Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਕੈਨੇਡਾ

ਪਾਰਕਿੰਗ ਲੌਟ ਦੇ ਬੈਰੀਅਰ ਨਾਲ ਟਕਰਾ ਕੇ ਕਾਰ ਹੇਠਾਂ ਡਿੱਗੀ, 2 ਹਲਾਕ

July 10, 2020 07:24 AM

ਵਾਅਨ, 9 ਜੁਲਾਈ (ਪੋਸਟ ਬਿਊਰੋ) : ਵਾਅਨ ਵਿੱਚ ਇੱਕ ਪਾਰਕਿੰਗ ਲੌਟ ਦੇ ਬੈਰੀਅਰ ਨਾਲ ਟਕਰਾ ਕੇ ਕਾਰ ਦੇ ਹੇਠਾਂ ਡਿੱਗ ਜਾਣ ਕਾਰਨ ਡਰਾਈਵਰ ਤੇ ਇੱਕ ਰਾਹਗੀਰ ਦੀ ਮੌਤ ਹੋ ਗਈ।

ਇਹ ਹਾਦਸਾ ਕੀਲ ਸਟਰੀਟ ਤੇ ਰੁਦਰਫੋਰਡ ਰੋਡ ਉੱਤੇ ਵਾਪਰਿਆ। ਯੌਰਕ ਪੁਲਿਸ ਨੇ ਦੱਸਿਆ ਕਿ ਦੋ ਬੱਚਿਆਂ ਦੀ ਮਾਂ ਨੂੰ ਮੌਕੇ ਉੱਤੇ ਹੀ ਮ੍ਰਿਤਕ ਕਰਾਰ ਦੇ ਦਿੱਤਾ ਗਿਆ ਜਦਕਿ ਡਰਾਈਵਰ ਨੂੰ ਬਿਨਾਂ ਸਾਹ ਸਤ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਬਾਅਦ ਵਿੱਚ ਉਸ ਦੀ ਮੌਤ ਹੋ ਗਈ। ਗੱਡੀ ਵਿੱਚ ਸਵਾਰ ਦੂਜੇ ਵਿਅਕਤੀ ਨੂੰ ਵੀ ਹਸਤਪਤਾਲ ਲਿਜਾਇਆ ਗਿਆ, ਉਸ ਨੂੰ ਕੋਈ ਜਿ਼ਆਦਾ ਸਟ ਨਹੀਂ ਸੀ ਲੱਗੀ।

ਇਹ ਵੀ ਪਤਾ ਲੱਗਿਆ ਹੈ ਕਿ ਮਾਰੀ ਗਈ ਮਹਿਲਾ ਅਕਸਰ ਹੀ ਲੰਚ ਕਰਨ ਲਈ ਪਾਰਕਿੰਗ ਲੌਟ ਵਿੱਚ ਜਾਂਦੀ ਸੀ ਜਿੱਥੇ ਉਸ ਨਾਲ ਗੱਡੀ ਟਕਰਾਈ। ਇਹ ਜਾਣਕਾਰੀ ਉਸ ਦੇ ਇੰਪਲੌਇਰ ਨੇ ਦਿੱਤੀ। ਮਹਿਲਾ ਨਾਲ ਟਕਰਾਉਣ ਤੋਂ ਬਾਅਦ ਗੱਡੀ ਬੈਰੀਅਰ ਨਾਲ ਟਕਰਾਈ ਤੇ 20 ਫੁਟ ਹੇਠਾਂ ਸੜਕ ਉੱਤੇ ਜਾ ਡਿੱਗੀ ਤੇ ਫਿਰ ਸੜਕ ਦੇ ਦੂਜੇ ਕਿਨਾਰੇ ਉੱਤੇ ਲਗੇ ਖੰਭੇ ਵਿੱਚ ਜਾ ਵੱਜੀ। ਗੱਡੀ ਦਾ ਡਰਾਈਵਰ ਤੇ ਨਾਲ ਮੌਜੂਦ ਵਿਅਕਤੀ ਬਜ਼ੁਰਗ ਦੱਸੇ ਜਾਂਦੇ ਹਨ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ