Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਮਨੋਰੰਜਨ

‘ਫੌਜੀ’ ਤੋਂ ਪਹਿਲਾਂ ਸ਼ਾਹਰੁਖ ਦਾ ਡਾਇਰੈਕਟਰ ਨਾਲ ਹੋਇਆ ਸੀ ਮੁਕਾਬਲਾ

July 12, 2020 10:56 PM

ਕੀ ਤੁਸੀਂ ਜਾਣਦੇ ਹੋ ਕਿ ਟੀ ਵੀ ਲੜੀਵਾਰ ‘ਫੌਜੀ’ ਲਈ ਚੁਣੇ ਜਾਣ ਤੋਂ ਪਹਿਲਾਂ ਸ਼ਾਹਰੁਖ ਖਾਨ ਦਾ ਡਾਇਰੈਕਟਰ ਨਾਲ ਮੁੱਕੇਬਾਜ਼ੀ ਦਾ ਮੁਕਾਬਲਾ ਹੋਇਆ ਸੀ ਅਤੇ ਕਿਸ਼ੋਰ ਕੁਮਾਰ ਨੇ ਕਾਮੇਡੀ ਲੜੀਵਾਰ ‘ਯੇ ਜੋ ਹੈ ਜ਼ਿੰਦਗੀ’ ਦੇ ਟਾਈਟਲ ਗੀਤ ਲਈ 18 ਹਜ਼ਾਰ ਰੁਪਏ ਲਏ ਸਨ। ਇਸੇ ਤਰ੍ਹਾਂ ਗੋਵਿੰਦ ਨਿਹਲਾਨੀ ਪਹਿਲਾਂ ‘ਤਮਸ’ ਨੂੰ ਵੱਡੇ ਪਰਦੇ 'ਤੇ ਪੇਸ਼ ਕਰਨਾ ਚਾਹੁੰਦੇ ਸਨ ਅਤੇ ਇਸ ਬਾਰੇ ਉਨ੍ਹਾਂ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਤੋਂ ਸਰਕਾਰੀ ਮਦਦ ਮਿਲਣ ਬਾਰੇ ਪੁੱਛਿਆ ਸੀ।
ਅਜਿਹੇ ਕੁਝ ਦਿਲਚਸਪ ਕਿੱਸਿਆਂ ਦਾ ਜ਼ਿਕਰ ਅਨੰਤ ਮਹਾਦੇਵਨ ਦੀ ਕਿਤਾਬ ‘ਵੰਸ ਅਪੋਨ ਏ ਪ੍ਰਾਈਮ ਟਾਈਮ : ਮਾਇ ਜਰਨੀ ਆਨ ਇੰਡੀਅਨ ਟੈਲੀਵਿਜ਼ਨ’ ਵਿੱਚ ਹੈ। ਉਨ੍ਹਾਂ ਥੀਏਟਰ ਤੋਂ ਟੈਲੀਵਿਜ਼ਨ ਅਤੇ ਫਿਰ ਸਿਨੇਮਾ ਤੱਕ ਆਪਣੇ ਸਫਰ ਦਾ ਇਸ ਵਿੱਚ ਬਾਖੂਬੀ ਵਰਣਨ ਕੀਤਾ ਹੈ। ਕਿੰਡਲ 'ਤੇ ਇਹ ਕਿਤਾਬ ਐਂਬੇਸੀ ਬੁੱਕਸ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਹੈ ਅਤੇ ਕਿਤਾਬੀ ਰੂਪ ਵਿੱਚ ਇਹ 15 ਜੁਲਾਈ ਨੂੰ ਰਿਲੀਜ਼ ਹੋਵੇਗੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ