Welcome to Canadian Punjabi Post
Follow us on

12

August 2020
ਟੋਰਾਂਟੋ/ਜੀਟੀਏ

ਹਾਦਸੇ ਵਿੱਚ ਮੋਟਰਸਾਈਕਲ ਸਵਾਰ ਜ਼ਖ਼ਮੀ

July 31, 2020 04:27 PM

ਹਾਦਸੇ ਵਿੱਚ ਮੋਟਰਸਾਈਕਲ ਸਵਾਰ ਜ਼ਖ਼ਮੀ

ਇਟੋਬੀਕੋ, 31 ਜੁਲਾਈ (ਪੋਸਟ ਬਿਊਰੋ) : ਕੱਲ੍ਹ ਇਟੋਬੀਕੋ ਵਿੱਚ ਇੱਕ ਗੱਡੀ ਨਾਲ ਟਕਰਾ ਜਾਣ ਕਾਰਨ ਇੱਕ ਮੋਟਰਸਾਈਕਲ ਸਵਾਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ|
ਰਾਤੀਂ 8:15 ਵਜੇ ਇਸਲਿੰਗਟਨ ਐਵਨਿਊ ਤੇ ਬਲੂਰ ਐਵਨਿਊ ਵੈਸਟ ਇਲਾਕੇ ਵਿੱਚ ਹੋਏ ਇਸ ਹਾਦਸੇ ਦਾ ਪਤਾ ਲੱਗਣ ਉਪਰੰਤ ਪੁਲਿਸ ਤੇ ਪੈਰਾਮੈਡਿਕਸ ਤੁਰੰਤ ਮੌਕੇ ਉੱਤੇ ਪਹੁੰਚੇ| ਮੋਟਰਸਾਈਕਲ ਸਵਾਰ ਗੰਭੀਰ ਰੂਪ ਵਿੱਚ ਜ਼ਖਮੀ ਸੀ ਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ|
ਇਸ ਲਾਂਘੇ ਨੂੰ ਬੰਦ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ|

Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ