Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਅੰਤਰਰਾਸ਼ਟਰੀ

ਨੇਪਾਲ ਵਿੱਚ ਭਾਰਤੀ ਨਿਊਜ਼ ਚੈਨਲਾਂ ਦੇ ਪ੍ਰਸਾਰਨ ਉੱਤੇ ਰੋਕ ਲੱਗੀ

July 10, 2020 10:41 PM

ਕਾਠਮੰਡੂ, 10 ਜੁਲਾਈ (ਪੋਸਟ ਬਿਊਰੋ)- ਭਾਰਤ ਅਤੇ ਨੇਪਾਲ ਵਿਚਾਲੇ ਚੱਲਦੇ ਤਨਾਅ ਦੇ ਦੌਰਾਨ ਨੇਪਾਲ 'ਚ ਭਾਰਤੀ ਨਿਊਜ਼ ਚੈਨਲਾਂ ਦੇ ਟੈਲੀਕਾਸਟ 'ਤੇ ਪਾਬੰਦੀ ਲਾ ਦਿੱਤੀ ਗਈ ਹੈ, ਪਰ ਦੁੂਰਦਰਸ਼ਨ ਦਾ ਪ੍ਰਸਾਰਨ ਪਹਿਲਾਂ ਦੀ ਤਰ੍ਹਾਂ ਜਾਰੀ ਰਹੇਗਾ। ਨੇਪਾਲ ਦੇ ਕੇਬਲ ਟੀ ਵੀ ਪਰੋਵਾਈਡਰਜ਼ ਨੇ ਨਿਊਜ਼ ਏਜੰਸੀ ਏ ਐਨ ਆਈ ਨੂੰ ਦੱਸਿਆ ਕਿ ਦੇਸ਼ ਵਿੱਚ ਭਾਰਤੀ ਨਿਊਜ਼ ਚੈਨਲਾਂ ਦੇ ਸਿਗਨਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ, ਪਰ ਅਜੇ ਤੱਕ ਨੇਪਾਲ ਸਰਕਾਰ ਵੱਲੋਂ ਅਜਿਹਾ ਕੋਈ ਆਦੇਸ਼ ਬਾਕਾਇਦਾ ਤੌਰ ਉੱਤੇ ਜਾਰੀ ਨਹੀਂ ਕੀਤਾ ਗਿਆ ਹੈ। 
ਨੇਪਾਲ ਵਿੱਚ ਰਾਜਨੀਤਿਕ ਸੰਕਟ ਗੰਭੀਰ ਹੁੰਦਾ ਜਾਂਦਾ ਹੈ। ਸੱਤਾਧਾਰੀ ਕਮਿਉੂਨਿਸਟ ਪਾਰਟੀ ਆਫ ਨੇਪਾਲ (ਐਨ ਸੀ ਪੀ) ਦੇ ਅੰਦਰ ਮਤਭੇਦ ਖ਼ਤਮ ਹੁੰਦੇ ਪ੍ਰਤੀਤ ਨਹੀਂ ਹੁੰਦੇ। ਨੇਪਾਲ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਅਤੇ ਐੱਨ ਸੀ ਪੀ ਦੇ ਬੁਲਾਰੇ ਨਾਰਾਇਣ ਕਾਜ਼ੀ ਸਰੇਸ਼ਠਾ ਨੇ ਕਿਹਾ ਹੈ ਕਿ ਨੇਪਾਲ ਸਰਕਾਰ ਅਤੇ ਸਾਡੇ ਪ੍ਰਧਾਨ ਮੰਤਰੀ ਦੇ ਵਿਰੁੱਧ ਭਾਰਤੀ ਮੀਡੀਆ ਵੱਲੋਂ ਬੇਬੁਨਿਆਦ ਪ੍ਰਚਾਰ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ