Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਮਨੋਰੰਜਨ

ਵਿਵੇਕ ਓਬਰਾਏ ਵੱਲੋਂ ਆਪਣੀ ਦੂਸਰੀ ਫਿਲਮ ਦਾ ਐਲਾਨ

July 09, 2020 10:07 AM

ਨਿਰਮਾਤਾ ਬਣੇ ਵਿਵੇਕ ਓਬਰਾਏ ਲੱਗਦਾ ਹੈ ਕਿ ਪੂਰੀ ਤਰ੍ਹਾਂ ਨਾਲ ਇਸ ਖੇਤਰ ਨੂੰ ਅਜਮਾਉਣ ਨੂੰ ਤਿਆਰ ਹਨ। ਪਿੱਛੇ ਜਿਹੇ ਉਨ੍ਹਾਂ ਨੇ ਆਪਣੇ ਪ੍ਰੋਡਕਸ਼ਨ ਹੇਠ ਬਣਨ ਵਾਲੀ ਪਹਿਲੀ ਫਿਲਮ ‘ਇਤੀ’ ਦਾ ਐਲਾਨ ਕੀਤਾ ਸੀ। ਅੱਗੋਂ ਉਸ ਨੇ ਆਪਣੇ ਪ੍ਰੋਡਕਸ਼ਨ ਵਿੱਚ ਬਣਨ ਵਾਲੀ ਦੂਸਰੀ ਫਿਲਮ ‘ਰੋਜ਼ੀ : ਦ ਸੈਫਰਨ ਚੈਪਟਰ’ ਦਾ ਐਲਾਨ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਰਰ ਥ੍ਰਿਲਰ ਫਿਲਮ ਹੋਵੇਗੀ ਅਤੇ ਸੱਚੀਆਂ ਘਟਨਾਵਾਂ 'ਤੇ ਆਧਾਰਤ ਹੋਵੇਗੀ। ਉਹ ਇਸ ਫਿਲਮ ਨੂੰ ਵਿਵੇਕ ਮੰਦਿਰਾ ਇੰਟਰਟੇਨਮੈਂਟ ਦੇ ਨਾਲ ਮਿਲ ਕੇ ਬਣਾ ਰਹੇ ਹਨ। ਇਸ ਫਿਲਮ ਦੇ ਡਾਇਰੈਕਟਰ ਅਤੇ ਲੇਖਕ ਵਿਸ਼ਾਲ ਮਿਸ਼ਰਾ ਹੀ ਹਨ, ਜੋ ‘ਇਤੀ' ਦਾ ਵੀ ਨਿਰਦੇਸ਼ਨ ਕਰਨਗੇ।
ਸੱਚੀ ਘਟਨਾ 'ਤੇ ਆਧਾਰਤ ਇਸ ਫਿਲਮ ਦੀ ਫਰੈਂਚਾਈਜ਼ੀ ਬਣਾਉਣ ਦੇ ਬਾਰੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਫਿਲਮ ਦਾ ਪਹਿਲਾ ਪਾਰਟ ਗੁੜਗਾਓਂ ਦੇ ਸੈਫਰਨ ਬੀ ਪੀ ਓ ਉੱਤੇ ਆਧਾਰਤ ਹੋਵੇਗਾ। ਕਹਾਣੀ ਬੀ ਪੀ ਓ ਵਿੱਚ ਕੰਮ ਕਰ ਰਹੀ ਰੋਜ਼ੀ ਨਾਂਅ ਦੀ ਲੜਕੀ ਬਾਰੇ ਹੈ। ਵਿਵੇਕ ਦਾ ਕਹਿਣਾ ਹੈ ਕਿ ਉਹ ਕੰਸੈਪਟ ਵਾਲੀਆਂ ਫਿਲਮਾਂ ਬਣਾਉਣਾ ਚਾਹੁੰਦੇ ਹਨ। ਨਾਲ ਉਹ ਨਵੇਂ ਕਲਾਕਾਰਾਂ ਨੂੰ ਮੌਕਾ ਦੇਣਾ ਚਾਹੁੰਦੇ ਹਨ। ‘ਰੋਜ਼ੀ’ ਫਿਲਮ ਦੀ ਫਰੈਂਚਾਈਜ਼ੀ ਵਿੱਚ ਵੀ ਨਵੇਂ ਚਿਹਰਿਆਂ ਨੂੰ ਮੌਕਾ ਮਿਲੇਗਾ। ਇਸ ਸਾਲ ਸਤੰਬਰ ਤੋਂ ਫਿਲਮ ਦੀ ਸ਼ੂਟਿੰਗ ਸ਼ੁਰੂ ਹੋ ਸਕਦੀ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ