Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਪੀੜ੍ਹੀ-ਦਰ-ਪੀੜ੍ਹੀ ਇਨਸਾਨ ਦੀ ਉਮਰ ਵਧਣ ਲੱਗੀ

November 16, 2018 07:08 AM

ਬੋਸਟਨ, 15 ਨਵੰਬਰ (ਪੋਸਟ ਬਿਊਰੋ)- ਇਨਸਾਨ ਦੀ ਉਮਰ ਪੀੜ੍ਹੀ-ਦਰ-ਪੀੜ੍ਹੀ ਵਧ ਰਹੀ ਹੈ। ਹਰ ਪੀੜ੍ਹੀ ਦੀ ਉਮਰ ਪਿਛਲੀ ਪੀੜ੍ਹੀ ਨਾਲੋਂ ਕਰੀਬ ਤਿੰਨ ਸਾਲ ਵੱਧ ਹੈ। ਅੱਗੇ ਵੀ ਅਜਿਹੀ ਸੂਚੀ ਬਣੇ ਰਹਿਣ ਦੀ ਆਸ ਹੈ।
ਅਮਰੀਕਾ ਦੀ ਸਟੈਨਫੋਰਡ ਯੂਨੀਵਰਸਿਟੀ ਵਿੱਚ ਹੋਏ ਅਧਿਐਨ ਵਿੱਚ ਇਹ ਗੱਲ ਸਾਹਮਣੇ ਆਈ ਹੈ। ਖੋਜਕਾਰਾਂ ਨੇ ਪਿਛਲੇ 50 ਸਾਲ ਦੇ ਅੰਕੜਿਆਂ ਦਾ ਅਧਿਐਨ ਕੀਤਾ ਅਤੇ ਇਸ ਵਿੱਚ ਪਾਇਆ ਕਿ ਜੋ ਲੋਕ 65 ਸਾਲ ਦੀ ਉਮਰ ਪਾਰ ਕਰ ਲੈਂਦੇ ਹਨ, ਉਨ੍ਹਾਂ ਦੀ ਉਮਰ ਉਨ੍ਹਾਂ ਦੇ ਮਾਤਾ-ਪਿਤਾ ਦੇ ਨਾਲੋਂ ਵੱਧ ਰਹਿੰਦੀ ਹੈ। ਸਟੈਨਫੋਰਡ ਯੂਨੀਵਰਸਿਟੀ ਦੇ ਪ੍ਰੋਫੈਸਰ ਸ੍ਰੀਪਦ ਤੁਲਜਾਪੁਰਕਰ ਨੇ ਕਿਹਾ ਕਿ ਅੰਕੜੇ ਦੱਸਦੇ ਹਨ ਕਿ ਉਮਰ ਵਧ ਰਹੀ ਹੈ ਅਤੇ ਇਸ ਸੂਚੀ ਵਿੱਚ ਕੋਈ ਬਦਲਾਅ ਹੁੰਦਾ ਵੀ ਨਹੀਂ ਦਿੱਸ ਰਿਹਾ। ਉਮਰ ਦੀ ਕੋਈ ਵੱਧ ਤੋਂ ਵੱਧ ਸੀਮਾ ਫਿਲਹਾਲ ਨਹੀਂ ਦਿਖਾਈ ਦੇ ਰਹੀ। ਪਹਿਲਾਂ ਦੇ ਕੁਝ ਅਧਿਐਨਾਂ ਵਿੱਚ ਕਿਹਾ ਗਿਆ ਸੀ ਕਿ ਇਨਸਾਨ ਉਮਰ ਦੀ ਆਖਰੀ ਸੀਮਾ ਵੱਲ ਵਧ ਰਿਹਾ ਹੈ। ਨਵੀਂ ਖੋਜ ਵਿੱਚ ਇਸ ਗੱਲ ਨੂੰ ਰੱਦ ਕੀਤਾ ਗਿਆ ਹੈ। ਜਰਨਲ ਪੀ ਐੱਨ ਏ ਐੱਸ ਵਿੱਚ ਛਪੇ ਇਸ ਅਧਿਐਨ ਦੇ ਲਈ 1960 ਤੋਂ 2010 ਦੇ ਵਿਚਕਾਰ ਦੇ ਅਜਿਹੇ ਲੋਕਾਂ ਦੇ ਜਨਮ ਅਤੇ ਮੌਤ ਦਾ ਆਂਕੜਾ ਇਕੱਠਾ ਕੀਤਾ ਗਿਆ, ਜਿਨ੍ਹਾਂ ਦੀ ਉਮਰ 65 ਸਾਲ ਤੋਂ ਜ਼ਿਆਦਾ ਸੀ। ਖੋਜ ਵਿੱਚ ਪਾਇਆ ਗਿਆ ਕਿ ਹਰ 25 ਸਾਲ ਵਿੱਚ ਅਜਿਹੇ ਲੋਕਾਂ ਦੀ ਵੱਧ ਤੋਂ ਵੱਧ ਔਸਤ ਉਮਰ ਤਿੰਨ ਸਾਲ ਤੱਕ ਵਧ ਜਾਂਦੀ ਹੈ। ਇਸ ਦਾ ਅਰਥ ਹੈ ਕਿ ਲੋਕ ਆਪਣੇ ਦਾਦਾ ਤੋਂ ਛੇ ਸਾਲ ਜ਼ਿਆਦਾ ਜਿਊਂਦੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ