Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ
 
ਭਾਰਤ

10 ਦਿਨਾਂ ਤੋਂ ਲਾਪਤਾ ਟਰੱਕ ਚਾਲਕ ਅਤੇ ਸਾਥੀਆਂ ਦੀਆਂ ਲਾਸ਼ਾਂ ਮਿਲੀਆਂ

November 16, 2018 07:53 AM

ਜੰਮੂ, 15 ਨਵੰਬਰ (ਪੋਸਟ ਬਿਊਰੋ)- ਜੰਮੂ-ਸ੍ਰੀਨਗਰ ਰਾਸ਼ਟਰੀ ਹਾਈਵੇ ਉੱਤੇ ਬੈਟਰੀ ਚਸ਼ਮਾ ਵਿੱਚ ਪੰਜ ਨਵੰਬਰ ਨੂੰ ਜ਼ਮੀਨ ਖਿਸਕਣ ਨਾਲ ਲਾਪਤਾ ਹੋਏ ਟਰੱਕ ਚਾਲਕ ਸਮੇਤ ਤਿੰਨ ਜਣਿਆਂ ਦੀਆਂ ਲਾਸ਼ਾਂ ਨੂੰ ਕੱਲ੍ਹ ਬਰਾਮਦ ਕੀਤਾ ਗਿਆ ਹੈ। ਬਰਾਮਦ ਹੋਈਆਂ ਲਾਸ਼ਾਂ ਦੀ ਪਛਾਣ ਚਾਲਕ ਕਰਜ ਸਿੰਘ (26) ਪੁੱਤਰ ਮਨਜੀਤ ਸਿੰਘ ਵਾਸੀ ਨਵਾ ਪਿੰਡ ਮਿਲਖੀਵਾਲ ਗੁਰਦਾਸਪੁਰ, ਪੰਜਾਬ, ਜੋਗਿੰਦਰ ਲਾਲ (56) ਪੁੱਤਰ ਗੁਰਚਰਨ ਲਾਲ ਅਤੇ ਕਸ਼ਮੀਰੀ ਲਾਲ (21) ਪੁੱਤਰ ਜੋਗਿੰਦਰ ਲਾਲ ਵਾਸੀ ਮੱਲੀਆਂ ਖੁਰਦ, ਗੁਰਦਾਸਪੁਰ ਦੇ ਰੂਪ ਵਿੱਚ ਕੀਤੀ ਗਈ ਹੈ।
ਵਰਨਣ ਯੋਗ ਹੈ ਕਿ ਪੰਜ ਨਵੰਬਰ ਨੂੰ ਬੈਟਰੀ ਚਸ਼ਮਾ ਵਿੱਚ ਜ਼ਮੀਨ ਖਿਸਕਣ ਨਾਲ ਸੇਬ ਲੈ ਕੇ ਜਾ ਰਿਹਾ ਪੰਜਾਬ ਦਾ ਇੱਕ ਟਰੱਕ ਲਾਪਤਾ ਹੋ ਗਿਆ ਸੀ। ਜ਼ਮੀਨ ਖਿਸਕਣ ਉਤੇ ਮਲਬੇ ਹੇਠਾਂ ਦੱਬੇ ਇਸ ਟਰੱਕ ਦੇ ਲਾਪਤਾ ਹੋਣ ਦਾ ਪਤਾ ਉਦੋਂ ਲੱਗਾ ਜਦੋਂ ਟਰੱਕ ਦਾ ਮਾਲਕ ਤੇ ਉਸ ਵਿੱਚ ਸਵਾਰ ਤਿੰਨ ਜਣਿਆਂ ਦੇ ਘਰਦਿਆਂ ਨੇ ਟਰੱਕ ਅਤੇ ਆਪਣੇ ਪਰਵਾਰਕ ਮੈਂਬਰਾਂ ਦੇ ਲਾਪਤਾ ਹੋਣ ਦੀ ਗੱਲ ਦੱਸੀ। ਇਸ ਦੇ ਬਾਅਦ ਪੁਲਸ ਨੇ ਐੱਨ ਡੀ ਆਰ ਐੱਫ, ਐੱਸ ਡੀ ਆਰ ਐੱਫ, ਆਰਮੀ ਅਤੇ ਸਿਵਲ ਕਿਊ ਆਰ ਟੀ ਦੀਆਂ ਟੀਮਾਂ ਨੂੰ ਮੌਕੇ 'ਤੇ ਸੱਦਿਆ ਅਤੇ ਬਚਾਅ ਮੁੁਹਿੰਮ ਸ਼ੁਰੂ ਕਰ ਦਿੱਤੀ। ਫਿਰ ਮੰਗਲਵਾਰ ਨੂੰ ਟਰੱਕ ਦੀ ਚੈਸੀ ਬਰਾਮਦ ਕਰ ਲਈ ਗਈ। ਇਸ ਦੇ ਬਾਅਦ ਕੱਲ੍ਹ ਬਚਾਅ ਮੁੁਹਿੰਮ ਦੇ ਤਹਿਤ ਟਰੱਕ ਵਿੱਚ ਸਵਾਰ ਸਾਰੇ ਲੋਕਾਂ ਦੀਆਂ ਲਾਸ਼ਾਂ ਨੂੰ ਕਾਫੀ ਜੱਦੋ ਜਹਿਦ ਦੇ ਬਾਅਦ ਬਰਾਮਦ ਕੀਤਾ ਗਿਆ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼