Welcome to Canadian Punjabi Post
Follow us on

29

March 2024
 
ਮਨੋਰੰਜਨ

ਮੁੰਬਈ ਬੇਸਡ ਕਪਲਸ ਦੀ ਲਵ ਲਾਈਫ ਹੈ ‘ਫੋਟੋਗਰਾਫ’

November 16, 2018 08:06 AM

ਨਵਾਜੂਦੀਨ ਸਿੱਦੀਕੀ ਇਨ੍ਹੀਂ ਦਿਨੀਂ ਰਿਤੇਸ਼ ਬੱਤਰਾ ਦੀ ਫਿਲਮ ‘ਫੋਟੋਗਰਾਫ’ ਦੀ ਸ਼ੂਟਿੰਗ ਵਿੱਚ ਬਿਜ਼ੀ ਹਨ। ਇਸ ਫਿਲਮ ਵਿੱਚ ਉਸ ਦੇ ਆਪੋਜ਼ਿਟ ਸਾਨਿਆ ਮਲਹੋਤਰਾ ਹੈ। ਇਹ ਫਿਲਮ ਮੁੰਬਈ ਦੇ ਯੰਗ ਕਪਲਸ ਦੀ ਲਵ ਲਾਈਫ ਵਿੱਚ ਆਉਣ ਵਾਲੇ ਚੈਲੇਂਜ 'ਤੇ ਆਧਾਰਤ ਹੈ।
ਮੁੰਬਈ ਵਰਗੇ ਸ਼ਹਿਰ ਵਿੱਚ ਅਕਸਰ ਕਪਲਸ ਨੂੰ ਕੰਮ ਦੀ ਭੱਜ ਦੌੜ ਵਿੱਚ ਰੋਮਾਂਸ ਕਰਨ ਦਾ ਸਮਾਂ ਨਹੀਂ ਮਿਲਦਾ। ਫਿਲਮ ਵਿੱਚ ਨਵਾਜ਼ ਇੱਕ ਫੋਟੋਗਰਾਫਰ ਦੇ ਕਿਰਦਾਰ ਵਿੱਚ ਹੋਣਗੇ, ਜੋ ਕਪਲਸ ਦੇ ਸਕੂਨ ਦੇ ਪਲਾਂ ਨੂੰ ਕੈਮਰੇ ਵਿੱਚ ਕੈਪਚਰ ਕਰਦਾ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ