Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ
 
ਮਨੋਰੰਜਨ

ਆਫਰ ਮਿਲੇ ਤਾਂ ਫਿਰ ‘ਧੂਮ’ ਸੀਰੀਜ਼ ਵਿੱਚ ਕੰਮ ਕਰਨਾ ਚਾਹਾਂਗਾ : ਜਾਨ ਅਬਰਾਹਮ

November 16, 2018 08:04 AM

‘ਧੂਮ’ ਸੀਰੀਜ਼ ਦੀ ਪਹਿਲੀ ਫਿਲਮ ਵਿੱਚ ਲੀਡ ਰੋਲ ਨਿਭਾ ਚੁੱਕੇ ਜਾਨ ਅਬਰਾਹਮ ਇੱਕ ਵਾਰ ਫਿਰ ਇਸ ਸੀਰੀਜ਼ ਦਾ ਹਿੱਸਾ ਬਣਨਾ ਚਾਹੰੁਦੇ ਹਨ। ਹਾਲ ਹੀ ਵਿੱਚ ਉਸ ਨੇ ਕਿਹਾ ਕਿ ਜੇ ਯਸ਼ਰਾਜ ਬੈਨਰ ਉਨ੍ਹਾਂ ਨੂੰ ਆਫਰ ਦੇਵੇਗਾ ਤਾਂ ਉਹ ਫਿਰ ਤੋਂ ‘ਧੂਮ' ਦਾ ਹਿੱਸਾ ਬਣਨਾ ਚਾਹੁਣਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ‘‘ਇਹ ਮੇਰੇ ਹੱਥ ਨਹੀਂ ਹੈ, ਮੈਂ ਪ੍ਰੋਡਿਊਸਰ ਨਹੀਂ ਹਾਂ, ਪਰ ਮੈਂ ਬਤੌਰ ਪ੍ਰੋਡਿਊਸਰ ‘ਵਿੱਕੀ ਡੋਨਰ’, ‘ਮਦਰਾਸ ਕੈਫੇ’ ਅਤੇ ‘ਪਰਮਾਣੂ' ਵਰਗੇ ਕੰਟੈਂਟ ਓਰੀਏਂਟਿਡ ਫਿਲਮਾਂ ਬਣਾਉਣਾ ਚਾਹੁੰਦਾ ਹਾਂ। ਇਹੀ ਮੇਰੀ ਕੋਸ਼ਿਸ਼ ਹੈ ਅਤੇ ਇਸ ਨੂੰ ਜਾਰੀ ਰੱਖਾਂਗਾ।”
ਕਰਣ ਜੌਹਰ ਦੇ ਸ਼ੋਅ ‘ਕੌਫੀ ਵਿਦ ਕਰਣ' ਦੇ ਬਾਰੇ ਕਿਹਾ, ‘‘ਮੈਂ ਉਨ੍ਹਾਂ ਦੇ ਨਾਲ ਕੌਫੀ ਪੀਣਾ ਪਸੰਦ ਕਰਾਂਗਾ, ਪਰ ਸ਼ੋਅ 'ਤੇ ਨਹੀਂ ਬਲਕਿ ਕਿਤੇ ਬਾਹਰ।”

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ