Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਟਰੰਪ ਦੇ ਫੈਸਲੇ ਦਾ ਅਸਰ: ਇਨਫੋਸਿਸ ਦੇ 200 ਕਰਮਚਾਰੀ ਬੰਗਲੌਰ ਸ਼ਿਫਟ ਕੀਤੇ ਗਏ

July 09, 2020 03:20 AM

ਬੰਗਲੌਰ, 7 ਜੁਲਾਈ (ਪੋਸਟ ਬਿਊਰੋ)- ਅਮਰੀਕਾ ਨੇ ਆਪਣੇ ਦੇਸ਼ ਦੇ ਲੋਕਾਂ ਨੂੰ ਰੋਜ਼ਗਾਰ ਦਾ ਮੌਕਾ ਦੇਣ ਲਈ ਜੋ ਨੀਤੀ ਤੈਅ ਕੀਤੀ ਹੈ, ਉਸ ਦਾ ਅਸਰ ਭਾਰਤ `ਤੇ ਵੀ ਪੈਣ ਲੱਗ ਪਿਆ ਹੈ।
ਤਾਜ਼ਾ ਸੂਚਨਾ ਦੇ ਅਨੁਸਾਰ ਭਾਰਤ ਦੀ ਦੂਸਰੀ ਸਭ ਤੋਂ ਵੱਡੀ ਆਈ ਟੀ ਕੰਪਨੀ ਇੰਫੋਸਿਸ ਨੇ ਆਪਣੇ ਅਮਰੀਕਾ ਵਿਚ ਫਸੇ 200 ਕਰਮਚਾਰੀਆਂ ਨੂੰ ਬੰਗਲੌਰ ਯੂਨਿਟ ਵਿਚ ਸ਼ਿਫਟ ਕਰ ਦਿਤਾ ਹੈ। ਇਨ੍ਹਾਂ ਨੂੰ ਪਰਿਵਾਰਾਂ ਸਮੇਤ ਇਕ ਚਾਰਟਰਡ ਫਲਾਈਟ ਰਾਹੀਂ ਦੇਸ਼ ਲਿਆਂਦਾ ਗਿਆ ਹੈ। ਇਨ੍ਹਾਂ ਵਿੱਚੋਂ ਕੁਝ ਲੋਕਾਂ ਕੋਲ ਐਚ-1ਬੀ ਵੀਜਾ ਵੀ ਅਤੇ ਕੁਝ ਲੋਕ ਕੰਮ ਕਾਜ ਦੇ ਸਬੰਧ ਵਿਚ ਅਸਥਾਈ ਤੌਰ ਉੱਤੇ ਅਮਰੀਕਾ ਵਿੱਚ ਰਹਿ ਰਹੇ ਸਨ।
ਵਰਨਣ ਯੋਗ ਹੈ ਕਿ ਕੁਝ ਦਿਨ ਪਹਿਲਾਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਰਕ ਵੀਜ਼ਾ ਸਸਪੈਂਡ ਕਰਨ ਦਾ ਐਲਾਨ ਕੀਤਾ ਸੀ, ਜਿਸ ਤੋਂ ਬਗੈਰ ਕੋਈ ਵੀ ਗੈਰ ਅਮਰੀਕੀ ਉਸ ਦੇਸ਼ ਵਿਚ ਨੌਕਰੀ ਨਹੀਂ ਕਰ ਸਕਦਾ। ਏਸੇ ਨਵੇਂ ਐਲਾਨ ਕਾਰਨ ਭਾਰਤੀ ਕਾਮਿਆਂ `ਤੇ ਸੰਕਟ ਆ ਗਿਆ ਹੈ। ਭਾਰਤੀ ਕੰਪਨੀ ਇੰਨਫੋਸਿਸ ਨੂੰ ਅੰਤਰਾਸ਼ਟਰੀ ਕਾਰੋਬਾਰ ਦਾ 61.6 ਫੀਸਦੀ ਰੈਵਿਨਿਊ ਅਮਰੀਕਾ ਤੋਂ ਮਿਲਦਾ ਹੈ। ਇਸ ਨੇ ਅਮਰੀਕਾ ਵਿਚ ਪਿਛਲੇ 2 ਸਾਲਾਂ ਵਿਚ ਜੋ 10 ਹਜ਼ਾਰ ਕ੍ਰਮਚਾਰੀਆਂ ਦੀ ਭਰਤੀ ਕੀਤੀ ਸੀ, ਇਨ੍ਹਾਂ ਵਿੱਚੋਂ ਵਧੇਰੇ ਅਮਰੀਕੀ ਨਾਗਰਿਕ ਜਾਂ ਉਥੋਂ ਦੇ ਸਥਾਈ ਲੋਕ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ