Welcome to Canadian Punjabi Post
Follow us on

03

July 2025
 
ਭਾਰਤ

Breaking: ਕਾਨਪੁਰ ਦਾ ਦਰਿੰਦਾ ਵਿਕਾਸ ਦੂਬੇ ਉਜੈਨ ਤੋਂ ਗ੍ਰਿਫਤਾਰ ਕਰ ਲਿਆ ਗਿਆ

July 09, 2020 09:55 AM

ਕਾਨਪੁਰ ਦਾ ਦਰਿੰਦਾ ਵਿਕਾਸ ਦੁਬੇ ਉੱਜੈਨ ਵਿੱਚ ਗ੍ਰਿਫਤਾਰ ਲਿਆ ਹੈ। ਉਹ ਮਹਾਕਾਲ ਮੰਦਰ ਵਿੱਚ ਦਰਸ਼ਨ ਕਰਨ ਆਇਆ ਸੀ, ਉਥੇ ਗਾਰਡ ਨੇ ਪਹਿਚਾਣ ਲਿਆ। ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਪਿਛਲੇ ਹਫਤੇ ਅੱਠ ਪੁਲਸਕਰਮੀਆਂ ਨੂੰ ਘੇਰਕੇ ਬੇਰਹਿਮੀ ਨਾਲ ਕਤਲ ਕਰਨ ਦਾ ਮੁਲਜਿ਼ਮ ਹੈ ਗੈਂਗਸਟਰ ਵਿਕਾਸ ਦੁਬੇ ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ