Welcome to Canadian Punjabi Post
Follow us on

29

March 2024
 
ਮਨੋਰੰਜਨ

ਗਲਵਾਨ ਵੈਲੀ ਵਿੱਚ ਹੋਈ ਹਿੰਸਕ ਝੜਪ ਉੱਤੇ ਫਿਲਮ ਬਣਾਉਣਗੇ ਅਜੈ ਦੇਵਗਨ

July 10, 2020 08:30 AM

ਅਭਿਨੇਤਾ ਤੇ ਫਿਲਮੇਕਰ ਅਜੈ ਦੇਵਗਨ ਨੇ ਗਲਵਾਨ ਘਾਟੀ ਸੰਘਰਸ਼ 'ਤੇ ਫਿਲਮ ਬਣਾਉਣ ਦਾ ਐਲਾਨ ਕਰ ਦਿੱਤਾ ਹੈ। ਟ੍ਰੇਡ ਐਨਾਲਿਸਟ ਤਰੁਣ ਆਦਰਸ਼ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਇਹ ਜਾਣਕਾਰੀ ਦਿੰਦੇ ਹੋਏ ਲਿਖਿਆ, ਇਹ ਰਸਮੀ ਐਲਾਨ ਹੈ। ਅਜੈ ਦੇਵਗਨ ਗਲਵਾਨ ਵੈਲੀ ਝੜਪ 'ਤੇ ਫਿਲਮ ਬਣਾਉਣਗੇ। ਫਿਲਮ ਦਾ ਟਾਈਟਲ ਅਜੇ ਤੈਅ ਨਹੀਂ ਹੋਇਆ। ਇਹ ਉਨ੍ਹਾਂ ਵੀਹ ਭਾਰਤੀ ਜਵਾਨਾਂ ਦੇ ਬਲਿਦਾਨ ਦੀ ਕਹਾਣੀ ਦਿਖਾਏਗੀ, ਜਿਹੜੇ ਚੀਨੀ ਫੌਜ ਨਾਲ ਝੜਪ ਦੌਰਾਨ ਮਾਰੇ ਗਏ ਸਨ। ਅਜੇ ਫਿਲਮ ਦੀ ਸਟਾਰ ਕਾਸਟ ਫਾਈਨਲ ਨਹੀਂ ਹੋਈ। ਇਸ ਦੇ ਨਾਲ ਇਹ ਵੀ ਸਪੱਸ਼ਟ ਨਹੀਂ ਹੈ ਕਿ ਅਜੈ ਫਿਲਮ ਵਿੱਚ ਐਕਟਿੰਗ ਕਰਨਗੇ ਜਾਂ ਨਹੀਂ, ਪਰ ਇਸ ਨੂੰ ਉਨ੍ਹਾਂ ਪ੍ਰੋਡਕਸ਼ਨ ਹਾਊਸ ਹੀ ਇੱਕ ਹੋਰ ਪ੍ਰੋਡਕਸ਼ਨ ਹਾਊਸ ਦੇ ਨਾਲ ਮਿਲ ਕੇ ਪ੍ਰੋਡਿਊਸ ਕਰੇਗਾ।
ਇਸ ਦੇ ਨਾਲ ਹੀ ਅਜੈ ਨੇ ਦੇਵਗਨ ਆਪਣੀ ਅਗਲੀ ਫਿਲਮ ‘ਮੈਦਾਨ’ ਦੀ ਰਿਲੀਜ਼ ਤਰੀਕ ਵੀ ਐਲਾਨ ਕੀਤੀ ਹੈ। ਇਹ 13 ਅਗਸਤ 2021 ਨੂੰ ਸਿਨੇਮਾਘਰਾਂ ਵਿੱਚ ਆਏਗੀ। ਇਸ ਤੋਂ ਪਹਿਲਾਂ 29 ਜੂਨ ਨੂੰ ਉਨ੍ਹਾਂ ਨੇ ਆਪਣੀ ਇੱਕ ਹੋਰ ਫਿਲਮ ‘ਭੁਜ : ਦ ਪ੍ਰਾਈਡ ਆਫ ਇੰਡੀਆ’ ਦੀ ਰਿਲੀਜ਼ ਬਾਰੇ ਵੱਡਾ ਐਲਾਨ ਕੀਤਾ ਸੀ। ਇਹ ਫਿਲਮ ਜਲਦੀ ਓ ਟੀ ਟੀ ਪਲੇਟਫਾਰਮ 'ਤੇ ਰਿਲੀਜ਼ ਹੋਵੇਗੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ