇਣ ਦੇ ਕੇਂਦਰ ਦੇ ਨਜ਼ਰੀਏ ਨੂੰ ਰੱਦ ਕਰ ਕੇ ਇਸ ਨੂੰ ਔਰਤਾਂ ਵਿਰੁਧ ਲਿੰਗਕ ਵਿਤਕਰਾ ਕਿਹਾ ਸੀ। ਅਦਾਲਤ ਨੇ ਕਿਹਾ ਸੀ ਕਿ ਜੰਗੀ ਭੂਮਿਕਾ ਵਿੱਚ ਮਹਿਲਾ ਅਧਿਕਾਰੀਆਂ ਦੀ ਤੈਨਾਤੀ ਨੀਤੀ ਮਾਮਲਾ ਹੈ ਅਤੇ ਦਿੱਲੀ ਹਾਈ ਕੋਰਟ ਨੇ 2010 ਦੇ ਆਪਣੇ ਫ਼ੈਸਲੇ ਵਿੱਚ ਇਸ ਬਾਰੇ ਵਿਚਾਰ ਨਹੀਂ ਕੀਤਾ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ