Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਸਾਬਕਾ ਵਿਧਾਇਕ ਜਲਾਲ ਕਹਿੰਦੈ, ਅਕਸ਼ੈ ਕੁਮਾਰ ਦੀ ਪਤਨੀ ਨੇ ਘਰ ਵਿੱਚ ਕਰਾਇਆ ਸੀ ਡੇਰਾ ਮੁਖੀ ਦਾ ਪ੍ਰੋਗਰਾਮ

November 16, 2018 07:43 AM

ਚੰਡੀਗੜ੍ਹ, 15 ਨਵੰਬਰ (ਪੋਸਟ ਬਿਊਰੋ)- ਅਕਾਲੀ ਦਲ ਦੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਨੇ ਦਾਅਵਾ ਕੀਤਾ ਹੈ ਕਿ ਡੇਰਾ ਮੁਖੀ ਅਤੇ ਸੁਖਬੀਰ ਸਿੰਘ ਬਾਦਲ ਦੀ ਮੁਲਾਕਾਤ ਬਾਰੇ ਫਿਲਮ ਅਭਿਨੇਤਾ ਅਕਸ਼ੈ ਕੁਮਾਰ ਝੂਠ ਬੋਲਦੇ ਹਨ। ਉਨ੍ਹਾਂ ਕਿਹਾ ਕਿ ਮੁੰਬਈ ਵਿੱਚ ਅਕਸ਼ੈ ਕੁਮਾਰ ਦੀ ਪਤਨੀ ਨੇ ਆਪਣੇ ਘਰ ਡੇਰਾ ਮੁਖੀ ਦਾ ਪ੍ਰੋਗਰਾਮ ਕਰਾਇਆ ਸੀ ਅਤੇ ਇਹ ਕਿਵੇਂ ਸੰਭਵ ਹੈ ਕਿ ਅਕਸ਼ੈ ਕੁਮਾਰ ਦੀ ਉਨ੍ਹਾਂ ਨਾਲ ਕਦੇ ਮੁਲਾਕਾਤ ਨਾ ਹੋਈ ਹੋਵੇ। ਇਸ ਬੈਠਕ ਦੇ ਸਬੂਤ ਹੋਣ ਦਾ ਦਾਅਵਾ ਕਰਨ ਵਾਲੇ ਜਲਾਲ ਤੋਂ ਜਦ ਸਬੂਤ ਦਿਖਾਉਣ ਨੂੰ ਕਿਹਾ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਉਹ ਬੇਅਦਬੀ ਅਤੇ ਗੋਲੀ ਕਾਂਡ ਦੀ ਜਾਂਚ ਕਰ ਰਹੀ ਐਸ ਆਈ ਟੀ ਨੂੰ ਸਬੂਤ ਸੌਂਪਣਗੇ।
ਕੱਲ੍ਹ ਇਥੇ ਮੀਡੀਆ ਨਾਲ ਗੱਲਬਾਤ ਦੌਰਾਨ ਹਰਬੰਸ ਸਿੰਘ ਜਲਾਲ ਨੇ ਬੈਕਫੁਟ ਉੱਤੇ ਆਉਂਦੇ ਹੋਏ ਕਿਹਾ ਕਿ ਮੈਂ ਕਦੇ ਨਹੀਂ ਕਿਹਾ ਕਿ ਡੇਰਾ ਮੁਖੀ ਅਤੇ ਸੁਖਬੀਰ ਸਿੰਘ ਬਾਦਲ ਦੀ ਮੁਲਾਕਾਤ ਅਕਸ਼ੈ ਨੇ ਕਰਵਾਈ ਜਾਂ ਫਿਰ ਇਸ ਬੈਠਕ ਵਿੱਚ ਡੀਲ ਹੋਈ ਹੈ। ਉਨ੍ਹਾਂ ਕਿਹਾ ਕਿ ਜਦ ਅਕਸ਼ੈ ਦੀ ਪਤਨੀ ਟਵਿੰਕਲ ਖੰਨਾ ਨੇ ਆਪਣੇ ਘਰ ਵਿੱਚ ਡੇਰਾ ਮੁਖੀ ਦਾ ਇੱਕ ਪ੍ਰੋਗਰਾਮ ਰੱਖਿਆ ਸੀ, ਫਿਰ ਅਕਸ਼ੈ ਉਸ ਵਿੱਚ ਸ਼ਾਮਲ ਨਹੀਂ ਹੋਏ, ਇਹ ਕਿਵੇਂ ਸੰਭਵ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ