Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਮਨੋਰੰਜਨ

ਲਾਰਾ ਦੱਤਾ ਬਣੇਗੀ ਇੰਦਰਾ ਗਾਂਧੀ

July 31, 2020 09:06 AM

ਅਕਸ਼ੈ ਕੁਮਾਰ ਆਪਣੀ ਫਿਲਮ ‘ਬੈੱਲ ਬਾਟਮ’ ਦੀ ਸ਼ੂਟਿੰਗ ਲਈ ਅਗਲੇ ਮਹੀਨੇ ਪੂਰੀ ਟੀਮ ਨਾਲ ਲੰਡਨ ਜਾਣ ਦੀ ਤਿਆਰੀ ਵਿੱਚ ਹਨ। ਫਿਲਮ ਵਿੱਚ ਉਨ੍ਹਾਂ ਦੀ ਪਤਨੀ ਦੀ ਭੂਮਿਕਾ ਵਾਣੀ ਕਪੂਰ ਨਿਭਾ ਰਹੀ ਹੈ। ਇੱਕ ਨਵੀਂ ਜਾਣਕਾਰੀ ਪਤਾ ਲੱਗੀ ਹੈ ਕਿ ਫਿਲਮ ਵਿੱਚ ਲਾਰਾ ਦੱਤਾ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਭੂਮਿਕਾ ਵਿੱਚ ਹੋਵੇਗੀ। ਫਿਲਮੀ ਗਲਿਆਰਿਆਂ ਵਿੱਚ ਖਬਰਾਂ ਮੁਤਾਬਕ ਫਿਲਮ ਦੀ ਕਹਾਣੀ ਪਿਛਲੀ ਸਦੀ ਦੇ ਸੱਤਵੇਂ ਦਹਾਕੇ ਦੀ ਹੈ। ਫਿਲਮ ਵਿੱਚ ਅਕਸ਼ੈ ਸਪੈਸ਼ਲ ਏਜੰਟ ਦੀ ਭੂਮਿਕਾ ਨਿਭਾ ਰਹੇ ਹਨ। ਉਹ ਦੇਸ਼ ਦੇ ਖਿਲਾਫ ਹੁੰਦੀ ਵੱਡੀ ਸਾਜ਼ਿਸ਼ ਦਾ ਪਰਦਾ ਫਾਸ਼ ਕਰਦੇ ਹਨ।
ਫਿਲਮ ਵਿੱਚ ਵਾਣੀ ਕਪੂਰ ਉਨ੍ਹਾਂ ਦੀ ਪਤਨੀ ਦੀ ਭੂਮਿਕਾ ਵਿੱਚ ਤੇ ਲਾਰਾ ਦੱਤਾ ਇੰਦਰਾ ਗਾਂਧੀ ਦੀ ਭੂਮਿਕਾ ਵਿੱਚ ਹੋਵੇਗੀ। ਕਹਾਣੀ ਓਦੋਂ ਦੀ ਹੈ, ਜਦ ਉਹ ਪ੍ਰਧਾਨ ਮੰਤਰੀ ਸਨ। ਅਕਸ਼ੈ ਅਤੇ ਲਾਰਾ ਦੀ ਜੋੜੀ ਪੰਜ ਸਾਲ ਬਾਅਦ ਸਕਰੀਨ 'ਤੇ ਆਏਗੀ। ਆਖਰੀ ਵਾਰ ਦੋਵੇਂ ਫਿਲਮ ‘ਸਿੰਘ ਇਜ਼ ਬਲਿੰਗ’ ਵਿੱਚ ਇਕੱਠੇ ਆਏ ਸਨ। ‘ਬੈੱਲ ਬਾਟਮ’ ਵਿੱਚ ਤੀਸਰੀ ਅਭਿਨੇਤਰੀ ਹੁਮਾ ਕੁਰੈਸ਼ੀ ਹੋਵੇਗੀ। ਰਣਜੀਤ ਤਿਵਾੜੀ ਨਿਰਦੇਸ਼ਿਤ ਇਹ ਫਿਲਮ ਅਗਲੇ ਸਾਲ ਰਿਲੀਜ਼ ਹੋ ਸਕਦੀ ਹੈ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਦਿਲਜੀਤ ਨੇ ਹੋ ਰਹੀ ਆਲੋਚਨਾ ਵਿਚਕਾਰ ਕਿਹਾ: ਪੰਜਾਬ ਨੇ ਬਹੁਤ ਕੁਝ ਸਿਹਾ, ਫਿਰ ਵੀ ਪ੍ਰਤੀਭਾਸ਼ਾਲੀ ਲੋਕਾਂ ਨੂੰ ਜਨਮ ਦਿੱਤਾ, ਧੰਨ ਹੈ ਪੰਜਾਬ ਸਾਬਕਾ ਮਚਮਿਊਜਿ਼ਕ ਹੋਸਟ ਅਤੇ ਪ੍ਰਸਟ ਬਲੈਕ ਮਿਸ ਕੈਨੇਡਾ ਜੂਲੀਅਟ ਪਾਵੇਲ ਦਾ 54 ਸਾਲ ਦੀ ਉਮਰ `ਚ ਦਿਹਾਂਤ ਜ਼ੀ5 ਨੇ ਦਿਲਜੀਤ ਦੋਸਾਂਝ ਦੀ ਫਿ਼ਲਮ ‘ਡਿਟੈਕਟਿਵ ਸ਼ੇਰਦਿਲ’ ਦਾ ਟ੍ਰੇਲਰ ਕੀਤਾ ਰਿਲੀਜ਼ ਆਮਿਰ ਖਾਨ ਦੀ ਨਵੀਂ ਫਿਲਮ 'ਸਿਤਾਰੇ ਜ਼ਮੀਨ ਪਰ' ਦਾ ਟ੍ਰੇਲਰ ਹੋਇਆ ਰਿਲੀਜ਼, 20 ਜੂਨ ਨੂੰ ਸਿਨੇਮਾਘਰਾਂ ਵਿੱਚ ਹੋਵੇਗੀ ਰਿਲੀਜ਼ ਆਪ੍ਰੇਸ਼ਨ ਸਿੰਦੂਰ 'ਤੇ ਫਿਲਮ ਬਣਾਉਣ ਲਈ ਮੱਚੀ ਹੋੜ, ਟਾਈਟਲ ਲਈ 50 ਤੋਂ ਵੱਧ ਨਿਰਮਾਤਾਵਾਂ ਨੇ ਦਿੱਤੀ ਅਰਜ਼ੀ ਭਾਰਤ-ਪਾਕਿਸਤਾਨ ਤਣਾਅ ਕਾਰਨ ਰਾਜਕੁਮਾਰ ਰਾਓ ਦੀ ਫਿਲਮ ਸਿਨੇਮਾਘਰਾਂ ਵਿੱਚ ਨਹੀਂ ਹੋਵੇਗੀ ਰਿਲੀਜ਼, ਹੁਣ ਹੋਵੇਗੀ ਓਟੀਟੀ `ਤੇ ਸੁਨੀਲ ਸ਼ੈਟੀ ਦੀ ਫਿ਼ਲਮ 'ਕੇਸਰੀ ਵੀਰ’ ਹੁਣ 16 ਮਈ ਨੂੰ ਹੋਵੇਗੀ ਰਿਲੀਜ਼ ਸੰਨੀ ਦਿਓਲ ਦੀ ਫਿਲਮ 'ਜਾਟ' ਦਾ ਨਵਾਂ ਟੀਜ਼ਰ ਰਿਲੀਜ਼ ਗਾਇਕ ਅਤੇ ਅਦਾਕਾਰ ਗੁਰੂ ਰੰਧਾਵਾ ਸ਼ੂਟਿੰਗ ਦੌਰਾਨ ਹੋਏ ਜ਼ਖ਼ਮੀ ਮਨਜਿੰਦਰ ਸਿਰਸਾ ਦੇ ਘਰ ਮੁਲਾਕਾਤ ਕਰਨ ਲਈ ਪਹੁੰਚੇ ਦਿਲਜੀਤ...!!