Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਪੰਕਜ ਅਡਵਾਨੀ ਦਾ ਵੱਡਾ ਕਾਰਨਾਮਾ, 20ਵਾਂ ਵਿਸ਼ਵ ਖਿਤਾਬ ਵੀ ਜਿੱਤਿਆ

November 16, 2018 07:55 AM

ਨਵੀਂ ਦਿੱਲੀ, 15 ਨਵੰਬਰ (ਪੋਸਟ ਬਿਊਰੋ)- ਭਾਰਤ ਦੇ ਦਿੱਗਜ ਕਿਊ ਖਿਡਾਰੀ ਪੰਕਜ ਅਡਵਾਨੀ ਨੇ ਵੀਰਵਾਰ 150-ਅਪ ਫਾਰਮੇਟ ਵਿਚ ਅਪਣਾ ਲਗਾਤਾਰ ਤੀਜਾ ਆਈ ਬੀ ਐਸ ਐਫ ਬਿਲੀਅਰਡਸ ਖਿਤਾਬ ਜਿੱਤਿਆ, ਜਿਸ ਦੇ ਨਾਲ ਉਨ੍ਹਾਂ ਦੇ ਕੁੱਲ ਵਿਸ਼ਵ ਖਿਤਾਬਾਂ ਦੀ ਗਿਣਤੀ 20 ਹੋ ਗਈ ਹੈ।
ਬੈਂਗਲੁਰੂ ਦੇ 33 ਸਾਲਾ ਅਡਵਾਨੀ ਨੇ ਬੇਹੱਦ ਰੋਮਾਂਚਕ ਫਾਈਨਲ ਵਿਚ ਮਿਆਂਮਾਰ ਦੇ ਨਾਏ ਥਵਾਏ ਓ ਨੂੰ ਹਰਾ ਦਿੱਤਾ ਹੈ। ਅਡਵਾਣੀ 150-ਅਪ ਫਾਰਮੈਟ ਵਿਚ ਖਿਤਾਬ ਤੋਂ ਤੁਰੰਤ ਪਿੱਛੋਂ ਲੰਬੇ ਫਾਰਮੈਟ ਵਿਚ ਹਿੱਸਾ ਲੈਣਗੇ। ਅਡਵਾਨੀ ਨੇ ਫਾਈਨਲ ਵਿਚ 6-2 (150-21, 0-151, 151-0, 4-151, 151-11, 150-81, 151-109, 151-0) ਨਾਲ ਜਿੱਤ ਹਾਸਲ ਕੀਤੀ। ਉਨ੍ਹਾਂ ਨੇ ਸੈਮੀਫਾਈਨਲ ਵਿਚ ਡੇਵਿਡ ਕੋਜੀਅਰ ਨੂੰ 5-0 (150-73, 152-17, 152-8, 151-4, 157-86) ਨਾਲ ਹਰਾਇਆ ਸੀ। ਮੇਜਬਾਨ ਦੇਸ਼ ਲਈ ਇਹ ਮਾਣ ਦਾ ਸਮਾਂ ਰਿਹਾ, ਕਿਉਂਕਿ ਉਸ ਦਾ ਖਿਡਾਰੀ ਪਹਿਲੀ ਵਾਰ ਖਿਤਾਬੀ ਮੁਕਾਬਲੇ ਵਿਚ ਖੇਡਿਆ। ਨਾਏ ਥਵਾਏ ਓ ਨੇ ਸੈਮੀਫਾਈਨਲ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਈ ਵਾਰ ਚੈਂਪੀਅਨ ਮਾਇਕ ਰਸੇਲ ਨੂੰ 5-2 ਨਾਲ ਹਾਰ ਦਿਤੀ ਸੀ। ਅਡਵਾਨੀ ਨੇ ਖਿਤਾਬ ਜਿੱਤਣ ਮਗਰੋਂ ਕਿਹਾ, ‘ਇਹ ਜਿੱਤ ਮੇਰੇ ਲਈ ਬੇਹੱਦ ਖਾਸ ਹੈ। ਇਹ ਪਰਫੈਕਟ 20 ਹੈ ਤੇ ਮੈਨੂੰ ਖੁਸ਼ੀ ਹੈ ਕਿ ਮੈਂ ਹੋਰ ਖਿਤਾਬ ਜਿੱਤਣ ਦਾ ਭੁੱਖਾ ਹਾਂ। ਇਹ ਸੁਖਾਵਾਂ ਹੈ ਕਿ ਸਾਲਾਂ ਤੋਂ ਸਿਖਰ ਪੱਧਰ ਉੱਤੇ ਖੇਡਣ ਵਿਚ ਸਮਰੱਥਾਵਾਨ ਹਾਂ।` ਛੋਟੇ ਫਾਰਮੈਟ ਵਿਚ ਇਹ ਅਡਵਾਨੀ ਦੀ ਖਿਤਾਬੀ ਹੈਟਰਿਕ ਹੈ। ਅਡਵਾਨੀ ਨੇ 2016 ਵਿਚ ਅਪਣੇ ਗ੍ਰਹਿਨਗਰ ਬੈਂਗਲੁਰੂ ਅਤੇ ਫਿਰ ਪਿਛਲੇ ਸਾਲ ਦੋਹਾ ਵਿਚ ਵੀ ਇਹ ਖਿਤਾਬ ਜਿੱਤਿਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼